ਸ਼ੁੱਕਰਵਾਰ, ਜੂਨ 6, 2025 10:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਸਿੰਗਰ Jassie Gill ਨੇ ਨਵੀਂ EP GillSkill Vol.1 ਦਾ ਕੀਤਾ ਐਲਾਨ! ਜਾਣੋ ਕਦੋਂ ਰੀਲੀਜ਼ ਹੋ ਰਹੀ

Jassie Gill New EP: ਜੱਸੀ ਗਿੱਲ ਨੇ ਈਪੀ ਬਾਰੇ ਕੁਝ ਹੋਰ ਜਾਣਕਾਰੀਆਂ ਵੀ ਦਿੱਤੀਆਂ ਹਨ। ਈਪੀ ਦੇ ਗਾਣੇ ਦੇ ਬੋਲ ਗਿੱਲ ਮਛਰਾਏ ਤੇ ਰੌਨੀ ਅਜਨਲੀ ਨੇ ਲਿਖੇ ਹਨ।

by ਮਨਵੀਰ ਰੰਧਾਵਾ
ਮਾਰਚ 10, 2023
in ਪਾਲੀਵੁੱਡ, ਮਨੋਰੰਜਨ
0

Jassie Gill Announces EP GillSkill Vol.1: ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਚਾਕਲੇਟ ਬੁਆਏ ਦੀ ਇਮੇਜ ਵਾਲੇ ਜੱਸੀ ਗਿੱਲ ਦਿਲ ਦੀ ਧੜਕਣ ਹੈ। ਫੀਮੇਲ ਚ ਜੱਸੀ ਦੀ ਕਾਫੀ ਫੈਨ ਫੋਲੋਇੰਗ ਹੈ। ਉਹ ਨਾ ਸਿਰਫ਼ ਇੱਕ ਜੋਸ਼ੀਲਾ ਸਿੰਗਰ ਹੈ ਸਗੋਂ ਆਪਣੀ ਕਮਾਲ ਐਕਟਿੰਗ ਨਾਲਵੀ ਉਸ ਨੇ ਕਈ ਦਿਲ ਜਿੱਤੇ ਹਨ।

ਹੁਣ, ਇਹ ਪੰਜਾਬੀ ਕਲਾਕਾਰ ਇੱਕ ਵਾਰ ਫਿਰ ਲਾਈਮਲਾਈਟ ਵਿੱਚ ਹੈ ਕਿਉਂਕਿ ਉਸਨੇ ਆਪਣੇ ਆਉਣ ਵਾਲੇ ਮਿਊਜ਼ਿਕ ਪ੍ਰੋਜੈਕਟ ਯਾਨੀ ਨਵੀਂ EP ਦੀ ਐਲਾਨ ਕੀਤਾ ਹੈ ਜਿਸ ਦਾ ਟਾਈਟਲ GillSkill Vol.1 ਹੈ। ਦੱਸ ਦਈਏ ਕਿ ਇਸ ਬਾਰੇ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। EP GillSkill Vol.1 ਦੇ ਸ਼ਾਨਦਾਰ ਪੋਸਟਰ ਵਿੱਚ ਜੱਸੀ ਗਿੱਲ ਹੈਰਾਨੀਜਨਕ ਲੁੱਕ ‘ਚ ਨਜ਼ਰ ਆ ਰਿਹਾ ਹੈ।

ਪੋਸਟਰ ਦੇ ਨਾਲ ਜੱਸੀ ਗਿੱਲ ਨੇ ਈਪੀ ਬਾਰੇ ਕੁਝ ਹੋਰ ਜਾਣਕਾਰੀਆਂ ਵੀ ਦਿੱਤੀਆਂ ਹਨ। ਈਪੀ ਦੇ ਗਾਣੇ ਦੇ ਬੋਲ ਗਿੱਲ ਮਛਰਾਏ ਤੇ ਰੌਨੀ ਅਜਨਲੀ ਨੇ ਲਿਖੇ ਹਨ। ਦੂਜੇ ਪਾਸੇ, ਸਟਾਰ ਬੁਆਏ ਮਿਊਜ਼ਿਕਐਕਸ, ਸ਼ੌਕੀਡ ਅਤੇ ਸਤਨਾਮ ਸਿੰਘ ਨੇ ਇਸ ਦੇ ਮਿਊਜ਼ਿਕ ‘ਤੇ ਕੰਮ ਕੀਤਾ ਹੈ।

 

View this post on Instagram

 

A post shared by Jassie Gill (@jassie.gill)

ਜੱਸੀ ਗਿੱਲ ਨੇ ਕਈ ਸੁਪਰਹਿੱਟ ਐਲਬਮਾਂ ਰਿਲੀਜ਼ ਕੀਤੀਆਂ ਹਨ ਜੋ ਅਜੇ ਵੀ ਫੈਨਸ ਨੂੰ ਪਸੰਦ ਹਨ, ਪਰ GillSkill Vol.1 ਗਿੱਲ ਦੀ ਪਹਿਲੀ EP ਹੋਵੇਗੀ। ਜੱਸੀ ਦੀ EP 17 ਮਾਰਚ ਨੂੰ ਰਿਲੀਜ਼ ਹੋਣ ਲਈ ਤਿਆਰ ਹੈ ਤੇ ਗਿੱਲ ਦੇ ਫੈਨਸ ਵਿੱਚ ਹੁਣ ਤੋਂ ਹੀ ਇਸ ਬਾਰੇ ਚਰਚਾ ਸ਼ੁਰੂ ਹੋ ਗਈ ਹੈ। ਇੰਤਜ਼ਾਰ ਲੰਮਾ ਨਹੀਂ ਹੈ, ਇਸ ਲਈ ਕਾਉਂਟਡਾਊਨ ਸ਼ੁਰੂ ਹੋ ਗਿਆ ਹੈ।

ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਐਕਟਰ-ਸਿੰਗਰ ਸਲਮਾਨ ਖ਼ਾਨ ਦੀ ਆਉਣ ਵਾਲੀ ਬਾਲੀਵੁੱਡ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਵਿੱਚ ਨਜ਼ਰ ਆਉਣਗੇ। ਫਿਲਮ ਵਿੱਚ ਰਾਘਵ ਜੁਆਲ, ਪੂਜਾ ਹੇਜ, ਸ਼ਹਿਨਾਜ਼ ਗਿੱਲ, ਵੈਂਕਟੇਸ਼, ਸਿਧਾਰਥ ਨਿਗਮ ਅਤੇ ਹੋਰ ਵਰਗੇ ਕਲਾਕਾਰ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਤੋਂ ਪਹਿਲਾਂ ਵੀ ਜੱਸੀ ਬਾਲੀਵੁੱਡ ਫਿਲਮ ਚ ਕੰਗਨਾ ਰਣੌਤ ਨਾਲ ਨਜ਼ਰ ਆ ਚੁੱਕਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Entertainmet NewsEP GillSkill Vol.1GillSkill Vol.1 Release DateJassie GillJassie Gill EPJassie Gill EP GillSkill Vol.1pro punjab tvpunjabi newspunjabi singerPunjabi songs
Share218Tweet136Share55

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.