ਬੁੱਧਵਾਰ, ਨਵੰਬਰ 11, 2026 10:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਸਿੰਗਰ Ninja ਨੇ ਆਪਣੇ ਪੁੱਤਰ ਨਿਸ਼ਾਨ ਨਾਲ ਸਾਂਝੀ ਕੀਤੀ ਬੇਹੱਦ ਕਿਊਟ ਵੀਡੀਓ

ਹਾਲ ਹੀ ’ਚ ਵੀ ਨਿੰਜਾ ਨੇ ਪੁੱਤਰ ਨਿਸ਼ਾਨ ਨਾਲ ਇਕ ਅਜਿਹੀ ਕਿਊਟ ਵੀਡੀਓ ਸਾਂਝੀ ਕੀਤੀ ਹੈ, ਜੋ ਉਸ ਦੇ ਫੈਨਸ ਵਲੋਂ ਖ਼ੂਬ ਪਸੰਦ ਕੀਤੀ ਜਾ ਰਹੀ ਹੈ। ਇਸ ਵੀਡੀਓ ’ਚ ਨਿੰਜਾ ਆਪਣੇ ਪੁੱਤਰ ਨੂੰ ਗੋਦ ’ਚ ਲੈ ਕੇ ਬੈਠੇ ਹਨ।

by Bharat Thapa
ਦਸੰਬਰ 28, 2022
in ਪਾਲੀਵੁੱਡ, ਮਨੋਰੰਜਨ
0

Ninja Son Cute Video: ਪੰਜਾਬੀ ਗਾਇਕ ਨਿੰਜਾ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਆਪਣੇ ਪੁੱਤਰ ਨਿਸ਼ਾਨ ਨਾਲ ਨਿੰਜਾ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

ਹਾਲ ਹੀ ’ਚ ਵੀ ਨਿੰਜਾ ਨੇ ਪੁੱਤਰ ਨਿਸ਼ਾਨ ਨਾਲ ਇਕ ਅਜਿਹੀ ਕਿਊਟ ਵੀਡੀਓ ਸਾਂਝੀ ਕੀਤੀ ਹੈ, ਜੋ ਉਸ ਦੇ ਫੈਨਸ ਵਲੋਂ ਖ਼ੂਬ ਪਸੰਦ ਕੀਤੀ ਜਾ ਰਹੀ ਹੈ। ਇਸ ਵੀਡੀਓ ’ਚ ਨਿੰਜਾ ਆਪਣੇ ਪੁੱਤਰ ਨੂੰ ਗੋਦ ’ਚ ਲੈ ਕੇ ਬੈਠੇ ਹਨ।

 

View this post on Instagram

 

A post shared by NINJA (@its_ninja)


ਵੀਡੀਓ ’ਚ ਬੈਕਗਰਾਊਂਡ ’ਤੇ ‘ਕਿਵੇਂ ਮੁਖੜੇ ਤੋਂ ਨਜ਼ਰਾਂ ਹਟਾਵਾਂ’ ਗੀਤ ਸੁਣਾਈ ਦੇ ਰਿਹਾ ਹੈ, ਜੋ ਮਿਤੀਕਾ ਕੰਵਰ ਦੀ ਆਵਾਜ਼ ’ਚ ਪਿਆਨੋ ਵਰਜ਼ਨ ਨਾਲ ਹੈ।ਇਸ ਵੀਡੀਓ ’ਤੇ ਨਿੰਜਾ ਦੇ ਫੈਨਸ ਵੀ ਕਾਫੀ ਕੁਮੈਂਟਸ ਕਰ ਰਹੇ ਹਨ ਤੇ ਪਿਓ-ਪੁੱਤ ਦੀ ਜੋੜੀ ਨੂੰ ਦੁਆਵਾਂ ਦੇ ਰਹੇ ਹਨ।

ਦੱਸ ਦੇਈਏ ਕਿ ਨਿੰਜਾ ਨੇ ਅੱਜ ਆਪਣੇ ਨਵੇਂ ਗੀਤ ‘ਪੰਜਾਬ’ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਇਹ ਗੀਤ ਅੱਜ 5 ਵਜੇ ਰਿਲੀਜ਼ ਹੋਣ ਜਾ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cute videolatest newsninja with his sonpro punjab tvpunjabi newsPunjabi Singer Ninjaviral newsviral video
Share245Tweet153Share61

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.