Nachattar Gill’s Wife Daljinder Kaur’s Death: ਪੰਜਾਬ ਦੇ ਪ੍ਰਸਿੱਧ ਸਿੰਗਰ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ ਹੈ। ਦੱਸ ਦਈਏ ਕਿ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।
ਗੌਰਤਲਬ ਹੈ ਕਿ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਦੇ ਪੁੱਤ ਦਾ ਦੋ ਦਿਨ ਬਾਅਦ ਵਿਆਹ ਸੀ ਜਦਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ। ਦੱਸ ਦਈਏ ਕਿ 17 ਨਵੰਬਰ ਨੂੰ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਨੇ ਆਪਣੇ ਪੁੱਤ ਦਾ ਵਿਆਹ ਕਰਨਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h