ਸ਼ਨੀਵਾਰ, ਅਗਸਤ 22, 2026 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪੰਜਾਬੀ ਸਿੰਗਰ Sunanda Sharma ਜਲਦ ਹੀ ਆਪਣਾ ਨਵਾਂ ਗਾਣਾ Dil Mangda ਕਰਨ ਜਾ ਰਹੀ ਰਿਲੀਜ਼, ਜਾਣੋ ਵਧੇਰੇ ਜਾਣਕਾਰੀ

ਸੁਨੰਦਾ ਸ਼ਰਮਾ ਇੱਕ ਭਾਰਤੀ ਪਲੇਬੈਕ ਸਿੰਗਰ ਅਤੇ ਫਿਲਮ ਐਕਟਰਸ ਹੈ। ਉਸਨੇ "Billi Akh" ਗਾਣੇ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ

by Bharat Thapa
ਨਵੰਬਰ 13, 2022
in ਮਨੋਰੰਜਨ
0

Sunanda Sharma New Song : ਪੰਜਾਬੀ ਸਿੰਗਰ ਸੁਨੰਦਾ ਸ਼ਰਮਾ ਨੇ ਸੂਬੇ ਵਿੱਚ ਵੱਡਾ ਨਾਂਅ ਕਮਾਇਆ ਹੈ। ਸੁਨੰਦਾ ਸ਼ਰਮਾ ਇੱਕ ਭਾਰਤੀ ਪਲੇਬੈਕ ਸਿੰਗਰ ਅਤੇ ਫਿਲਮ ਐਕਟਰਸ ਹੈ। ਉਸਨੇ “Billi Akh” ਗਾਣੇ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ। ਸ਼ਰਮਾ ਨੇ ਆਪਣੇ ਐਕਟਿੰਗ ਕੈਰੀਅਰ ਦੀ ਸ਼ੁਰੂਆਤ ਫਿਲਮ ਸੱਜਣ ਸਿੰਘ ਰੰਗਰੂਟ ਨਾਲ ਕੀਤੀ। ਇਸ ਫਿਮਲ ‘ਚ ਉਸ ਦੇ ਨਾਲ ਦਿਲਜੀਤ ਦੋਸਾਂਝ ਅਤੇ ਯੋਗਰਾਜ ਸਿੰਘ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਸੁਨੰਦਾ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ”ਤੇਰੇ ਨਾਲ ਨਚਨਾ” ਗੀਤ ਨਾਲ ਕੀਤੀ ਸੀ। ਸੁਨੰਦਾ ਦੇ ਗਾਣਿਆਂ ਨੂੰ ਲੋਕ ਖੂਬ ਪਸੰਦ ਕਰਦੇ ਹਨ, ਤੇ ਇਹ ਉਸ ਸਭ ਤੋਂ ਅਹਿਮ ਗਾਣਿਆਂ ਚੋਂ ਇੱਕ ਹੈ ਜੋ ਉਸਨੇ ਪੰਜਾਬੀ ਉਦਯੋਗ ਵਿੱਚ ਯੋਗਦਾਨ ਪਾਇਆ।

 

View this post on Instagram

 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

ਹੁਣ ਸੁਨੰਦਾ ਸ਼ਰਮਾ ਫਿਰ ਤੋਂ ਆਪਣਾ ਨਵਾਂ ਗੀਤ ‘ਦਿਲ ਮੰਗਦਾ’ ਲੈ ਕੇ ਆ ਰਹੀ ਹੈ। ਸੁਨੰਦਾ ਸ਼ਰਮਾ ਆਪਣੇ ਨਵੇਂ ਗੀਤ ਦੇ ਪੋਸਟਰ ‘ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਉਸ ਦੇ ਨਵੇਂ ਗਾਣੇ ਦਾ ਪੋਸਟਰ ਵੀ ਸੋਸ਼ਲ ਮੀਡੀਆ ‘ਤੇ ਛਾ ਗਿਆ ਹੈ, ਜਿਸਦੇ ਐਲਾਨ ਦੌਰਾਨ ਉਸਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ “ਏਕ ਹੋਰ ਪਿਆਰ ਕੀ ਕਹਾਣੀ ਦਿਲ ਮੰਗਦਾ” ਕੈਪਸ਼ਨ ਨਾਲ ਸ਼ੇਅਰ ਕੀਤਾ।

ਸੁਨੰਦਾ ਸ਼ਰਮਾ ਨੇ ਆਪਣੇ ਸਧਾਰਨ ਅਤੇ ਨਿਊਡ ਮੇਕਅੱਪ ਲੁੱਕ ਨਾਲ ਪੋਸਟਰ ਦਾ ਧਿਆਨ ਪੂਰੀ ਤਰ੍ਹਾਂ ਆਪਣੇ ਵੱਲ ਖਿੱਚਿਆ ਹੈ। ਪਟਾਕੇ ਫੇਮ ਕਦੇ ਆਪਣੇ ਗਾਣਿਆਂ ਨਾਲ ਫੈਨਸ ਨੂੰ ਅਸੰਤੁਸ਼ਟ ਨਹੀਂ ਕਰ ਸਕਦੀ। ਉਹ ਇੱਕ ਚੰਗੀ ਡਾਂਸਰ ਵੀ ਹੈ। ਸੁਨੰਦਾ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਇਸ ਤੋਂ ਇਲਾਵਾ, ਉਸ ਦੇ ਗੀਤ ਮੇਰੀ ਮੰਮੀ ਨੂੰ ਪਸੰਦ, ਚੋਰੀ ਚੋਰੀ, ਸੈਂਡਲ, ਦੂਜੀ ਵਾਰ ਪਿਆਰ, ਅਤੇ ਜਾਣੀ ਤੇਰੀ ਨਾ ਹਿੱਟ ਗੀਤਾਂ ‘ਚ ਸ਼ਾਮਲ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dil mangdanew songnew song comingpro punjab tvpunjabi singerPunjabi SongSunanda SharmaSunanda Sharma new songSunanda Sharma punjabi singer
Share228Tweet143Share57

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.