ਐਤਵਾਰ, ਫਰਵਰੀ 15, 2026 05:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਅੱਜ ਕੱਲ੍ਹ ਦੇ ਟੁੱਟ ਰਹੇ ਰਿਸ਼ਤਿਆਂ ਦਾ Satinder Satti ਨੇ ਦੱਸਿਆ ਕਾਰਨ, ਸ਼ੇਅਰ ਕੀਤੀ ਵੀਡੀਓ

ਪੰਜਾਬੀ ਸਟਾਰ ਸਤਿੰਦਰ ਸੱਤੀ ਨੇ ਚਰਚਾ ਕਰਦਿਆਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਅੱਜ ਦੇ ਦੌਰ ‘ਚ ਰਿਸ਼ਤੇ ਟੁੱਟਣ ਦੀ ਕਾਰਨ ਦੱਸਦਿਆਂ ਆਪਣੇ ਰਿਸ਼ਤਿਆਂ ਨੂੰ ਬਚਾੳੇੁਣ ਦਾ ਤਰੀਕਾ ਵੀ ਦੱਸਿਆ ਹੈ।

by ਮਨਵੀਰ ਰੰਧਾਵਾ
ਨਵੰਬਰ 29, 2022
in ਪਾਲੀਵੁੱਡ, ਮਨੋਰੰਜਨ
0

Satinder Satti Video: ਪੰਜਾਬ ਦੀ ਸਿੰਗਰ ਅਤੇ ਹੋਸਟ ਸਤਿੰਦਰ ਸੱਤੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਉਸ ਨੇ ਇਸ ਵੀਡੀਓ ‘ਚ ਅੱਜ ਕੱਲ੍ਹ ਦੇ ਰਿਸ਼ਤਿਆਂ ਦੀ ਗੱਲ ਕੀਤੀ ਹੈ। ਦੱਸ ਦਈਏ ਕਿ ਦੁਨੀਆਂ ‘ਚ ਹਰ ਪਾਸੇ ਰਿਸ਼ਤਿਆਂ ‘ਚ ਲਗਾਤਾਰ ਦਰਾਰ ਵੱਧ ਰਹੀ ਹੈ। ਲੋਕਾਂ ‘ਚ ਉਹ ਪਿਆਰ ਨਹੀਂ ਰਿਹਾ ਜੋ ਕਿਸੇ ਸਮੇਂ ਹੋਇਆ ਕਰਦਾ ਸੀ। ਨਾਲ ਹੀ ਦੇਸ਼ ਦੇ ਨਾਲ ਪੰਜਾਬ ‘ਚ ਵੀ ਹੁਣ ਤਲਾਕ ਦੇ ਕੇਸ ਲਗਾਤਾਰ ਵੱਧ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।

ਇਸੇ ਮੁੱਦੇ ‘ਤੇ ਹੁਣ ਪੰਜਾਬੀ ਸਟਾਰ ਸਤਿੰਦਰ ਸੱਤੀ ਨੇ ਚਰਚਾ ਕਰਦਿਆਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਅੱਜ ਦੇ ਦੌਰ ‘ਚ ਰਿਸ਼ਤੇ ਟੁੱਟਣ ਦੀ ਕਾਰਨ ਦੱਸਦਿਆਂ ਆਪਣੇ ਰਿਸ਼ਤਿਆਂ ਨੂੰ ਬਚਾੳੇੁਣ ਦਾ ਤਰੀਕਾ ਵੀ ਦੱਸਿਆ ਹੈ।

ਵੋਖੇ ਸਤਿੰਦਰ ਸੱਤੀ ਦੀ ਵੀਡੀਓ:

 

View this post on Instagram

 

A post shared by Satinder Satti (@satindersatti)

ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਕੇ ਸਤਿੰਦਰ ਸੱਤੀ ਨੇ ਕਿਹਾ, “ਚਾਹੇ ਕੋਈ ਵੀ ਹੈ। ਭਾਵੇਂ ਦੋਸਤ, ਰਿਸ਼ਤੇਦਾਰ ਜਾਂ ਤੁਹਾਡੇ ਘਰ ਕੰਮ ਕਰਨ ਵਾਲਾ ਕੋਈ ਮੁਲਾਜ਼ਮ। ਹਰ ਕਿਸੇ ਦੀ ਈਗੋ ਯਾਨਿ ਆਕੜ ਬਹੁਤ ਵੱਡੀ ਹੋ ਗਈ ਹੈ। ਅੱਜ ਕੱਲ੍ਹ ਕੋਈ ਝੁਕਣਾ ਪਸੰਦ ਨਹੀਂ ਕਰਦਾ। ਕੋਈ ਵੀ ਰਿਸ਼ਤਾ ਬਚਾਉਣ ਲਈ ਪਹਿਲ ਨਹੀਂ ਕਰਨਾ ਚਾਹੁੰਦਾ। ਇਹ ਬਹੁਤ ਬੁਰੀ ਗੱਲ ਹੈ। ਦੋਵਾਂ ‘ਚੋਂ ਕੋਈ ਝੁਕ ਜਾਵੇਗਾ, ਤਾਂ ਰਿਸ਼ਤਾ ਬਚ ਜਾਵੇਗਾ।”

ਇਹ ਵੀ ਪੜ੍ਹੋ: iPhone ਪ੍ਰੋ ਖਰੀਦਦਾਰਾਂ ਲਈ ਬੁਰੀ ਖ਼ਬਰ! ਡਿਵਾਈਸ ਦੀ ਡਿਲੀਵਰੀ ‘ਚ ਹੋਵੇਗੀ ਦੇਰੀ, ਜਾਣੋ ਕਾਰਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: breakup of relationshipsEgoentertainment newsPro Punjabi TVpunjabi newspunjabi singerSatinder Sattisocial media
Share254Tweet159Share63

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.