ਸ਼ੁੱਕਰਵਾਰ, ਜੁਲਾਈ 11, 2025 10:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Arjun Dhillon New Punjabi Song:ਪੰਜਾਬੀ ਸਿੰਗਰ Arjan Dhillon ਜਲਦ ਹੀ ਰਿਲੀਜ਼ ਕਰਨਗੇ ਆਪਣੀ ਨਵੀਂ ਐਲਬਮ

Punjabi Song:ਅਰਜਨ ਢਿੱਲੋਂ ਆਪਣੇ ਕੰਮ ਨੂੰ ਲੈ ਕੇ ਕਾਫੀ ਐਕਟਿਵ ਹੋਇਆ ਲੱਗਦਾ ਹੈ। ਸਿੰਗਰ ਅਤੇ ਗੀਤਕਾਰ ਨੇ ਹਾਲ ਹੀ ਵਿੱਚ ਇੱਕ ਸੁਪਰਹਿੱਟ ਐਲਬਮ ਜਲਵਾ ਰਿਲੀਜ਼ ਕੀਤੀ

by Gurjeet Kaur
ਨਵੰਬਰ 14, 2022
in ਮਨੋਰੰਜਨ
0

Arjun Dhillon Punjabi Singer: ਅਰਜਨ ਢਿੱਲੋਂ ਆਪਣੇ ਕੰਮ ਨੂੰ ਲੈ ਕੇ ਕਾਫੀ ਐਕਟਿਵ ਹੋਇਆ ਲੱਗਦਾ ਹੈ। ਸਿੰਗਰ ਅਤੇ ਗੀਤਕਾਰ ਨੇ ਹਾਲ ਹੀ ਵਿੱਚ ਇੱਕ ਸੁਪਰਹਿੱਟ ਐਲਬਮ ਜਲਵਾ ਰਿਲੀਜ਼ ਕੀਤੀ, ਜਿਸ ਵਿੱਚ 12 ਗਾਣੇ ਸੀ। ਇਸ ਨੂੰ ਪੰਜਾਬੀ ਗਾਣਿਆਂ ਨੂੰ ਪਿਆਰ ਕਰਨ ਵਾਲਿਆਂ ਵਲੋਂ ਖੂਬ ਪਸੰਦ ਕੀਤਾ ਗਿਆ। ਐਲਬਮ ਰਿਲੀਜ਼ ਹੋਣ ਦੇ ਦਿਨ ਤੋਂ ਹੀ ਇਹ ਚਾਰਟ-ਬਸਟਰ ਬਣ ਗਈ।

ਇਸ ਤੋਂ ਇਲਾਵਾ ਅਰਜਨ ਢਿੱਲੋਂ ਨੇ ਤਿੰਨ ਗੀਤਾਂ ਦੀ ਵੀਡੀਓ ਰਿਲੀਜ਼ ਕੀਤੀ ਹੈ। ਇਹ 25-25, It’s My time ਅਤੇ Hommie Call ਹਨ, ਪਰ ਤਾਜ਼ਾ ਰਿਲੀਜ਼ Hommie Call ਨੂੰ ਕੁਝ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦ੍ਰਿਸ਼ਾਂ ਕਾਰਨ YouTube ਤੋਂ ਮਿਟਾ ਦਿੱਤਾ ਗਿਆ।

ਹੁਣ ਸਿੰਗਰ ਅਰਜਨ ਨੇ ਫਿਰ ਤੋਂ ਆਪਣੇ ਫੈਨਸ ਨੂੰ ਖੁਸ਼ ਕੀਤਾ ਹੈ। ਦੱਸ ਦਈਏ ਕਿ ਸਿੰਗਰ ਨੇ ਇੱਕ ਪੂਰੀ ਨਵੀਂ ਐਲਬਮ ਦਾ ਐਲਾਨ ਕੀਤਾ ਹੈ। ਤੇ ਅਰਜਨ ਢਿੱਲੋਂ ਨੇ ਇਸ ਬਾਰੇ ਸੋਸ਼ਲ ਮੀਡੀਆ ਸਟੋਰੀਜ਼ ‘ਚ ਕੁਝ ਜਾਣਕਾਰੀ ਸ਼ੇਅਰ ਕੀਤੀ ਹੈ। ਉਸ ਦੇ ਸਵਾਲ-ਜਵਾਬ ਸੈਸ਼ਨ ਦੌਰਾਨ ਸਿੰਗਰ ਨੇ ਲਿਖਿਆ ‘ਐਲਬਮ ਜਲਦੀ।’ ਜਦੋਂ ਉਸ ਦੇ ਇੱਕ ਫੈਨ ਨੇ ਐਲਬਮ ਦੇ ਟਾਈਟਲ ਬਾਰੇ ਪੁੱਛਿਆ। ਉਸ ਨੇ ਕਿਹਾ ਕਿ ਸ਼ੁਰੂਆਤੀ ਅੱਖਰ A ਹੈ ਜਿਸ ਤੋਂ ਸਾਫ਼ ਹੈ ਕਿ ਐਲਬਮ ਦਾ ਟਾਈਟਲ ਅੱਖਰ A ਤੋਂ ਸ਼ੁਰੂ ਹੋਵੇਗਾ।

ਇਸ ਤੋਂ ਇਲਾਵਾ, ਇਹ ਵੀ ਦੇਖਿਆ ਗਿਆ ਹੈ ਕਿ ਐਲਬਮ ‘ਚ ਕੁੱਲ 10 ਤੋਂ 12 ਗੀਤ ਹੋਣਗੇ। ਇਸ ਤੋਂ ਇਲਾਵਾ, ਇੱਕ ਹੋਰ ਫੈਨ ਨੇ ਇਹ ਵੀ ਮੰਗ ਕੀਤੀ ਕਿ ਐਲਬਮ ਵਿਚ ‘ਰੇਸ਼ਮੀ ਰੁਮਾਲ’ ਗੀਤ ਹੋਣਾ ਚਾਹੀਦਾ ਹੈ। “ਇਸ ਗਾਣੇ ਲਈ ਬਹੁਤ ਜ਼ਿਆਦਾ ਮੈਸੇਜ ਆਉਂਦੇ ਡੈਲੀ, ਆਜੂ ਐਲਬਮ ‘ਚ ਕੋਈ ਚੱਕਰ ਨਹੀਂ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arjun DhillonNew Song Arjun Dhillonpro punjab tvpunjabi newspunjabi singer
Share285Tweet178Share71

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.