ਸ਼ਨੀਵਾਰ, ਅਗਸਤ 2, 2025 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਗਾਇਕ ਬਲਕਾਰ ਸਿੱਧੂ ਦੀ ਧੀ ਬੱਝੀ ਵਿਆਹ ਦੇ ਬੰਧਨ ‘ਚ , ਦੇਖੋ ਤਸਵੀਰਾਂ ਤੇ ਵੀਡੀਓ

by Gurjeet Kaur
ਫਰਵਰੀ 5, 2024
in ਪਾਲੀਵੁੱਡ, ਮਨੋਰੰਜਨ
0

ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ।ਆਏ ਦਿਨ ਕੋਈ ਨਾ ਕੋਈ ਵਿਆਹ ਦੇ ਬੰਧਨ ‘ਚ ਬੱਝ ਰਿਹਾ।ਹਾਲ ਹੀ ‘ਚ ਪੰਜਾਬੀ ਗਾਇਕ ਤੇ ਆਪ ਵਿਧਾਇਕ ਬਲਕਾਰ ਸਿੱਧੂ ਦੀ ਧੀ ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ।ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦਾ ਇਕ ਵੀਡੀਓ ਗਾਇਕ ਹਰਭਜਨ ਸ਼ੇਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਜਿਸ ਨਾਲ ਉਨ੍ਹਾਂ ਨੇ ਨਵ-ਵਿਆਹੀ ਜੋੜੀ ਨੂੰ ਵਧਾਈਆਂ ਦਿੱਤੀਆਂ ਹਨ।

 

 

View this post on Instagram

 

A post shared by Harbhajan Shera (@harbhajansheraofficial)

ਦੱਸਣਯੋਗ ਹੈ ਕਿ ਗਾਇਕ ਹਰਭਜਨ ਸ਼ੇਰਾ ਨੇ ਬਲਕਾਰ ਸਿੱਧੂ ਨੂੰ ਟੈਗ ਕਰਦਿਆਂ ਲਿਖਿਆ, ਲੱਖ ਖੁਸ਼ੀਆਂ ਪਾਤਸ਼ਾਹੀਆਂ ਜੇ ਸਤਿਗੁਰ ਨਦਿਰ ਕਰੇ।ਮੇਰੇ ਭਰਾ ਬਲਕਾਰ ਸਿੱਧੂ ਦੀ ਧੀ ਤੇ ਮੇਰੀ ਭਤੀਜੀ ਦੇ ਵਿਆਹ ‘ਚ ਸ਼ਾਮਿਲ ਹੋਏ ਤੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਮੇਰੀ ਪ੍ਰਮਾਤਮਾ ਅੱਗੇ ਦੁਆ ਹੈ ਕਿ ਇਸ ਖੂਬਸੂਰਤ ਜੋੜੀ ਨੂੰ ਸਦਾ ਖੁਸ਼ ਰੱਖੇ ਆਬਾਦ ਰੱਖੇ।ਦੋਹਾਂ ਪਰਿਵਾਰਾਂ ਨੂੰ ਲੱਖ ਲੱਖ ਮੁਬਾਰਕਬਾਦ।ਜਿਵੇਂ ਹੀ ਗਾਇਕ ਨੇ ਇਸ ਵੀਡੀਓ ਨੂੰ ਸਾਂਝਾਂ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ।

Tags: Balkar SidhuDaughter Weddingpollywoodpro punjab tvpunjabi singerPunjabiNews
Share324Tweet203Share81

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.