ਬੁੱਧਵਾਰ, ਅਪ੍ਰੈਲ 22, 2026 07:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Kisan Antham ਲਿਖਣ ਵਾਲੇ ਪੰਜਾਬੀ ਸਿੰਗਰ Shree Brar ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ, ਲਾਈਵ ਹੋ ਕੇ ਦਿੱਤੀ ਜਾਣਕਾਰੀ

ਦੱਸ ਦਈਏ ਕਿ ਧਮਕੀਆਂ ਬਾਰੇ Shree Brar ਨੇ ਲਾਈਵ ਹੋ ਕੇ ਦੱਸਿਆ ਅਤੇ ਇਸ ਦੌਰਾਨ ਇਸ ਨੇ ਕਈ ਸਿਆਸੀ ਲੋਕਾਂ 'ਤੇ ਵੀ ਨਿਸ਼ਾਨਾ ਸਾਧਿਆ। ਇਨ੍ਹਾਂ ਕਿਹਾ ਕਿ ਮੈਂ ਦੱਸ ਨਹੀਂ ਸਕਦਾ ਕਿ ਜ਼ਿੰਦਗੀ 'ਚ ਕੀ-ਕੀ ਸਹਿ ਰਿਹਾ ਹਾਂ।

by ਮਨਵੀਰ ਰੰਧਾਵਾ
ਫਰਵਰੀ 2, 2023
in ਪਾਲੀਵੁੱਡ, ਮਨੋਰੰਜਨ
0

Punjabi Singer Shree Brar: ਪੰਜਾਬੀ ਸਿੰਗਰ ਅਤੇ ਗੀਤਕਾਰ ਸ਼੍ਰੀ ਬਰਾੜ ਨੇ ਵੱਡਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ਫੇਸਬੁੱਕ ‘ਤੇ ਲਾਈਵ ਹੋ ਕੇ ਸਿੰਗਰ ਸ਼੍ਰੀ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼੍ਰੀ ਬਰਾੜ ਨੇ ਕਿਸਾਨ ਅੰਦੋਲਨ ਦੌਰਾਨ ਕਾਫੀ ਚਰਚਾ ਖੱਟੀ ਸੀ। ਉਨ੍ਹਾਂ ਨੇ ਕਿਸਾਨ ਐਂਥਮ ਵੀ ਲਿਖਿਆ ਸੀ, ਜਿਸ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ ਸੀ।

ਦੱਸ ਦਈਏ ਕਿ ਧਮਕੀਆਂ ਬਾਰੇ ਸਿੰਗਰ ਨੇ ਲਾਈਵ ਹੋ ਕੇ ਦੱਸਿਆ ਅਤੇ ਇਸ ਦੌਰਾਨ ਇਸ ਨੇ ਕਈ ਸਿਆਸੀ ਲੋਕਾਂ ‘ਤੇ ਵੀ ਨਿਸ਼ਾਨਾ ਸਾਧਿਆ। ਇਨ੍ਹਾਂ ਕਿਹਾ ਕਿ ਮੈਂ ਦੱਸ ਨਹੀਂ ਸਕਦਾ ਕਿ ਜ਼ਿੰਦਗੀ ‘ਚ ਕੀ-ਕੀ ਸਹਿ ਰਿਹਾ ਹਾਂ। ਕਿਸਾਨ ਅੰਦੋਲਨ ਦੌਰਾਨ ਵੀ ਕਾਫੀ ਕੁਝ ਵੇਖੀਆ, ਕਈ ਸਿਆਸੀ ਲੋਕਾਂ ਤੋਂ ਧਮਕੀਆਂ ਮਿਲਿਆ, ਕਈ ਬਦਮਾਸ਼ਾਂ ਨੇ ਵੀ ਧਮਕਾਇਆ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਤੋਂ ਪਿੱਛਾ ਛੁੱਡਾਉਣ ਲਈ ਪੈਸੇ ਦਿੰਦਾ ਜਾਂ ਹੱਥ ਜੋੜਦਾ ਹਾਂ।

ਆਪਣੇ ਲਾਈਨ ਦੌਰਾਨ ਉਨ੍ਹਾਂ ਕਿਹਾ ਕਿ ਬੇੜੀਆਂ ਗਾਣੇ ਕਰਕੇ ਮੇਰਾ ਜੀਣਾ ਹਰਾਮ ਕੀਤਾ ਹੋਇਆ ਹੈ। ਮੇਰੀ ਹਾਲਤ Sushant Singh ਵਰਗੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੇਰੇ ਖਿਲਾਫ ਹਜ਼ਾਰ ਕਲਮਾਂ ਚਲਾ ਲਓ, ਤੁਹਾਡੇ ਕੋਲ ਇੱਕੋ ਹਲ ਹੈ।

ਸ਼੍ਰੀ ਬਰਾੜ ਨੇ ਅੱਗੇ ਕਿਹਾ ਕਿ ਜਿਸ ਦਿਨ ਤੁਸੀਂ ਮੈਨੂੰ ਕਿਸੇ ਕੋਲੋ ਗੋਲੀ ਮਰਵਾ ਦਵੋਗੇ ਉਸ ਮੈਂ ਟਿਕ ਜਾਵਾਂਗਾ। ਨਹੀਂ ਤਾਂ ਉਦੋਂ ਤੱਕ ਆਪਣੀ ਕਲਮ ਨਾਲ ਲਿੱਖ ਕੇ ਤੁਹਾਡੀ ਸਭ ਦੀ ਨੀਂਦ ਉੱਡਾਂਦਾ ਰਹਾਂਗਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦਾ ਦਿੱਤਾ ਖਾਂਦਾ ਹਾਂ, ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: death threatsentertainment newsFacebook LiveKisan Anthampro punjab tvPunjabi singer and lyricistPunjabi Singer Shree BrarPunjabi songsShree Brarsocial media
Share237Tweet148Share59

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.