ਸੋਮਵਾਰ, ਅਗਸਤ 10, 2026 10:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਇੰਡਸਟਰੀ ਦੀ ਸਭ ਤੋਂ ਵੱਡੀ ਫ਼ਿਲਮ ‘ਕੈਰੀ ਆਨ ਜੱਟਾ 3’ ਚੌਪਾਲ ‘ਤੇ ਹੋਣ ਜਾ ਰਹੀ ਰਿਲੀਜ਼, ਜਾਣੋ ਕਦੋਂ ਦੇਖ ਸਕੋਗੇ

by Gurjeet Kaur
ਸਤੰਬਰ 8, 2023
in ਪਾਲੀਵੁੱਡ, ਮਨੋਰੰਜਨ
0

Carry on jatta 3: ਪੰਜਾਬੀ ਮਨੋਰੰਜਨ ਇੰਡਸਟਰੀ ਵਿੱਚ ਤੂਫ਼ਾਨ ਲੈ ਕੇ ਆਉਣ ਵਾਲੀ ‘ਕੈਰੀ ਆਨ ਜੱਟਾ 3’ ਦੀ ਦੁਨੀਆਂ ਵਿੱਚ ਆਪਣੇ ਆਪ ਨੂੰ ਲੀਨ ਕਰਨ ਲਈ ਤਿਆਰ ਹੋ ਜਾਓ। ਸਾਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੇ ਇਕਲੌਤੇ ਸ਼ਾਨਦਾਰ ਅਦਾਕਾਰ ਗਿੱਪੀ ਗਰੇਵਾਲ ਅਤੇ ਖੂਬਸੂਰਤ ਸੋਨਮ ਬਾਜਵਾ ਦੀ ਇਹ ਫ਼ਿਲਮ ਹੁਣ ਸਿਰਫ਼ ਚੌਪਾਲ ‘ਤੇ ਰੀਲੀਜ਼ ਹੋ ਰਹੀ ਹੈ। ਜ਼ਿਆਦਾਤਰ ਪੰਜਾਬੀ ਫਿਲਮਾਂ ਦੀ ਕਹਾਣੀ, ਕਾਮੇਡੀ ਅਤੇ ਖੂਬਸੂਰਤ ਕਿਰਦਾਰਾਂ ਨਾਲ ਸ਼ਿੰਗਾਰੀ ਜਾਂਦੀ ਹੈ ਅਤੇ ਇਨ੍ਹਾਂ ਵਿਚੋਂ ਕੁਝ ਹੀ ਫ਼ਿਲਮਾਂ ਕੈਰੀ ਆਨ ਜੱਟਾ ਫ੍ਰੈਂਚਾਇਜ਼ੀ ਵਾਂਗ ਇੱਕ ਛਾਪ ਛੱਡਦੀਆਂ ਹਨ। ਇਸ ਲੜੀ ਵਿੱਚ ਨਵੀਂ ਫ਼ਿਲਮ ‘ਕੈਰੀ ਆਨ ਜੱਟਾ 3’ ਸ਼ਾਮਿਲ ਹੋਈ ਹੈ ਜੋ ਨਾ ਕਿ ਸਿਰਫ਼ ਚੰਗੇ ਦਿਸ਼੍ਰ ਅਤੇ ਕਾਮੇਡੀ ਦਾ ਸਬੂਤ ਹੈ ,ਬਲਕਿ ਇਹ ਪੰਜਾਬੀ ਸਿਨੇਮਾ ਦੇ ਵੱਧ ਰਹੇ ਕਾਰੋਬਾਰ ਨੂੰ ਵੀ ਦਰਸਾਉਂਦੀ ਹੈ।

ਗਿੱਪੀ ਗਰੇਵਾਲ ਨੇ ਮਾਰਕੀਟਿੰਗ ਸਮਝ ਦੇ ਨਾਲ਼ ਨਾਲ਼ ਆਪਣੀ ਕਲਾ ਤੇ ਹੁਨਰ ਨਾਲ ‘ਕੈਰੀ ਆਨ ਜੱਟਾ 3’ ਨੂੰ ਸਿਨੇਮਾਟੋਗ੍ਰਾਫੀ ਦੀ ਇੱਕ ਸ਼ਾਨਦਾਰ ਮਿਸਾਲ ਬਣਾਇਆ ਹੈ। ਲਗਭਗ 100 ਕਰੋੜ ਰੁਪਏ ਦੀ ਕਮਾਈ ਵਾਲੀ ਇਸ ਫ਼ਿਲਮ ਨੇ ਪੰਜਾਬੀ ਸਿਨੇਮਾ ਲਈ ਵਿੱਚ ਨਵਾਂ ਇਤਿਹਾਸ ਰਚਿਆ ਹੈ ਜੋ ਸਿਰਫ਼ ਬਾਕਸ ਆਫ਼ਿਸ ਲਈ ਨਹੀਂ ਬਲਕਿ ਇਸਦੀ ਪ੍ਰਤਿਭਾਸ਼ਾਲੀ ਕਾਸਟ ਜਿਸ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਜਸਵਿੰਦਰ ਭੱਲਾ, ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ ਲਈ ਵੀ ਨਵਾਂ ਸਫ਼ਰ ਸ਼ੁਰੂ ਕਰੇਗਾ ।

ਫ਼ਿਲਮ ਦੀ ਸ਼ਾਨਦਾਰ ਕਾਸਟ ਨੇ ਆਪਣੀ ਅਦਾਕਾਰੀ ਅਤੇ ਹਾਸਰਸ ਨਾਲ ਇਸ ਵਿੱਚ ਜਾਨ ਪਾ ਦਿੱਤੀ ਹੈ। ਗਿੱਪੀ ਗਰੇਵਾਲ ਨੂੰ ਫ਼ਿਲਮਾਂ ਦੇ ਨਿਰਮਾਣ, ਨਿਰਦੇਸ਼ਨ ਅਤੇ ਅਦਾਕਾਰੀ ਤੋਂ ਲੈ ਕੇ ਸੁਚੱਜੇ ਢੰਗ ਨਾਲ ਪ੍ਰਚਾਰ ਕਰਨ ਦੇ ਉਸਦੇ ਸਫ਼ਰ ਨੇ ਉਸਨੂੰ ਬਹੁਪੱਖੀ ਪ੍ਰਤਿਭਾ ਨਾਲ ਪੰਜਾਬੀ ਸਿਨੇਮਾ ਵਿੱਚ ਸਭ ਤੋਂ ਸਤਿਕਾਰਯੋਗ ਅਤੇ ਪ੍ਰਤਿਭਾਸ਼ਾਲੀ ਸ਼ਖਸੀਅਤਾਂ ਵਿੱਚੋਂ ਇੱਕ ਬਣਾ ਦਿੱਤਾ ਹੈ। ‘ਕੈਰੀ ਆਨ ਜੱਟਾ 3’ ਗਿੱਪੀ ਗਰੇਵਾਲ ਦਾ ਉਸਦੇ ਦਰਸ਼ਕਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਮੰਨੋਰੰਜਨ ਰਾਹੀਂ ਪ੍ਰਭਾਵਿਤ ਕਰਨ ਦਾ ਸਬੂਤ ਹੈ।

ਇਹ ਫਰੈਂਚਾਇਜ਼ੀ ਇੰਨੀ ਵੱਡੀ ਹੈ ਕਿ ਆਮਿਰ ਖ਼ਾਨ ਨੇ ਵੀ ‘ਕੈਰੀ ਆਨ ਜੱਟਾ 3’ ਦੇ ਟ੍ਰੇਲਰ ਨੂੰ ਮੁੰਬਈ ਵਿੱਚ ਫ਼ਿਲਮ ਦੀ ਸਟਾਰ ਕਾਸਟ ਨਾਲ਼ ਪਸੰਦ ਅਤੇ ਲਾਂਚ ਕੀਤਾ। ‘ਕੈਰੀ ਆਨ ਜੱਟਾ 3’ ਦੀ ਕਾਸਟ ਨੇ ਕਪਿਲ ਸ਼ਰਮਾ ਸ਼ੋਅ ‘ਤੇ ਆ ਕੇ ਆਪਣੀ ਫ਼ਿਲਮ ਦੇ ਕਈ ਪਹਿਲੂਆਂ ਬਾਰੇ ਗੱਲ ਕੀਤੀ । ਇੰਨਾ ਹੀ ਨਹੀਂ ਬਲਕਿ ਉਨ੍ਹਾਂ ਨੂੰ ਬਿੱਗ ਬੌਸ ਦੇ ਘਰ ਵੀ ਬੁਲਾਇਆ ਗਿਆ ਸੀ, ਜਿੱਥੇ ਸਲਮਾਨ ਖਾਨ ਨੇ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਨੂੰ ਫ਼ਿਲਮ ਲਈ ਮੁਬਾਰਕਬਾਦ ਦਿੱਤੀ।

ਇਹ ਵੀ ਧਿਆਨਯੋਗ ਹੈ ਕਿ ਜਿਵੇਂ ਸੰਨੀ ਦਿਓਲ ਦੇ ਗ਼ਦਰ 2 ਵਰਗੇ ਵੱਡੇ ਬਾਲੀਵੁੱਡ ਪ੍ਰੋਜੈਕਟ ਨੇ ਧਮਾਲ ਮਚਾਈ ਸੀ,ਅਜਿਹਾ ਉਤਸ਼ਾਹ ਹੀ ਕੈਰੀ ਆਨ ਜੱਟਾ ਸੀਰੀਜ਼ ਦੇ ਲਈ ਪੰਜਾਬੀਆਂ ਵਿੱਚ ਨਜ਼ਰ ਆਇਆ ਸੀ। ਅੱਜ ਦਾ ਦਿਨ ਵੀ ਇੰਡੀਅਨ ਸਿਨੇਮਾ ਇੰਡਸਟਰੀ ਲਈ ਇੱਕ ਵੱਡਾ ਦਿਨ ਹੈ, ਕਿਉਂ ਕਿ ਇੱਕ ਪਾਸੇ ‘ਕੈਰੀ ਆਨ ਜੱਟਾ 3’, ਸਭ ਤੋਂ ਵੱਡੀ ਪੰਜਾਬੀ ਫ਼ਿਲਮ ਚੌਪਾਲ ‘ਤੇ ਰਿਲੀਜ਼ ਹੋ ਗਈ ਹੈ ਅਤੇ ਦੂਜੇ ਪਾਸੇ ਸ਼ਾਹਰੁਖ ਖ਼ਾਨ ਦੀ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਬਾਲੀਵੁੱਡ ਫ਼ਿਲਮ ਜਵਾਨ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Carry on Jatta 3Carry on Jatta 3 HistoryCarry On Jatta 3 Moviepollywoodpro punjab tvpunjabi newsRelease chopal
Share230Tweet144Share58

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.