ਐਤਵਾਰ, ਸਤੰਬਰ 6, 2026 11:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਫਿਲਮਾਂ ਤੇ ਗਾਣਿਆਂ ਤੋਂ ਬਾਅਦ ਹੁਣ ਟੈਲੀਵਿਜ਼ਨ ਡੈਬਿਊ ਕਰਨ ਜਾ ਰਿਹਾ ਹੈ Babbal Rai, ਜਲਦੀ ਹੀ ਅੰਤਾਕਸ਼ਰੀ ਸੀਜ਼ਨ 3 ‘ਚ ਆਉਣਗੇ ਨਜ਼ਰ

Babbal Rai Punjab Show: ਵਨ ਡ੍ਰੀਮ ਸਿੰਗਰ ਫੇਮਸ ਟੀਵੀ ਸ਼ੋਅ ਅੰਤਾਕਸ਼ਰੀ ਦੇ ਸੀਜ਼ਨ 3 ਦੀ ਮੇਜ਼ਬਾਨੀ ਕਰਦੇ ਨਜ਼ਰ ਆਉਣਗੇ। ਆਉਣ ਵਾਲਾ ਰਿਐਲਿਟੀ ਸ਼ੋਅ ਫੈਨਸ ਤੇ ਦਰਸ਼ਕਾਂ ਵਿੱਚ ਬਹੁਤ ਮਸ਼ਹੂਰ ਹੈ।

by ਮਨਵੀਰ ਰੰਧਾਵਾ
ਫਰਵਰੀ 23, 2023
in ਅਜ਼ਬ-ਗਜ਼ਬ
0

Babbal Rai TV Debut: ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਸੈਨਸੇਸ਼ਨਲ ਡ੍ਰੀਮ ਬੁਆਏ ਬੱਬਲ ਰਾਏ ਆਪਣੇ ਸੁਪਰਹਿੱਟ ਗਾਣਿਆਂ, ਮਨਮੋਹਕ ਸ਼ਖਸੀਅਤਾਂ ਤੇ ਕੁਝ ਐਕਟਿੰਗ ਪ੍ਰੋਜੈਕਟਾਂ ਲਈ ਜਾਣਿਆ ਜਾਂਦਾ ਹੈ। ਹੁਣ ਇਹ ਨੌਜਵਾਨ ਸਟਾਰ ਆਉਣ ਵਾਲੇ ਅੰਤਾਕਸ਼ਰੀ ਸੀਜ਼ਨ 3 ਦੀ ਮੇਜ਼ਬਾਨੀ ਕਰਕੇ ਆਪਣੇ ਟੈਲੀਵਿਜ਼ਨ ਦੀ ਸ਼ੁਰੂਆਤ ਕਰਨ ਲਈ ਵੀ ਤਿਆਰ ਹੈ।

ਜੀ ਹਾਂ, ਵਨ ਡ੍ਰੀਮ ਸਿੰਗਰ ਫੇਮਸ ਟੀਵੀ ਸ਼ੋਅ ਅੰਤਾਕਸ਼ਰੀ ਦੇ ਸੀਜ਼ਨ 3 ਦੀ ਮੇਜ਼ਬਾਨੀ ਕਰਦੇ ਨਜ਼ਰ ਆਉਣਗੇ। ਆਉਣ ਵਾਲਾ ਰਿਐਲਿਟੀ ਸ਼ੋਅ ਫੈਨਸ ਤੇ ਦਰਸ਼ਕਾਂ ਵਿੱਚ ਬਹੁਤ ਮਸ਼ਹੂਰ ਹੈ ਤੇ ਉਸੇ ਦਾ ਪ੍ਰੋਮੋ ਆਖਰਕਾਰ ਸਾਹਮਣੇ ਆ ਗਿਆ ਹੈ ਜੋ ਇਹ ਵੀ ਦੱਸਦਾ ਹੈ ਕਿ ਸ਼ੋਅ ਲਈ ਆਡੀਸ਼ਨ 12 ਮਾਰਚ ਨੂੰ ਲੁਧਿਆਣਾ ਅਤੇ 18 ਮਾਰਚ ਨੂੰ ਅੰਮ੍ਰਿਤਸਰ ਵਿੱਚ ਹੋਵੇਗਾ।

ਸ਼ੋਅ ਦੇ ਪ੍ਰੋਮੋ ‘ਤੇ ਇੱਥੇ ਮਾਰੋ ਇੱਕ ਨਜ਼ਰ

 

View this post on Instagram

 

A post shared by Babbal Rai (@babbalrai9)

ਦੱਸ ਦਈਏ ਕਿ ਸ਼ੋਅ ਦੇ ਪਿਛਲੇ ਸੀਜ਼ਨ ਨੂੰ ਸਲੀਮ ਤੇ ਮੀਸ਼ਾ ਸਰੋਵਾ ਨੇ ਹੋਸਟ ਕੀਤਾ ਗਿਆ ਸੀ ਤੇ ਹੁਣ ਬੱਬਲ ਰਾਏ ਲੀਡ ਲੈਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪ੍ਰੋਮੋ ਵਿੱਚ, ਬੱਬਲ ਰਾਏ ਨਵੇਂ ਸੀਜ਼ਨ ਦੀ ਮੇਜ਼ਬਾਨੀ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ, ਖੁਸ਼ ਅਤੇ ਉਤਸ਼ਾਹਿਤ ਨਜ਼ਰ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Antakshari Season 3Babbal Raipro punjab tvPunjabi Music Industrypunjabi newspunjabi singerPunjabi TV Show
Share297Tweet186Share74

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.