ਸ਼ਨੀਵਾਰ, ਮਈ 2, 2026 02:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਇਸ ਸਾਲ ਨਹੀਂ ਸਗੋਂ ਅਗਲੇ ਸਾਲ ਫਰਵਰੀ ‘ਚ ਰਿਲੀਜ਼ ਹੋਵੇਗੀ Gurnam Bhullar ਦੀ ਅਗਲੀ ਰੋਮ-ਕੌਮ ਫਿਲਮ

Punjabi Rom-Com Film: ਪੰਜਾਬੀ ਸਟਾਰ ਗੁਰਨਾਮ ਭੁੱਲਰ ਪਹਿਲਾਂ ਹੀ ਗੁੱਡੀਆਂ ਪਟੋਲੇ, ਲੇਖ, ਸੁਰਖੀ ਬਿੰਦੀ, ਅਤੇ ਹੋਰ ਕਈ ਫਿਲਮਾਂ ਨਾਲ ਸਾਡੇ ਦਿਲਾਂ ਵਿੱਚ ਆਪਣੀ ਥਾਂ ਬਣਾ ਚੁੱਕਿਆ ਹੈ।

by ਮਨਵੀਰ ਰੰਧਾਵਾ
ਫਰਵਰੀ 17, 2023
in ਪਾਲੀਵੁੱਡ, ਮਨੋਰੰਜਨ
0

Gurnam Bhullar’s Upcoming Movie: ਪੰਜਾਬੀ ਫਿਲਮ ਇੰਡਸਟਰੀ ਹਾਲ ਹੀ ‘ਚ ਤੇਜ਼ੀ ਨਾਲ ਅੱਗੇ ਵਧਣਾ ਸ਼ੁਰੂ ਹੋਇਆ ਹੈ। ਇੱਕ ਪਾਸੇ ਨਵੀਆਂ ਰੀਲੀਜ਼ ਡੇਟਸ ਦਾ ਐਲਾਨ ਕੀਤਾ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਬਿਲਕੁਲ-ਨਵੀਂ ਫਿਲਮ ਦੇ ਪੋਸਟਰ ਲੋਕਾਂ ਨਾਲ ਸ਼ੇਅਰ ਕੀਤੇ ਜਾ ਰਹੇ ਹਨ। ਇਸ ਸਭ ਦੇ ਵਿਚਕਾਰ ਹੁਣ ਇੱਕ ਹੋਰ ਨਵਾਂ ਅਪਡੇਟ ਆਇਆ ਹੈ। ਪੰਜਾਬੀ ਸਿੰਗਰ ਅਤੇ ਐਕਟਰ ਗੁਰਨਾਮ ਭੁੱਲਰ ਨੇ ਇੱਕ ਨਵੀਂ ਫਿਲਮ ਦਾ ਐਲਾਨ ਕੀਤਾ ਹੈ, ਇਸ ਫਿਲਮ ਦਾ ਟਾਈਟਲ ਅਜੇ ਸਾਹਮਣੇ ਨਹੀਂ ਆਇਆ ਹੈ।

ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ। ਪੰਜਾਬੀ ਸਟਾਰ ਗੁਰਨਾਮ ਭੁੱਲਰ ਪਹਿਲਾਂ ਹੀ ਗੁੱਡੀਆਂ ਪਟੋਲੇ, ਲੇਖ, ਸੁਰਖੀ ਬਿੰਦੀ, ਅਤੇ ਹੋਰ ਕਈ ਫਿਲਮਾਂ ਨਾਲ ਸਾਡੇ ਦਿਲਾਂ ਵਿੱਚ ਆਪਣੀ ਥਾਂ ਬਣਾ ਚੁੱਕਿਆ ਹੈ। ਤੇ ਹੁਣ ਇੱਕ ਵਾਰ ਫਿਰ ਉਹ ਇੱਕ ਰੋਮਾਂਟਿਕ ਫਿਲਮ ਨਾਲ ਸਿਨੇਮਾਘਰਾਂ ਵਿੱਚ ਦਸਤਕ ਦੇਣ ਲਈ ਤਿਆਰ ਹੈ।

ਦੱਸ਼ ਦਈਏ ਗੁਰਨਾਮ ਭੁੱਲਰ ਓਮਜੀ ਸਟੂਡੀਓਜ਼ ਨਾਲ ਮਿਲ ਕੇ ਇੱਕ ਰੋਮਾਂਟਿਕ ਫਿਲਮ ਬਣਾਉਣ ਲਈ ਤਿਆਰ ਹਨ ਜੋ ਅਗਲੇ ਸਾਲ ਵੈਲੇਨਟਾਈਨ ਹਫ਼ਤੇ ਵਿੱਚ ਰਿਲੀਜ਼ ਹੋਵੇਗੀ। ਫਿਲਮ ਦੇ ਟਾਈਟਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਪਰ ਫੈਨਸ ਇਸ ਦੇ ਪੋਸਟਰ ਤੇ ਐਲਾਨ ਨੂੰ ਦੇਖ ਕੇ ਬਹੁਤ ਖੁਸ਼ ਹਨ। ਗੁਰਨਾਮ ਫੈਨਸ ਦੇ ਦਿਲਾਂ ਦੀ ਧੜਕਣ ਬਣ ਗਿਆ ਹੈ ਤੇ ਖਾਸ ਤੌਰ ‘ਤੇ ਕੁੜੀਆਂ ਉਸ ਦੀਆਂ ਫਿਲਮਾਂ ਅਤੇ ਹੋਰ ਪ੍ਰੋਜੈਕਟ ਬਾਰੇ ਹਮੇਸ਼ਾਂ ਜਾਣਨ ਲਈ ਤਿਆਰ ਰਹਿੰਦੀਆਂ ਹਨ।

ਇੱਥੇ ਵੇਖੋ ਸਿੰਗਰ ਗੁਰਨਾਮ ਭੁੱਲਰ ਦੀ ਸ਼ੇਅਰ ਕੀਤੀ ਸੋਸ਼ਲ ਮੀਡੀਆ ਪੋਸਟ

 

View this post on Instagram

 

A post shared by Gurnam Bhullar (@gurnambhullarofficial)

ਜੇਕਰ ਪੋਸਟਰ ‘ਤੇ ਨਜ਼ਰ ਮਾਰਿਏ ਤਾਂ ਇਸ ਤੋਂ ਇਹ ਵੀ ਖੁਲਾਸਾ ਹੁੰਦਾ ਹੈ ਕਿ ਆਉਣ ਵਾਲੀ ਅਣ-ਟਾਈਟਲ ਫਿਲਮ 9 ਫਰਵਰੀ, 2024 ਨੂੰ ਰਿਲੀਜ਼ ਹੋ ਰਹੀ ਹੈ। ਆਸ਼ੂ ਮੁਨੀਸ਼ ਸਾਹਨੀ ਅਤੇ ਗੁਰਨਾਮ ਭੁੱਲਰ ਵਲੋਂ ਨਿਰਮਿਤ, ਇਹ ਫਿਲਮ ਇੱਕ ਵਿਲੱਖਣ ਰੋਮਾਂਟਿਕ ਕਹਾਣੀ ਨਾਲ ਆਵੇਗੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਫਿਲਮ ਤੋਂ ਇਲਾਵਾ ਗੁਰਨਾਮ ਭੁੱਲਰ ਕੋਲ ਕਈ ਫਿਲਮਾਂ ਹਨ ਜੋ ਦਿਨ-ਬ-ਦਿਨ ਉਡੀਕ ਰਹੀਆਂ ਹਨ। ਇਸ ਵਿੱਚ ਰੂਪੀ ਗਿੱਲ, ਖ਼ਿਡਾਰੀ, ਨਿਗਾ ਮਰਦਾ ਆਈ ਵੇ, ਅਤੇ ਡਾਇਮੰਡ ਸਟਾਰ ਵਰਲਡਵਾਈਡ ਦੀ ਇੱਕ ਬਿਨਾਂ ਟਾਈਟਲ ਵਾਲੀ ਫ਼ਿਲਮ ਸ਼ਾਮਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diamond Star Gurnamentertainment newsGurnam BhullarGurnam Bhullar Moviespro punjab tvpunjabi moviespunjabi newsUpcoming Punjabi Movies
Share307Tweet192Share77

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.