ਸ਼ੁੱਕਰਵਾਰ, ਅਗਸਤ 14, 2026 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਹੁਣ ਬਾਲੀਵੁੱਡ ਡੈਬਿਉ ਕਰਨ ਵਾਲੀ ਹੈ ਪੰਜਾਬੀ ਸਿੰਗਰ Nimrat Khaira! Armaan Malik ਨਾਲ ਇਸ ਗਾਣੇ ਲਈ ਕੀਤਾ ਕਲੈਬ੍ਰੇਸ਼ਨ

Nimrat Khaira Bollywood debut: ਖ਼ਬਰਾਂ ਮੁਤਾਬਕ ਨਿਮਰਤ ਜਲਦੀ ਹੀ ਹਿੰਦੀ ਸਿੰਗਰ ਅਰਮਾਨ ਮਲਿਕ ਦੇ ਨਾਲ ਇੱਕ ਗਾਣੇ 'ਚ ਕੰਮ ਕਰਦੀ ਨਜ਼ਰ ਆ ਸਕਦੀ ਹੈ।

by ਮਨਵੀਰ ਰੰਧਾਵਾ
ਮਈ 19, 2023
in ਪਾਲੀਵੁੱਡ, ਮਨੋਰੰਜਨ
0

Nimrat Khaira and Armaan Malik: ਆਮ ਤੌਰ ‘ਤੇ ਬਾਲੀਵੁੱਡ ਇੰਡਸਟਰੀ ਜਾਂ ਪੰਜਾਬੀ ਇੰਡਸਟਰੀ ਦੇ ਸਿੰਗਰਸ ਦੇ ਗਾਣੇ ਹਰ ਕਿਸੇ ਨੂੰ ਪਸੰਦ ਆਉਂਦੇ ਹਨ। ਹੁਣ ਤਾਂ ਪੰਜਾਬੀ ਕਲਾਕਾਰਾਂ ਦਾ ਰੂਤਬਾ ਵੀ ਇੰਨਾ ਵੱਧ ਗਿਆ ਹੈ ਕਿ ਬਾਲੀਵੁੱਡ ਸਟਾਰਸ ਉਨ੍ਹਾਂ ਨਾਲ ਕੰਮ ਕਰਨ ਲਈ ਅੱਗੇ ਆ ਰਹੇ ਹਨ। ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ, ਐਮੀ ਵਿਰਕ ਅਤੇ ਜੱਸੀ ਗਿੱਲ ਵਰਗੇ ਕਲਾਕਾਰਾਂ ਤੋਂ ਬਾਅਦ ਇਸ ਕੜੀ ‘ਚ ਹੁਣ ਫੀਮੇਲ ਸਿੰਗਰ ਤੇ ਐਕਟਰਸ ਨਿਮਰਤ ਖਹਿਰਾ ਦਾ ਨਾਂ ਵੀ ਜੁੜ ਗਿਆ ਹੈ।

ਖ਼ਬਰਾਂ ਮੁਤਾਬਕ ਨਿਮਰਤ ਜਲਦੀ ਹੀ ਹਿੰਦੀ ਸਿੰਗਰ ਅਰਮਾਨ ਮਲਿਕ ਦੇ ਨਾਲ ਇੱਕ ਗਾਣੇ ‘ਚ ਕੰਮ ਕਰਦੀ ਨਜ਼ਰ ਆ ਸਕਦੀ ਹੈ। ਜੀ ਹਾਂ, ਤੁਸੀਂ ਠੀਕ ਸੁਣਿਆ, ਨਿਮਰਤ ਖਹਿਰਾ ਜੋ ਅਜੇ ਵੀ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਜੋੜੀ ਵਿਟ ਦਿਲਜੀਤ ਦੋਸਾਂਝ ਦੀ ਸਫਲਤਾ ਨੂੰ ਐਂਜੁਆਏ ਕਰ ਰਹੀ ਹੈ, ਜਲਦੀ ਹੀ ਬਾਲੀਵੁੱਡ ਇੰਡਸਟਰੀ ਵਿੱਚ ਆਪਣਾ ਰਸਤਾ ਬਣਾ ਰਹੀ ਹੈ।

 

View this post on Instagram

 

A post shared by NIMRAT KHAIRA (@nimratkhairaofficial)

ਕਿਹਾ ਜਾ ਰਿਹਾ ਹੈ ਕਿ ਨਿਮਰਤ ਜਲਦੀ ਹੀ ਬਾਲੀਵੁੱਡ ਦੇ ਖੂਬਸੂਰਤ ਹੰਕ ਅਰਮਾਨ ਨਾਲ ਕੰਮ ਕਰੇਗੀ। ਇੱਕ ਆਉਣ ਵਾਲੇ ਬਾਲੀਵੁੱਡ ਗੀਤ ਲਈ ਉਹ ਮਲਿਕ ਨਾਲ ਕਲੇਬ੍ਰੈਸ਼ਨ ਕਰ ਰਹੀ ਹੈ। ਨਿਮਰਤ ਅਤੇ ਅਰਮਾਨ ਦਾ ਪਹਿਲਾਂ ਹੀ ਇੱਕ ਵੱਡੀ ਵਿਅਕਤੀਗਤ ਫੈਨ ਫੋੋਲੋਇੰਗ ਹੈ ਅਤੇ ਉਹ ਆਪਣੇ ਕੰਮ ਲਈ ਲੋਕਾਂ ਵਲੋਂ ਪਸੰਦ ਕੀਤੇ ਜਾਂਦੇ ਹਨ। ਇਸ ਦਾ ਕੋਈ ਅਧਿਕਾਰਤ ਐਲਾਨ ਤਾਂ ਅਜੇ ਨਹੀਂ ਹੋਇਆ ਹੈ ਪਰ ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਨਿਮਰਤ ਅਤੇ ਅਰਮਾਨ ਦੀ ਕਲੇਬ੍ਰੈਸ਼ਨ ਇੰਡਸਟਰੀ ‘ਚ ਧਮਾਕਾ ਕਰ ਦੇਵੇਗਾ।

 

View this post on Instagram

 

A post shared by ARMAAN MALIK 🧿 (@armaanmalik)

ਫਿਲਹਾਲ ਤਾਂ ਇਸ ਖ਼ਬਰ ਨੇ ਪਹਿਲਾਂ ਹੀ ਮਨੋਰੰਜਨ ਦੇ ਗਲੀਆਰਾਂ ‘ਚ ਬੱਜ਼ ਕ੍ਰਿਏਟ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਫੈਨਸ ਇਸ ਖ਼ਬਰ ਨੂੰ ਪਿਆਰ ਕਰ ਰਹੇ ਹਨ ਕਿਉਂਕਿ ਉਹ ਹੁਣ ਉਤਸੁਕਤਾ ਨਾਲ ਚਾਹੁੰਦੇ ਹਨ ਕਿ ਦੋਵੇਂ ਮੇਗਾ ਸਟਾਰ ਇਕੱਠੇ ਕੰਮ ਕਰਨ ਅਤੇ ਕੁਝ ਸ਼ਾਨਦਾਰ ਲੈ ਕੇ ਆਉਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Armaan MalikBollywodentertainment newsNimrat and Armaan CollaborationNimrat KhairaNimrat Khaira and Armaan MalikNimrat Khaira Bollywood Debutpro punjab tvpunjabi singer
Share281Tweet176Share70

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.