ਬੁੱਧਵਾਰ, ਮਾਰਚ 25, 2026 05:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਸਿੰਗਰ Jordan Sandhu ਨੇ ਐਲਾਨੀ ਆਪਣੀ ਨਵੀਂ EP ‘Never Before,’ ਜਾਣੋ ਕਦੋਂ ਹੋਵੇਗੀ ਰਿਲੀਜ਼

Jordan Sandhu announced new EP: ਪਿਛਲੇ ਡੈਬਿਊ ਈਪੀ, ਫੇਮ ਜੌਰਡਨ ਮੁੜ ਫੈਨਸ ਦਾ ਮਨੋਰੰਜਨ ਕਰਨ ਲਈ ਵਾਪਸ ਆ ਗਿਆ ਹੈ। ਆਪਣੀ ਨਵੀਂ ਈਪੀ ਬਾਰੇ ਜੌਰਡਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਪਾਲੀਵੁੱਡ, ਮਨੋਰੰਜਨ
0

Upcoming EP of Jordan Sandhu ‘Never Before’: ਪੰਜਾਬੀ ਸਿੰਗਰ ਜੌਰਡਨ ਸੰਧੂ ਨੇ ਤੀਜੇ ਵੀਕ, ਜੱਟੀਏ ਨੀ, ਦੋ ਵਾਰੀ ਜੱਟ, ਵਰਗੇ ਗਾਣਿਆਂ ਦੇ ਨਾਲ ਫੈਨਸ ਦਾ ਦਿਲ ਜਿੱਤਿਆ ਹੈ। ਹੁਣ ਗਾਇਕ ਆਪਣੇ ਨਵੇਂ ਈਪੀ ਨਾਲ ਵਾਪਸ ਆ ਗਿਆ ਹੈ।

ਪਿਛਲੇ ਡੈਬਿਊ ਈਪੀ, ਫੇਮ ਜੌਰਡਨ ਮੁੜ ਫੈਨਸ ਦਾ ਮਨੋਰੰਜਨ ਕਰਨ ਲਈ ਵਾਪਸ ਆ ਗਿਆ ਹੈ। ਆਪਣੀ ਨਵੀਂ ਈਪੀ ਬਾਰੇ ਜੌਰਡਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਦੱਸ ਦਈਏ ਕਿ ਜੌਰਡਨ ਸੰਧੂ ਨੇ ਆਪਣੇ ਇੰਸਟਾਗ੍ਰਾਮ ‘ਤੇ ਪੰਜ ਟਰੈਕਾਂ ਦੇ ਨਾਲ ਆਪਣੀ ਆਉਣ ਵਾਲੀ EP, ‘Never Before,’ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਇਹ ਪੰਜਾਬੀ ਸਿੰਗਰ ਦੀ ਦੂਜੀ ਈਪੀ ਹੈ। ਈਪੀ ਦੇ ਪੋਸਟਰ ਵਿੱਚ ਜੌਰਡਨ ਸੰਧੂ ਦੀ ਉਸ ਦੇ ਬਚਪਨ ਦੀ ਪੋਲਰਾਈਡ ਫੋਟੋ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਸ ਵਿੱਚ ਉਹ ਰਵਾਇਤੀ ਪੰਜਾਬੀ ਪਹਿਰਾਵੇ ‘ਚ ਨਜ਼ਰ ਆ ਰਿਹਾ ਹੈ।

 

View this post on Instagram

 

A post shared by Jordan Sandhu (@jordansandhu)

ਪੋਸਟਰ ਰਿਲੀਜ਼ ਦੇ ਨਾਲ, ਜੌਰਡਨ ਸੰਧੂ ਨੇ ਆਪਣੀ ਪਿਛਲੀ EP ‘ਫੇਮ’ ‘ਤੇ ਪਿਆਰ ਦੀ ਬਰਸਾਤ ਕਰਨ ਲਈ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ, ਉਸਨੇ ਕਿਹਾ ਕਿ ਆਉਣ ਵਾਲੇ EP ‘Never Before’ ਦਾ ਹਰੇਕ ਗੀਤ ਫੈਨਸ ਦਾ ਮਨੋਰੰਜਨ ਕਰੇਗਾ। ਇਸ ਤੋਂ ਇਲਾਵਾ ਕਲਾਕਾਰ ਨੇ ਦਰਸ਼ਕਾਂ ਦੇ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ।

ਇਸ ਘੋਸ਼ਣਾ ਤੋਂ ਤੁਰੰਤ ਬਾਅਦ, ਕੁਮੈਂਟ ਬਾਕਸ ਨਵੇਂ ਟਰੈਕਾਂ ਲਈ ਦਿਲ ਦੀਆਂ ਭਾਵਨਾਵਾਂ ਅਤੇ ਪ੍ਰਸ਼ੰਸਕਾਂ ਦੀਆਂ ਅਗਾਊਂ ਟਿੱਪਣੀਆਂ ਨਾਲ ਭਰ ਗਿਆ।

ਈਪੀ ਬਾਰੇ ਗੱਲ ਕਰੀਏ ਤਾਂ ਇਸ ਨੂੰ ਸਪੀਡ ਰਿਕਾਰਡਸ ਪੇਸ਼ ਕਰ ਰਿਹਾ ਹੈ, ਜੋ ਕਿ 2 ਮਈ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ, ਬੰਟੀ ਬੈਂਸ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨਾਲ ਦਿਲਚਸਪ ਖ਼ਬਰਾਂ ਸਾਂਝੀਆਂ ਕੀਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsEP Never Beforejordan sandhuJordan Sandhu InstagramJordan Sandhu new EPJordan Sandhu Songpro punjab tvpunjabi newspunjabi singer
Share346Tweet216Share86

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.