ਸ਼ਨੀਵਾਰ, ਅਗਸਤ 30, 2025 07:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਰੂਸ ‘ਚ ਬੀਮਾਰ ਹੋਇਆ Punjabi Singer Kaka, ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਪੰਜਾਬੀ ਸਿੰਗਰ ਕਾਕਾ ਅਕਸਰ ਹੀ ਸੁਰਖੀਆਂ ‘ਚ ਰਹਿੰਦਾ ਹੈ। ਉਸ ਨੇ ਥੋੜੇ ਸਮੇਂ 'ਚ ਪੰਜਾਬੀ ਇੰਡਸਟਰੀ 'ਚ ਕਾਫੀ ਨਾਂਅ ਕਮਾ ਲਿਆ ਹੈ। ਪੂਰੀ ਦੁਨੀਆ ‘ਚ ਕਾਕਾ ਦੇ ਲੱਖਾਂ ਚਾਹੁਣ ਵਾਲੇ ਹਨ।

by Bharat Thapa
ਦਸੰਬਰ 23, 2022
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਪੰਜਾਬੀ ਸਿੰਗਰ ਕਾਕਾ ਅਕਸਰ ਹੀ ਸੁਰਖੀਆਂ ‘ਚ ਰਹਿੰਦਾ ਹੈ। ਉਸ ਨੇ ਥੋੜੇ ਸਮੇਂ 'ਚ ਪੰਜਾਬੀ ਇੰਡਸਟਰੀ 'ਚ ਕਾਫੀ ਨਾਂਅ ਕਮਾ ਲਿਆ ਹੈ। ਪੂਰੀ ਦੁਨੀਆ ‘ਚ ਕਾਕਾ ਦੇ ਲੱਖਾਂ ਚਾਹੁਣ ਵਾਲੇ ਹਨ।
ਇਸ ਦੇ ਨਾਲ ਹੀ ਸਿੰਗਰ ਬਾਰੇ ਮਿਲੀ ਤਾਜ਼ਾ ਜਾਣਕਾਰੀ ਉਸ ਦੇ ਫੈਨਸ ਦੇ ਦਿਲਾਂ ਨੂੰ ਤੋੜ ਸਕਦੀ ਹੈ। ਦੱਸ ਦਈਏ ਕਿ ਇੰਨੀਂ ਦਿਨੀਂ ਕਾਕਾ ਰਸ਼ੀਆ ਯਾਨਿ ਰੂਸ ਵਿੱਚ ਹੈ।
ਗਾਇਕ ਕਾਕਾ ਨੂੰ ਲੈਕੇ ਜੋ ਤਾਜ਼ਾ ਅਪਡੇਟ ਸਾਹਮਣੇ ਆ ਰਹੀ ਹੈ, ਉਹ ਕਾਕਾ ਦੇ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। ਦਰਅਸਲ, ਰੂਸ ਵਿੱਚ ਕਾਕਾ ਦੀ ਸਿਹਤ ਵਿਗੜ ਗਈ ਹੈ।
ਕਾਕਾ ਨੇ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ। ਇਸ ਬਾਰੇ ਗਾਇਕ ਨੇ ਖੁਦ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਸਿੰਗਰ ਕਾਕਾ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਪੋਸਟ ਕੀਤੀ, ਜਿਸ ਵਿੱਚ ਉਸ ਨੇ ਲਿਖਿਆ, ਕਿ ਨਲਕੇ ਦਾ ਪਾਣੀ ਪੀਕੇ ਉਸ ਦਾ ਗਲਾ ਖਰਾਬ ਹੋ ਗਿਆ।
ਦੱਸ ਦਈਏ ਕਿ ਰਸ਼ੀਆ ਵਿੱਚ ਆਮ ਦੇਸ਼ਾਂ ਦੇ ਮੁਕਾਬਲੇ ਜ਼ਬਰਦਸਤ ਠੰਢ ਪੈਂਦੀ ਹੈ। ਹੋ ਸਕਦਾ ਹੈ ਕਿ ਸਿੰਗਰ ਕਾਕਾ ਵੀ ਠੰਢ ਦੀ ਲਪੇਟ ‘ਚ ਆ ਗਿਆ ਹੋਵੇ।
ਕਾਕਾ ਦੇ ਨਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ਕੈਨੇਡਾ ‘ਚ ਲਾਈਵ ਸ਼ੋਅ ਕਰਕੇ ਆਇਆ ਸੀ। ਹੁਣ ਉਹ ਰੂਸ ਵਿੱਚ ਹੈ। ਰੂਸ ਵਿੱਚ ਕਾਕਾ ਕਿਸੇ ਪ੍ਰੋਜੈਕਟ ਨੂੰ ਲੈਕੇ ਗਿਆ ਹੈ ਜਾਂ ਫਿਰ ਹੋਰ ਕੋਈ ਕਾਰਨ ਹੈ, ਇਹ ਤਾਂ ਆਉਣ ਵਾਲੇ ਸਮੇਂ ‘ਚ ਹੀ ਸਾਹਮਣੇ ਆਵੇਗਾ।

ਪੰਜਾਬੀ ਸਿੰਗਰ ਕਾਕਾ ਅਕਸਰ ਹੀ ਸੁਰਖੀਆਂ ‘ਚ ਰਹਿੰਦਾ ਹੈ। ਉਸ ਨੇ ਥੋੜੇ ਸਮੇਂ ‘ਚ ਪੰਜਾਬੀ ਇੰਡਸਟਰੀ ‘ਚ ਕਾਫੀ ਨਾਂਅ ਕਮਾ ਲਿਆ ਹੈ। ਪੂਰੀ ਦੁਨੀਆ ‘ਚ ਕਾਕਾ ਦੇ ਲੱਖਾਂ ਚਾਹੁਣ ਵਾਲੇ ਹਨ।
ਇਸ ਦੇ ਨਾਲ ਹੀ ਸਿੰਗਰ ਬਾਰੇ ਮਿਲੀ ਤਾਜ਼ਾ ਜਾਣਕਾਰੀ ਉਸ ਦੇ ਫੈਨਸ ਦੇ ਦਿਲਾਂ ਨੂੰ ਤੋੜ ਸਕਦੀ ਹੈ। ਦੱਸ ਦਈਏ ਕਿ ਇੰਨੀਂ ਦਿਨੀਂ ਕਾਕਾ ਰਸ਼ੀਆ ਯਾਨਿ ਰੂਸ ਵਿੱਚ ਹੈ।
ਗਾਇਕ ਕਾਕਾ ਨੂੰ ਲੈਕੇ ਜੋ ਤਾਜ਼ਾ ਅਪਡੇਟ ਸਾਹਮਣੇ ਆ ਰਹੀ ਹੈ, ਉਹ ਕਾਕਾ ਦੇ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। ਦਰਅਸਲ, ਰੂਸ ਵਿੱਚ ਕਾਕਾ ਦੀ ਸਿਹਤ ਵਿਗੜ ਗਈ ਹੈ।
ਕਾਕਾ ਨੇ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ। ਇਸ ਬਾਰੇ ਗਾਇਕ ਨੇ ਖੁਦ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਸਿੰਗਰ ਕਾਕਾ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਪੋਸਟ ਕੀਤੀ, ਜਿਸ ਵਿੱਚ ਉਸ ਨੇ ਲਿਖਿਆ, ਕਿ ਨਲਕੇ ਦਾ ਪਾਣੀ ਪੀਕੇ ਉਸ ਦਾ ਗਲਾ ਖਰਾਬ ਹੋ ਗਿਆ।
ਦੱਸ ਦਈਏ ਕਿ ਰਸ਼ੀਆ ਵਿੱਚ ਆਮ ਦੇਸ਼ਾਂ ਦੇ ਮੁਕਾਬਲੇ ਜ਼ਬਰਦਸਤ ਠੰਢ ਪੈਂਦੀ ਹੈ। ਹੋ ਸਕਦਾ ਹੈ ਕਿ ਸਿੰਗਰ ਕਾਕਾ ਵੀ ਠੰਢ ਦੀ ਲਪੇਟ ‘ਚ ਆ ਗਿਆ ਹੋਵੇ।
ਕਾਕਾ ਦੇ ਨਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ਕੈਨੇਡਾ ‘ਚ ਲਾਈਵ ਸ਼ੋਅ ਕਰਕੇ ਆਇਆ ਸੀ। ਹੁਣ ਉਹ ਰੂਸ ਵਿੱਚ ਹੈ। ਰੂਸ ਵਿੱਚ ਕਾਕਾ ਕਿਸੇ ਪ੍ਰੋਜੈਕਟ ਨੂੰ ਲੈਕੇ ਗਿਆ ਹੈ ਜਾਂ ਫਿਰ ਹੋਰ ਕੋਈ ਕਾਰਨ ਹੈ, ਇਹ ਤਾਂ ਆਉਣ ਵਾਲੇ ਸਮੇਂ ‘ਚ ਹੀ ਸਾਹਮਣੇ ਆਵੇਗਾ।

Tags: bollywood newskaka ji punjabi singerlatest newspunjabi news
Share440Tweet275Share110

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result