ਸੋਮਵਾਰ, ਦਸੰਬਰ 1, 2025 05:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪੰਜਾਬੀ ਗਾਇਕ ਜੈਜ਼ੀ ਬੀ ਨੇ ਜਨਮਦਿਨ ‘ਤੇ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫ਼ਾ, ਰਿਲੀਜ਼ ਕੀਤਾ ਇਹ ਗੀਤ

by Gurjeet Kaur
ਅਪ੍ਰੈਲ 1, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਜੈਜ਼ੀ ਬੀ ਲਗਾਤਾਰ 30 ਸਾਲਾਂ ਤੋਂ ਆਪਣੇ ਗੀਤਾਂ ਤੇ ਐਲਬਮਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੇ ਗੀਤ ਅੱਜ ਵੀ ਸਦਾਬਹਾਰ ਹਨ। ਇਸ ਦੇ ਨਾਲ ਨਾਲ ਜੈਜ਼ੀ ਬੀ ਫਿਲਮਾਂ ਦੀ ਦੁਨੀਆ 'ਚ ਵੀ ਖੂਬ ਧਮਾਲਾਂ ਪਾਈਆ ਹਨ। ਉਨ੍ਹਾਂ ਨੇ ਕਈ ਫਿਲਮਾਂ 'ਚ ਐਕਟਿੰਗ ਕੀਤੀ ਹੈ।
ਹੁਣ ਗਾਇਕ ਨੇ ਆਪਣੇ ਜਨਮਦਿਨ ਮੌਕੇ ਫੈਨਜ਼ ਇੱਕ ਹੋਰ ਖਾਸ ਤੋਹਫਾ ਦਿੱਤਾ ਹੈ। ਜੀ ਹਾਂ, ਜੈਜ਼ੀ ਬੀ ਨੇ ਆਪਣੇ ਜਨਮਦਿਨ ਮੌਕੇ ਆਪਣੇ ਗਾਣੇ '25 ਸਾਲ' ਦੀ ਵੀਡੀਓ ਰਿਲੀਜ਼ ਕੀਤੀ ਹੈ। ਉਨ੍ਹਾਂ ਦੀ ਇਹ ਵੀਡੀਓ ਤੁਸੀਂ ਯੂਟਿਊਬ 'ਤੇ ਦੇਖੋ ਸਕਦੇ ਹੋ।
ਜੈਜ਼ੀ ਬੀ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਗਾਇਕ ਨੇ ਪੰਜਾਬੀ ਇੰਡਸਟਰੀ 'ਚ ਆਪਣੇ ਗਾਇਕੀ ਦੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸੇ ਖਾਸ ਮੌਕੇ 'ਤੇ ਜੈਜ਼ੀ ਬੀ ਨੇ ਆਪਣੀ ਐਲਬਮ 'ਬੋਰਨ ਰੈੱਡੀ' ਵੀ ਰਿਲੀਜ਼ ਕੀਤੀ ਹੈ।
ਪੰਜਾਬੀ ਸਿੰਗਰ ਤੇ ਐਕਟਰ ਜੈਜ਼ੀ ਬੀ ਅੱਜ ਯਾਨਿ 1 ਅਪ੍ਰੈਲ ਨੂੰ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਜੈਜ਼ੀ ਬੀ ਦਾ ਜਨਮ 1 ਅਪ੍ਰੈਲ 1975 ਨੂੰ ਜਲੰਧਰ 'ਚ ਹੋਇਆ ਸੀ। ਪਰ ਜਦੋਂ ਉਹ 5 ਸਾਲਾਂ ਦੇ ਸੀ, ਤਾਂ ਉਨ੍ਹਾਂ ਦਾ ਪਰਿਵਾਰ ਕੈਨੇਡਾ ਦੇ ਸਰੀ 'ਚ ਸ਼ਿਫਟ ਹੋ ਗਿਆ ਸੀ।

Happy Birthday Jazzy B: ਪੰਜਾਬੀ ਸਿੰਗਰ ਤੇ ਐਕਟਰ ਜੈਜ਼ੀ ਬੀ ਅੱਜ ਯਾਨਿ 1 ਅਪ੍ਰੈਲ ਨੂੰ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਜੈਜ਼ੀ ਬੀ ਦਾ ਜਨਮ 1 ਅਪ੍ਰੈਲ 1975 ਨੂੰ ਜਲੰਧਰ ‘ਚ ਹੋਇਆ ਸੀ। ਪਰ ਜਦੋਂ ਉਹ 5 ਸਾਲਾਂ ਦੇ ਸੀ, ਤਾਂ ਉਨ੍ਹਾਂ ਦਾ ਪਰਿਵਾਰ ਕੈਨੇਡਾ ਦੇ ਸਰੀ ‘ਚ ਸ਼ਿਫਟ ਹੋ ਗਿਆ ਸੀ।

ਪੰਜਾਬੀ ਸਿੰਗਰ ਤੇ ਐਕਟਰ ਜੈਜ਼ੀ ਬੀ ਅੱਜ ਯਾਨਿ 1 ਅਪ੍ਰੈਲ ਨੂੰ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਜੈਜ਼ੀ ਬੀ ਦਾ ਜਨਮ 1 ਅਪ੍ਰੈਲ 1975 ਨੂੰ ਜਲੰਧਰ ‘ਚ ਹੋਇਆ ਸੀ। ਪਰ ਜਦੋਂ ਉਹ 5 ਸਾਲਾਂ ਦੇ ਸੀ, ਤਾਂ ਉਨ੍ਹਾਂ ਦਾ ਪਰਿਵਾਰ ਕੈਨੇਡਾ ਦੇ ਸਰੀ ‘ਚ ਸ਼ਿਫਟ ਹੋ ਗਿਆ ਸੀ।

ਜੈਜ਼ੀ ਬੀ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੇ ਹੋਏ ਹਨ। ਹਾਲ ਹੀ ‘ਚ ਗਾਇਕ ਨੇ ਪੰਜਾਬੀ ਇੰਡਸਟਰੀ ‘ਚ ਆਪਣੇ ਗਾਇਕੀ ਦੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸੇ ਖਾਸ ਮੌਕੇ ‘ਤੇ ਜੈਜ਼ੀ ਬੀ ਨੇ ਆਪਣੀ ਐਲਬਮ ‘ਬੋਰਨ ਰੈੱਡੀ’ ਵੀ ਰਿਲੀਜ਼ ਕੀਤੀ ਹੈ।

ਜੈਜ਼ੀ ਬੀ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੇ ਹੋਏ ਹਨ। ਹਾਲ ਹੀ ‘ਚ ਗਾਇਕ ਨੇ ਪੰਜਾਬੀ ਇੰਡਸਟਰੀ ‘ਚ ਆਪਣੇ ਗਾਇਕੀ ਦੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸੇ ਖਾਸ ਮੌਕੇ ‘ਤੇ ਜੈਜ਼ੀ ਬੀ ਨੇ ਆਪਣੀ ਐਲਬਮ ‘ਬੋਰਨ ਰੈੱਡੀ’ ਵੀ ਰਿਲੀਜ਼ ਕੀਤੀ ਹੈ।

ਹੁਣ ਗਾਇਕ ਨੇ ਆਪਣੇ ਜਨਮਦਿਨ ਮੌਕੇ ਫੈਨਜ਼ ਇੱਕ ਹੋਰ ਖਾਸ ਤੋਹਫਾ ਦਿੱਤਾ ਹੈ। ਜੀ ਹਾਂ, ਜੈਜ਼ੀ ਬੀ ਨੇ ਆਪਣੇ ਜਨਮਦਿਨ ਮੌਕੇ ਆਪਣੇ ਗਾਣੇ ’25 ਸਾਲ’ ਦੀ ਵੀਡੀਓ ਰਿਲੀਜ਼ ਕੀਤੀ ਹੈ। ਉਨ੍ਹਾਂ ਦੀ ਇਹ ਵੀਡੀਓ ਤੁਸੀਂ ਯੂਟਿਊਬ ‘ਤੇ ਦੇਖੋ ਸਕਦੇ ਹੋ।

ਹੁਣ ਗਾਇਕ ਨੇ ਆਪਣੇ ਜਨਮਦਿਨ ਮੌਕੇ ਫੈਨਜ਼ ਇੱਕ ਹੋਰ ਖਾਸ ਤੋਹਫਾ ਦਿੱਤਾ ਹੈ। ਜੀ ਹਾਂ, ਜੈਜ਼ੀ ਬੀ ਨੇ ਆਪਣੇ ਜਨਮਦਿਨ ਮੌਕੇ ਆਪਣੇ ਗਾਣੇ ’25 ਸਾਲ’ ਦੀ ਵੀਡੀਓ ਰਿਲੀਜ਼ ਕੀਤੀ ਹੈ। ਉਨ੍ਹਾਂ ਦੀ ਇਹ ਵੀਡੀਓ ਤੁਸੀਂ ਯੂਟਿਊਬ ‘ਤੇ ਦੇਖੋ ਸਕਦੇ ਹੋ।

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਕਿਹਾ, ‘ਭੰਗੜਾ ਕਿੰਗ ਤੇ ਸਟਾਈਲਿਸ਼ ਗਾਇਕ ਜੈਜ਼ੀ ਬੀ ਨੇ ਆਪਣੇ ਜਨਮਦਿਨ ‘ਤੇ ਦਰਸ਼ਕਾਂ ਨੂੰ ਖਾਸ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਆਪਣਾ ਨਵਾਂ ਗਾਣਾ ’25 ਸਾਲ’ ਰਿਲੀਜ਼ ਕੀਤਾ ਹੈ।’ ਦੇਖੋ ਇਹ ਵਡਿੀਓ:

 

View this post on Instagram

 

A post shared by Jazzy B (@jazzyb)


ਕਾਬਿਲੇਗ਼ੌਰ ਹੈ ਕਿ ਜੈਜ਼ੀ ਬੀ ਨੇ ਆਪਣੀ ਗਾਇਕੀ ਦਾ ਕਰੀਅਰ ਸਾਲ 1993 ‘ਚ ਸ਼ੁਰੂ ਕੀਤਾ ਸੀ। ਉਨ੍ਹਾਂ ਦੀ ਪਹਿਲੀ ‘ਘੁੱਗੀਆਂ ਦਾ ਜੋੜਾ’ ਸੀ। ਇਸ ਐਲਬਮ ਨਾਲ ਜੈਜ਼ੀ ਬੀ ਨੂੰ ਖੂਬ ਪ੍ਰਸਿੱਧੀ ਮਿਲੀ ਸੀ।

 

ਜੈਜ਼ੀ ਬੀ ਲਗਾਤਾਰ 30 ਸਾਲਾਂ ਤੋਂ ਆਪਣੇ ਗੀਤਾਂ ਤੇ ਐਲਬਮਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੇ ਗੀਤ ਅੱਜ ਵੀ ਸਦਾਬਹਾਰ ਹਨ। ਇਸ ਦੇ ਨਾਲ ਨਾਲ ਜੈਜ਼ੀ ਬੀ ਫਿਲਮਾਂ ਦੀ ਦੁਨੀਆ ‘ਚ ਵੀ ਖੂਬ ਧਮਾਲਾਂ ਪਾਈਆ ਹਨ। ਉਨ੍ਹਾਂ ਨੇ ਕਈ ਫਿਲਮਾਂ ‘ਚ ਐਕਟਿੰਗ ਕੀਤੀ ਹੈ।

ਜੈਜ਼ੀ ਬੀ ਲਗਾਤਾਰ 30 ਸਾਲਾਂ ਤੋਂ ਆਪਣੇ ਗੀਤਾਂ ਤੇ ਐਲਬਮਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੇ ਗੀਤ ਅੱਜ ਵੀ ਸਦਾਬਹਾਰ ਹਨ। ਇਸ ਦੇ ਨਾਲ ਨਾਲ ਜੈਜ਼ੀ ਬੀ ਫਿਲਮਾਂ ਦੀ ਦੁਨੀਆ ‘ਚ ਵੀ ਖੂਬ ਧਮਾਲਾਂ ਪਾਈਆ ਹਨ। ਉਨ੍ਹਾਂ ਨੇ ਕਈ ਫਿਲਮਾਂ ‘ਚ ਐਕਟਿੰਗ ਕੀਤੀ ਹੈ।
Tags: #JazzyBSongs #pollywoodnews #jazzybnewsong #jazzybage #jazzybbirthday #happybirthdayjazzybjazzy bpollywoodpro punjab tvpunjabi newsPunjabi Singer jazzyb
Share320Tweet200Share80

Related Posts

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੰਬਰ 24, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025
Load More

Recent News

ਪੰਜਾਬ ਵਿੱਚ ਵੱਡਾ ਫੇਰਬਦਲ : ਆਈਪੀਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025

ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਭਾਰੀ ਹਥਿਆਰ ਸਮੇਤ ਦੋ ਗ੍ਰਿਫ਼ਤਾਰ

ਦਸੰਬਰ 1, 2025

ਸਕੂਲ ਦੋ ਦਿਨਾਂ ਦੀ ਛੁੱਟੀਆਂ ਦਾ ਐਲਾਨ, ਸਰਕਾਰੀ ਹੁਕਮ ਜਾਰੀ

ਦਸੰਬਰ 1, 2025

ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਉਛਾਲ, ਸੋਨੇ ‘ਚ ਵੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਰੇਟ

ਦਸੰਬਰ 1, 2025

ਭਾਰਤੀ ਰੇਲਵੇ ਨੇ 1 ਦਸੰਬਰ ਤੋਂ ਤਤਕਾਲ ਟਿਕਟ ਬੁਕਿੰਗ ਨਿਯਮਾਂ ‘ਚ ਕੀਤਾ ਵੱਡਾ ਬਦਲਾਅ

ਦਸੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.