ਬੁੱਧਵਾਰ, ਦਸੰਬਰ 3, 2025 01:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਬਿਲਬੋਰਡ ‘ਤੇ ਇੱਕ ਵਾਰ ਫਿਰ ਧੱਕ ਪਾ ਰਿਹਾ Sidhu Moose Wala, ਟਿੱਬਿਆਂ ਦੇ ਪੁੱਤ ਦਾ Levels ਕਰ ਰਿਹਾ ਟ੍ਰੈਂਡ

Levels on Billboard: ਮਰਨ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਪਲੇਲਿਸਟਸ ਅਤੇ ਬਿਲਬੋਰਡਾਂ 'ਚ ਵੀ ਆਪਣੀ ਥਾਂ ਬਣਾ ਰਿਹਾ ਹੈ। ਸਿੱਧੂ ਦੀ ਮੌਤ ਤੋਂ ਬਾਅਦ ਉਸ ਦੇ ਤਿੰਨ ਗਾਣੇ ਰਿਲੀਜ਼ ਹੋਏ ਹਨ।

by ਮਨਵੀਰ ਰੰਧਾਵਾ
ਜੂਨ 2, 2023
in ਪਾਲੀਵੁੱਡ, ਮਨੋਰੰਜਨ
0

Sidhu Moose Wala’s Levels on Billboard: ਇਸ ਦੁਨੀਆ ਤੋਂ ਗਏ ਸਿੱਧੂ ਮੂਸੇਵਾਲਾ ਨੂੰ ਇੱਕ ਸਾਲ ਹੋ ਗਿਆ ਹੈ। ਪਰ ਉਸ ਦੇ ਗਾਣੇ ਅਤੇ ਉਸ ਦੀਆਂ ਪੁਰਾਣੀਆਂ ਸੋਸ਼ਲ ਮੀਡੀਆ ਕਰਕੇ ਉਹ ਅੱਜ ਵੀ ਆਪਣੇ ਫੈਨਸ ‘ਚ ਜ਼ਿਉਂਦਾ ਹੈ। ਦੱਸ ਦਈਏ ਕਿ ਸਿੱਧੂ ਦੇ ਕਤਲ ਤੋਂ ਬਾਅਦ ਵੀ ਉਹ ਦੁਨੀਆ ਭਰ ‘ਚ ਫੈਲੇ ਆਪਣੇ ਫੈਨਸ ਦੇ ਦਿਲਾਂ ‘ਤੇ ਰਾਜ਼ ਕਰਦਾ ਹੈ ਅਤੇ ਆਏ ਦਿਨ ਸਿੱਧੂ ਨਾਲ ਕੋਈ ਨਾ ਕੋਈ ਰਿਕਾਰਡ ਜੁੜਦਾ ਜਾ ਰਿਹਾ ਹੈ।

ਮਰਨ ਤੋਂ ਬਾਅਦ ਵੀ ਇਹ ਗਾਇਕ ਪਲੇਲਿਸਟਸ ਅਤੇ ਬਿਲਬੋਰਡਾਂ ‘ਚ ਵੀ ਆਪਣੀ ਥਾਂ ਬਣਾ ਰਿਹਾ ਹੈ। ਸਿੱਧੂ ਦੀ ਮੌਤ ਤੋਂ ਬਾਅਦ ਉਸ ਦੇ ਤਿੰਨ ਗਾਣੇ ਰਿਲੀਜ਼ ਹੋਏ ਹਨ ਅਤੇ ਹਰ ਗੀਤ ਨੇ ਸੋਸ਼ਲ ਮੀਡੀਆ ‘ਤੇ ਇੱਕ ਵੱਖਰੀ ਵਾਈਬ ਤੇ ਬੱਜ਼ ਕ੍ਰਿਏਟ ਕੀਤਾ। ਇਸ ਤੋਂ ਇਲਾਵਾ, ਹੁਣ ਉਸਦਾ ਆਖਰੀ ਗਾਣਾ Levels ਬਿਲਬੋਰਡ ‘ਚ ਆਇਆ ਹੈ।

Leavls ਗਾਣਾ ਸਿੱਧੂ ਨੇ Sunny Malton ਦੇ ਮਿਲਕੇ ਬਣਾਇਆ ਸੀ। ਉਨ੍ਹਾਂ ਦੇ ਇਸ ਗਾਣੇ ਨੇ ਹੁਣ Billboard ‘ਚ 16ਵੇਂ ਨੰਬਰ ‘ਤੇ ਥਾਂ ਬਣਾਈ ਹੈ। ਪਹਿਲਾਂ, ਬਿਲਬੋਰਡ ਗਲੋਬਲ ਐਕਸਕਲ ਯੂਐੱਸ ‘ਤੇ ਲੈਵਲਸ ਨੂੰ 195ਵਾਂ ਰੈਂਕ ਦਿੱਤਾ ਸੀ ਤੇ ਹੁਣ 14 ਸਥਾਨ ਦਿੱਤਾ। ਇਹ ਉਨ੍ਹਾਂ ਫੈਨਸ ਅਤੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਜੋ ਸਿੱਧੂ ਦੇ ਮਿਊਜ਼ਿਕ ਨੂੰ ਹਾਈ ਲੈਵਲ ‘ਤੇ ਵਧਾਉਂਦੇ ਹੋਏ ਦੇਖ ਰਹੇ ਹਨ।

ਦੱਸ ਦਈਏ ਕਿ ਬਿਲਬੋਰਡ ‘ਤੇ ਪੌਜ਼ਿਸ਼ਨ ਬਣਾਉਣਾ ਸਿੱਧੂ ਲਈ ਕੋਈ ਵੱਡੀ ਗੱਲ ਨਹੀਂ ਰਹੀ ਸੀ। ਉਸਦੀ ਮੌਤ ਦੇ ਇੱਕ ਹਫ਼ਤੇ ਬਾਅਦ ਉਸਦੇ ਗੀਤ The Last Ride, Levels ਤੇ Never Fold ਬਿਲਬੋਰਡ ਕੈਨੇਡੀਅਨ ਹੌਟ 100 ਚਾਰਟ ‘ਤੇ ਰੈਂਕ ਕਰਦੇ ਹਨ। ਲਾਸਟ ਰਾਈਡ ਨੇ 26ਵੇਂ ਸਥਾਨ ‘ਤੇ, ਪੱਧਰ 32ਵੇਂ ਸਥਾਨ ‘ਤੇ ਅਤੇ ਨੇਵਰ ਫੋਲਡ ਨੇ 97ਵਾਂ ਰੈਂਕ ਹਾਸਲ ਕੀਤਾ।

ਹਾਲਾਂਕਿ, ਗਾਇਕ ਦੀ ਮੌਤ ਬਹੁਤ ਜਲਦੀ ਹੋ ਗਈ ਪਰ ਉਸਦੇ ਫੈਨਸ ਇਸ ਤੱਥ ਦੀ ਕਦਰ ਕਰਦੇ ਹਨ ਕਿ ਉਸਨੇ ਆਪਣੀ ਵਿਰਾਸਤ ਵਜੋਂ ਬਹੁਤ ਸਾਰੇ ਗੀਤ ਛੱਡੇ ਹਨ। ਸਿੱਧੂ ਨਾਲ ਜੁੜੀ ਕੋਈ ਵੀ ਖ਼ਬਰ ਉਸ ਦੇ ਫੈਨਸ ਨੂੰ ਹਮੇਸ਼ਾਂ ਉਸ ਨਾਲ ਜੋੜੇ ਰੱਖਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Billboardentertainment newspro punjab tvpunjabi singerPunjabi Songsidhu moose walaSong Levelssunny malton
Share362Tweet226Share91

Related Posts

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੰਬਰ 24, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025
Load More

Recent News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਗਰਭ ਅਵਸਥਾ ਦੌਰਾਨ ਕਿਉਂ ਰਹਿੰਦਾ ਹੈ ਥਾਇਰਾਇਡ ਦਾ ਖ਼ਤਰਾ ? ਕਿਵੇਂ ਕਰੀਏ ਬਚਾਅ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਗੁੜ੍ਹ ਦੀ ਵੀ ਹੁੰਦੀ ਹੈ Expiry ਡੇਟ, ਇਸਦੇ ਖ਼ਰਾਬ ਹੋਣ ਦੇ ਇਹ ਹਨ ਸੰਕੇਤ

ਦਸੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.