ਐਤਵਾਰ, ਮਾਰਚ 8, 2026 04:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sidhu Moosewala ਨੂੰ ਯਾਦ ਕਰ ਭਾਵੁਕ ਹੋਏ ਪੰਜਾਬੀ ਸਿੰਗਰ ਇੰਦਰਜੀਤ ਨਿੱਕੂ ਨੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਇਹ

Inderjit Nikku ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ Sidhu Moosewala ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਭਾਵੁਕ ਨੋਟ ਵੀ ਲਿਖਿਆ ਹੈ।

by Bharat Thapa
ਨਵੰਬਰ 10, 2022
in ਮਨੋਰੰਜਨ
0

Inderjit Nikku Sidhu Moosewala: ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਚੁੱਕੇ ਹਨ, ਪਰ ਉਹ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਅੱਜ ਵੀ ਰਾਜ ਕਰ ਰਹੇ ਹਨ। ਪੰਜਾਬੀ ਇੰਡਸਟਰੀ ਅਜੇ ਵੀ ਮੂਸੇਵਾਲਾ ਦੀ ਮੌਤ ਦੇ ਗਮ ਨੂੰ ਭੁਲਾ ਨਹੀਂ ਸਕੀ। ਹਰ ਰੋਜ਼ ਕਲਾਕਾਰ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।

ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੂਸੇਵਾਲਾ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਭਾਵੁਕ ਨੋਟ ਵੀ ਲਿਖਿਆ ਹੈ। ਮੂਸੇਵਾਲਾ ਦੀ ਤਸਵੀਰ ਸ਼ੇਅਰ ਕਰ ਨਿੱਕੂ ਨੇ ਕੈਪਸ਼ਨ ‘ਚ ਲਿਖਿਆ, “ਛੋਟੀ ਜਿਹੀ ਉਮਰ ‘ਚ ਕਿੰਨਾ ਕੁਝ ਗਾ ਗਿਆ ਤੇ ਹਾਲੇ ਹੋਰ ਕਿੰਨਾ ਕੁਝ ਗਾਉਣਾ ਸੀ ਤੂੰ ਭਰਾ। ਤੈਨੂੰ ਸਰੀਰਕ ਤੌਰ ‘ਤੇ ਤਾਂ ਜ਼ਰੂਰ ਮਾਰ ਦਿੱਤਾ, ਪਰ ਤੂੰ ਅਤੇ ਤੇਰੀ ਸੋਚ ਤੇਰੇ ਗਾਣਿਆਂ ਰਾਹੀਂ ਹਮੇਸ਼ਾ ਅਮਰ ਰਹੂ।” ਮੂਸੇਵਾਲਾ ਲਈ ਭਾਵੁਕ ਨੋਟ ਲਿਖਦਿਆਂ ਨਿੱਕੂ ਨੇ ਉਨ੍ਹਾਂ ਦੇ ਨਵੇਂ ਗਾਣੇ ‘ਵਾਰ’ ਦਾ ਯੂਟਿਊਬ ਲਿੰਕ ਵੀ ਸ਼ੇਅਰ ਕੀਤਾ ਹੈ।

 

View this post on Instagram

 

A post shared by Inderjit Nikku (@inderjitnikku)


ਦੱਸ ਦਈਏ ਕਿ ਮੂਸੇਵਾਲਾ ਦਾ ਨਵਾਂ ਗਾਣਾ ‘ਵਾਰ’ ਗੁਰਪੁਰਬ ਮੌਕੇ ਰਿਲੀਜ਼ ਹੋਇਆ ਸੀ। ਇਸ ਤੋਂ ਬਾਅਦ ਪੰਜਾਬੀ ਇੰਡਸਟਰੀ ਤੇ ਮੂਸੇਵਾਲਾ ਦੇ ਫ਼ੈਨਜ਼ ਉਨ੍ਹਾਂ ਨੂੰ ਯਾਦ ਕਰ ਭਾਵੁਕ ਹੋ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਰਨ ਤੋਂ 5 ਮਹੀਨੇ ਬਾਅਦ ਇਸ ਗਾਣੇ ਨੂੰ ਰਿਲੀਜ਼ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸਿੱਧੂ ਦਾ ਗਾਣਾ ‘SYL’ ਜੂਨ ‘ਚ ਰਿਲੀਜ਼ ਹੋਇਆ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਾਣਕਾਰੀ ਦਿੱਤੀ ਸੀ ਕਿ ਮੂਸੇਵਾਲਾ ਦੇ ਕੋਈ 50-60 ਗਾਣੇ ਰਿਲੀਜ਼ ਲਈ ਪੈਂਡਿੰਗ ਪਏ ਹਨ। ਉਨ੍ਹਾਂ ਦੇ ਗਾਣੇ ਹਰ 6 ਮਹੀਨੇ ਬਾਅਦ ਰਿਲੀਜ਼ ਕੀਤੇ ਜਾਣਗੇ। ਤਾਂ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਉਹ ਕਈ ਸਾਲਾਂ ਤੱਕ ਜ਼ਿੰਦਾ ਰਹਿ ਸਕੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: inderjeet nikkulatest newspro punjab tvpunjabi newspunjabi singersidhu moosewala
Share236Tweet148Share59

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.