ਮੰਗਲਵਾਰ, ਅਕਤੂਬਰ 13, 2026 10:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Punjabi singer Ninja : ਪੰਜਾਬੀ ਗਾਇਕ ਨਿੰਜ਼ਾ ਨੇ ਆਪਣੇ ਪੁੱਤ ਨਾਲ ਸ਼ੇਅਰ ਕੀਤੀਆਂ ਤਸਵੀਰਾਂ ਤੇ ਵੀਡੀਓ

ਬੀਤੇ ਕੁਝ ਮਹੀਨੇ ਪਹਿਲ਼ਾਂ ਪੰਜਾਬੀ ਗਾਇਕ ਨਿੰਜ਼ਾ ਦੇ ਘਰ ਕਿਲਕਾਰੀਆਂ ਗੂੰਜੀਆਂ ਸਨ।ਗਾਇਕ ਨਿੰਜਾ ਦੇ ਘਰ ਰੱਬ ਦੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖਸ਼ੀ।ਜਿਸਦੀ ਨਿੰਜਾ ਸਮੇਂ ਸਮੇਂ 'ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।ਹਾਲ ਹੀ 'ਚ ਨਿੰਜਾ

by Gurjeet Kaur
ਦਸੰਬਰ 19, 2022
in ਪਾਲੀਵੁੱਡ, ਮਨੋਰੰਜਨ
0

Punjabi singer Ninja shared pictures with his son : ਬੀਤੇ ਕੁਝ ਮਹੀਨੇ ਪਹਿਲ਼ਾਂ ਪੰਜਾਬੀ ਗਾਇਕ ਨਿੰਜ਼ਾ ਦੇ ਘਰ ਕਿਲਕਾਰੀਆਂ ਗੂੰਜੀਆਂ ਸਨ।ਗਾਇਕ ਨਿੰਜਾ ਦੇ ਘਰ ਰੱਬ ਦੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖਸ਼ੀ।ਜਿਸਦੀ ਨਿੰਜਾ ਸਮੇਂ ਸਮੇਂ ‘ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।ਹਾਲ ਹੀ ‘ਚ ਨਿੰਜਾ ਨੇ ਆਪਣੇ ਪੁੱਤ ਨਾਲ ਕੁਝ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਜਿਸ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਆਪਣੇ ਪੁੱਤ ‘ਤੇ ਮਨਮੂੰਹੀਂ ਪਿਆਰ ਲੁਟਾ ਰਹੇ ਹਨ।ਪੰਜਾਬੀ ਗਾਇਕ ਨਿੰਜਾ (Ninja) ਆਪਣੇ ਗੀਤਾਂ ਨਾਲ ਖੂਬ ਸੁਰਖੀਆਂ ਬਟੋਰਦੇ ਹਨ।

 

View this post on Instagram

 

A post shared by NINJA (@its_ninja)


ਇਸ ਤੋਂ ਇਲਾਵਾ ਕਲਾਕਾਰ ਆਪਣੇ ਪੁੱਤਰ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਨਿੰਜਾ ਆਪਣੇ ਪੁੱਤਰ ਨਿਸ਼ਾਨ (Nishaan) ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਨ੍ਹਾਂ ਤੋਂ ਇਹ ਸਾਫ ਹੁੰਦਾ ਹੈ ਕਿ ਕੰਮ ਦੇ ਨਾਲ-ਨਾਲ ਕਲਾਕਾਰ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਦੇ ਰਹੇ ਹਨ। ਇਸ ਵਿਚਕਾਰ ਕਲਾਕਾਰ ਨੇ ਬੇੇਟੇ ਨਿਸ਼ਾਨ ਨਾਲ ਪਿਆਰ ਭਰੇ ਪਲ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕਰ ਕਲਾਕਾਰ ਨੇ ਕੈਪਸ਼ਨ ਵਿੱਚ ਲਿਖਿਆ, “ਪਿਤਾ ਲਈ ਆਪਣੇ ਪੁੱਤਰ ਦੇ ਪਿਆਰ ਨਾਲੋਂ ਵੱਡਾ ਹੋਰ ਕੋਈ ਪਿਆਰ ਨਹੀਂ ਹੈ।”

 

View this post on Instagram

 

A post shared by NINJA (@its_ninja)


ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸ਼ਕ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਛੋਟੇ ਉਸਤਾਦ ਜੀ… ਦੂਜੇ ਯੂਜ਼ਰ ਨੇ ਕਮੈਂਟ ਕਰ ਕਿਹਾ ਕਾਕਾ ਭਾਬੀ ਜੀ ਤੇ ਆ ਵੀਰੇ, ਵਾਹਿਗੁਰੂ ਜੀ ਹਮੇਸ਼ਾਂ ਮੇਹਰ ਰੱਖਣ 🙌😍😍…

ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਦਾ ਗੀਤ ਦੁਆ ਕਰੋ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆ ਮਿਲਿਆ। ਇਸ ਗੀਤ ਵਿੱਚ ਕਲਾਕਾਰ ਨਾਲ (akanksha puri) ਆਕਾਂਕਸ਼ਾ ਪੁਰੀ ਨਜ਼ਰ ਆਈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ninja With sonphotoshootpicture Share with his son Nishaanpro punjab tvPunjabi Singer Ninja
Share291Tweet182Share73

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.