ਐਤਵਾਰ, ਅਕਤੂਬਰ 26, 2025 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਸਿੰਗਰ Karan Aujla ਨੇ ਆਪਣੀ ਅਗਲੀ ਈਪੀ ‘Four You’ ਦੀ ਪਹਿਲੀ ਲੁੱਕ ਕੀਤੀ ਸ਼ੇਅਰ, ਪੋਸਟਰ ਦੇਖ ਬਾਗੋਬਾਗ ਹੋਏ ਫੈਨਸ

ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਨੇ ਆਪਣੇ ਅਗਲੇ ਪ੍ਰੋਜੈਕਟ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕੁਝ ਦਿਨਾਂ ਤੋਂ ਕਰਨ ਆਪਣੇ ਫੈਨਸ ਨੂੰ ਵਾਅਦਾ ਕਰ ਰਿਹਾ ਸੀ ਕਿ ਉਹ 18 ਜਨਵਰੀ ਨੂੰ ਆਪਣੀ ਅਗਲੀ EP ਦੀ ਪਹਿਲੀ ਝਲਕ ਫੈਨਸ ਨੂੰ ਦਿਖਾਵੇਗਾ।

by ਮਨਵੀਰ ਰੰਧਾਵਾ
ਜਨਵਰੀ 18, 2023
in ਪਾਲੀਵੁੱਡ, ਮਨੋਰੰਜਨ
0

Karan Aujla’s EP with First Look Poster: ਪੰਜਾਬੀ ਗੀਤਾਂ ਦੀ ਮਸ਼ੀਨ ਕਰਨ ਔਜਲਾ ਇਸ ਸਮੇਂ ਆਪਣੇ ਕੰਮ ‘ਚ ਕਾਫੀ ਰੁਝਿਆ ਹੋਇਆ ਹੈ। ਦੱਸ ਦਈਏ ਕਿ ਕਰਨ ਦੇ ਫੈਨਸ ਵੀ ਉਸ ਨੂੰ ਬਿਜ਼ੀ ਵੇਖ ਕੇ ਉਸ ਦੇ ਗਾਣਿਆਂ ਅਤੇ ਹੋਰ ਪ੍ਰੋਜੈਕਟਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਇਸੇ ਤਰ੍ਹਾਂ ਕਰਨ ਵਲੋਂ ਕੀਤੇ ਉਸ ਦੇ ਅਨਾਉਂਸਮੈਂਟ ਹਮੇਸ਼ਾਂ ਉਸ ਦੇ ਫੈਨਸ ‘ਚ ਬੱਜ਼ ਕ੍ਰਿਏਟ ਕਰਦੇ ਹਨ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਨੇ ਆਪਣੇ ਅਗਲੇ ਪ੍ਰੋਜੈਕਟ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕੁਝ ਦਿਨਾਂ ਤੋਂ ਕਰਨ ਆਪਣੇ ਫੈਨਸ ਨੂੰ ਵਾਅਦਾ ਕਰ ਰਿਹਾ ਸੀ ਕਿ ਉਹ 18 ਜਨਵਰੀ ਨੂੰ ਆਪਣੀ ਅਗਲੀ EP ਦੀ ਪਹਿਲੀ ਝਲਕ ਫੈਨਸ ਨੂੰ ਦਿਖਾਵੇਗਾ। ਆਪਣੇ ਵਾਅਦੇ ਮੁਤਾਬਕ ਗੀਤਾਂ ਦੀ ਮਸ਼ੀਨ ਕਰਨ ਨੇ ਆਪਣੀ ਈਪੀ ਦੇ ਟਾਈਟਲ ਦੇ ਨਾਲ ਇਸ ਦਾ ਫਸਟ ਪੋਸਟਰ ਰਿਲੀਜ਼ ਕਰ ਦਿੱਤਾ ਹੈ।

ਦੱਸ ਦਈਏ ਕਿ ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਸ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਕੈਪਸ਼ਨ ‘ਚ ਲਿਖਿਆ, “FOUR TRACKS, FOUR YOU, OUT THIS FEB”, ਯਾਨੀ ਕਿ ਕਰਨ ਦੀ ਇਸ ਈਪੀ ਦਾ ਟਾਈਟਲ ਫੌਰ ਯੂ ਹੈ ਜਿਸ ‘ਚ ਚਾਰ ਗਾਣੇ ਹੋਣਗੇ ਅਤੇ ਇਸ ਦੇ ਨਾਲ ਹੀ ਇਹ ਈਪੀ ਅਗਲੇ ਮਹੀਨੇ ਰਿਲੀਜ਼ ਹੋਵੇਗੀ। ਪਰ ਕਰਨ ਨੇ ਆਪਣੀ ਈਪੀ ਦੀ ਰਿਲੀਜ਼ ਡੇਟ ਅਤੇ ਗਾਣਿਆਂ ਦੇ ਟਾਈਟਲ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ।

 

View this post on Instagram

 

A post shared by Karan Aujla (@karanaujla_official)

ਜਾਣਕਾਰੀ ਮੁਤਾਬਕ ਇਹ ਈਪੀ ਦਾ ਮਿਊਜ਼ਿਕ ਮਸ਼ਹੂਰ ਪੰਜਾਬੀ ਸੰਗੀਤ ਨਿਰਦੇਸ਼ਕ ਇਕੀ ਵਲੋਂ ਤਿਆਰ ਕੀਤਾ ਗਿਆ ਹੈ। ਦੋਨਾਂ ਨੇ ਕਾਫੀ ਸਮਾਂ ਪਹਿਲਾਂ ਇਸ ਦਾ ਐਲਾਨ ਕਰਨ ਤੋਂ ਬਾਅਦ ਫੈਨਜ਼ ਲੰਬੇ ਸਮੇਂ ਤੋਂ ਇਸ ਦੀ ਉਡੀਕ ਕਰ ਰਹੇ ਸੀ।

ਕਰਨ ਔਜਲਾ ਨੇ ਮਈ 2022 ਵਿੱਚ ਆਪਣੀ ਪਹਿਲੀ EP ‘Way Ahead’ ਅਤੇ ਸਤੰਬਰ 2021 ਵਿੱਚ ਆਪਣੀ ਪਹਿਲੀ ਐਲਬਮ ‘BTFU’ ਰਿਲੀਜ਼ ਕੀਤੀ। ਹੁਣ, ਫਰਵਰੀ 2023 ਵਿੱਚ ‘ਫੋਰ ਯੂ’, 4 ਟਰੈਕਾਂ ਵਾਲਾ ਇੱਕ EP ਰਿਲੀਜ਼ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsKaran AujlaKaran Aujla New EPKaran Aujla's EP Four Youpro punjab tvpunjabi singerPunjabi songs
Share340Tweet213Share85

Related Posts

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਰਾਜਵੀਰ ਜਵੰਦਾ ਦੀ ਮੌ/ਤ ਮਾਮਲੇ ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 17, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਅਦਾਕਾਰ ਪੰਕਜ ਧੀਰ ਦਾ ਹੋਇਆ ਦਿਹਾਂਤ, 68 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

ਅਕਤੂਬਰ 15, 2025
Load More

Recent News

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.