ਸੋਮਵਾਰ, ਅਪ੍ਰੈਲ 6, 2026 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪੰਜਾਬੀ ਗਾਇਕ Pammi Bai ਨੇ ਬਿਰਧ ਆਸ਼ਰਮ ‘ਚ ਮਨਾਇਆ ਆਪਣਾ ਜਨਮਦਿਨ ,ਵੇਖੋ ਤਸਵੀਰਾਂ

Pammi Bai 57th Birthday: ਪੰਜਾਬੀ ਗਾਇਕ ਪੰਮੀ ਬਾਈ ਆਪਣੀ ਲੋਕ ਗਾਇਕੀ ਲਈ ਪੂਰੀ ਦੁਨੀਆ ‘ਚ ਜਾਣੇ ਜਾਂਦੇ ਹਨ। ਪੰਮੀ ਬਾਈ ਨੇ ਬੀਤੇ ਦਿਨ ਯਾਨਿ 9 ਨਵੰਬਰ ਨੂੰ ਆਪਣਾ 57ਵਾਂ ਜਨਮਦਿਨ ਮਨਾਇਆ।

by Bharat Thapa
ਨਵੰਬਰ 10, 2022
in ਮਨੋਰੰਜਨ
0
ਇਸ ਮੌਕੇ ਉਨ੍ਹਾਂ ਨੇ ਬਿਰਧ ਆਸ਼ਰਮ ਜਾ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਅਤੇ ਨਾਲ ਹੀ ਆਪਣੇ ਜਨਮਦਿਨ ਦਾ ਕੇਕ ਵੀ ਕੱਟਿਆ। ਪੰਮੀ ਬਾਈ ਨੇ ਇਸ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਪੰਮੀ ਬਾਈ ਸ਼ਾਮ ਦੇ ਸਮੇਂ ਪਹੁੰਚੇ ਸੀ। ਇਸ ਦੌਰਾਨ ਉਹ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਮਿਲ ਕਾਫ਼ੀ ਭਾਵੁਕ ਨਜ਼ਰ ਆਏ।
ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਬੇਸਹਾਰਾ ਬਜ਼ੁਰਗਾਂ ਦਾ ਆਸ਼ੀਰਵਾਦ ਲੈਣ ਲਈ ਇੱਥੇ ਆਏ ਹਨ। ਲੋਕ ਮਹਿੰਗੇ ਹੋਟਲਾਂ ‘ਚ ਆਪਣਾ ਜਨਮਦਿਨ ਮਨਾਉਂਦੇ ਹਨ, ਪਰ ਉਹ ਇਨ੍ਹਾਂ ਬਜ਼ੁਰਗਾਂ ਨਾਲ ਮਨਾਉਣ ਆਏ, ਕਿਉਂਕਿ ਉਹ ਸਮਾਜ ਨੂੰ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਭਾਰਤ ਵਿੱਚ ਵਿਦੇਸ਼ਾਂ ਦੀ ਤਰਜ਼ ‘ਤੇ ਬਿਰਧ ਆਸ਼ਰਮ ਤਾਂ ਬਣ ਗਏ, ਪਰ ਸਹੂਲਤਾਂ ‘ਚ ਬਹੁਤ ਫਰਕ ਹੈ।
ਪੰਮੀ ਬਾਈ ਨੇ ਕਿਹਾ ਕਿ ਵਿਦੇਸ਼ਾਂ ‘ਚ ਬਿਰਧ ਆਸ਼ਰਮ ਇਸ ਲਈ ਹਨ, ਕਿਉਂਕਿ ਉਨ੍ਹਾਂ ਦੇ ਦੇਸ਼ ਦਾ ਸਿਸਟਮ ਇਹੀ ਹੈ ਕਿ ਉਨ੍ਹਾਂ ਦੇ ਬੱਚੇ ਆਪਣੇ ਮਾਪਿਆਂ ਤੋਂ ਅਲੱਗ ਰਹਿੰਦੇ ਹਨ। ਇਸ ਲਈ ਬੁਢਾਪਾ ਕੱਟਣ ਵਿਦੇਸ਼ੀ ਬਜ਼ੁਰਗ ਬਿਰਧ ਆਸ਼ਰਮ ਜਾਂਦੇ ਹਨ। ਪਰ ਇੱਥੋਂ ਦੇ ਯਾਨਿ ਕਿ ਭਾਰਤ ਦੇ ਬੱਚੇ ਆਪਣੇ ਮਾਪਿਆਂ ਨੂੰ ਬੇਸਹਾਰਾ ਵਾਂਗ ਰੁਲਣ ਲਈ ਬਿਰਧ ਆਸ਼ਰਮ ਛੱਡ ਜਾਂਦੇ ਹਨ।
ਇਸ ਦੇ ਨਾਲ ਹੀ ਪੰਮੀ ਬਾਈ ਨੇ ਕਿਹਾ ਕਿ “ਮੇਰਾ ਮੰਨਣਾ ਹੈ ਕਿ ਸਾਡੇ ਦੇਸ਼ ‘ਚ ਕੋਈ ਬਿਰਧ ਆਸ਼ਰਮ ਹੋਣਾ ਹੀ ਨਹੀਂ ਚਾਹੀਦਾ। ਕਿਉਂਕਿ ਜਿਹੜੇ ਮਾਪਿਆਂ ਨੇ ਸਾਨੂੰ ਜਨਮ ਦਿੱਤਾ ਅਤੇ ਪਾਲਿਆ, ਬੱਚੇ ਉਨ੍ਹਾਂ ਲਈ ਜਿਨ੍ਹਾਂ ਕਰਨ ਉਹਨਾਂ ਘੱਟ ਹੈ।”
ਦਸ ਦਈਏ ਕਿ ਪੰਮੀ ਬਾਈ ਦਾ ਜਨਮ 9 ਨਵੰਬਰ 1965 ਨੂੰ ਸੰਗਰੂਰ ਦੇ ਪਿੰਡ ਜੱਖੇਪਾਲ ਵਿਖੇ ਹੋਇਆ। ਉਨ੍ਹਾਂ ਦਾ ਅਸਲੀ ਨਾਂ ਪਰਮਜੀਤ ਸਿੰਘ ਸਿੱਧੂ ਹੈ, ਪਰ ਆਪਣੇ ਚਾਹੁਣ ਵਾਲਿਆਂ ‘ਚ ਉਹ ਪੰਮੀ ਬਾਈ ਦੇ ਨਾਂ ਨਾਲ ਪ੍ਰਸਿੱਧ ਹਨ।
ਵਰਕਫਰੰਟ ਦੀ ਗੱਲ ਕਰੀਏ ਤਾਂ ਪੰਮੀ ਬਾਈ ਨੇ ਕੱਲ੍ਹ ਆਪਣੇ ਜਨਮਦਿਨ ਮੌਕੇ ਆਪਣਾ ਨਵਾਂ ਗੀਤ ‘ਰੱਬ ਦੀ ਸਹੁੰ’ ਰਿਲੀਜ਼ ਕੀਤਾ। ਇਸ ਗੀਤ ਨਾਲ ਪੰਮੀ ਬਾਈ ਨੇ ਇੰਡਸਟਰੀ ‘ਚ ਲੰਬੇ ਸਮੇਂ ਬਾਅਦ ਮੁੜ ਵਾਪਸੀ ਕੀਤੀ ਹੈ।

Tags: latest newsPammi baipro punjab tvpunjabi newspunjabi singer
Share273Tweet171Share68

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result