ਸੋਮਵਾਰ, ਸਤੰਬਰ 15, 2025 09:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Boohey Bariyan ਲੈ ਕੇ ਆ ਰਹੀ ਪੰਜਾਬੀ ਭੈਣਾਂ Neeru Bajwa ਤੇ Rubina Bajwa ਦੀ ਜੋੜੀ, ਨਵੀਂ ਪੰਜਾਬੀ ਫਿਲਮ ਸਤੰਬਰ ‘ਚ ਰਿਲੀਜ਼

Upcoming Punjabi Movie: ਪੰਜਾਬੀ ਐਕਟਰਸ ਨੀਰੂ ਨੇ ਹਾਲ ਹੀ ਵਿੱਚ ਬੂਹੇ ਬਾਰੀਆਂ ਨਾਂਅ ਦੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ Boohey Bariyan ਹਦੀਕਾ ਕੀਨਾ ਦਾ ਇੱਕ ਬਹੁਤ ਹੀ ਪ੍ਰਸਿੱਧ ਗੀਤ ਹੈ।

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਪਾਲੀਵੁੱਡ, ਮਨੋਰੰਜਨ
0

Neeru Bajwa and Rubina Bajwa togeather in Upcoming Punjabi Movie: ਸੁਪਰਹਿੱਟ ਫਿਲਮਾਂ ਕਾਲੀ ਜੋਟਾ ਤੇ ਚਲ ਜਿੰਦੀਆਂ ਨਾਲ ਫੈਨਸ ਦਾ ਮਨੋਰੰਜਨ ਕਰਨ ਤੋਂ ਬਾਅਦ ਪੰਜਾਬੀ ਇੰਡਸਟਰੀ ਦੀ ਰਾਣੀ ਯਾਨੀ ਨੀਰੂ ਬਾਜਵਾ ਇੱਕ ਵਾਰ ਫਿਰ ਵੱਡੇ ਪਰਦੇ ‘ਤੇ ਧਮਾਲ ਕਰਨ ਲਈ ਤਿਆਰ ਹੈ।

ਪੰਜਾਬੀ ਐਕਟਰਸ ਨੀਰੂ ਨੇ ਹਾਲ ਹੀ ਵਿੱਚ ਬੂਹੇ ਬਾਰੀਆਂ ਨਾਂਅ ਦੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ Boohey Bariyan ਹਦੀਕਾ ਕੀਨਾ ਦਾ ਇੱਕ ਬਹੁਤ ਹੀ ਪ੍ਰਸਿੱਧ ਗੀਤ ਹੈ। ਇਸ ਤੋਂ ਇਲਾਵਾ, ਨੀਰੂ ਬਾਇਵਾ ਦੇ ਨਾਲ ਫਿਲਮ ਵਿੱਚ ਰੁਬੀਨਾ ਬਾਜਵਾ ਵੀ ਮੁੱਖ ਭੂਮਿਕਾ ਵਿੱਚ ਹੈ।

ਇਸ ਦੇ ਨਾਲ ਹੀ ਇਸ ਫਿਲਮ ‘ਚ ਦੋਵਾਂ ਖੂਬਸੂਰਤ ਭੈਣਾਂ ਦੀ ਜੋੜੀ ਦੇ ਨਾਲ ਮੇਲ ਲੀਡ ਰੋਲ ‘ਚ ਕਿਹੜੀ ਐਕਟਰ ਨੂੰ ਸਪੇਸ ਮਿਲੀ ਹੈ ਇਸ ਬਾਰੇ ਖੁਲਾਸਾ ਨਹੀਂ ਹੋਇਆ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਇੱਕ ਫੀਮੇਲ ਓਰੀਐਂਟਿਡ ਫਿਲਮ ਹੋ ਸਕਦੀ ਹੈ। ਇਸ ਸਭ ਦੇ ਨਾਲ ਦੱਸ ਦਈਏ ਕਿ ਫਿਲਮ ਬੂਹੇ ਬਰੀਆਂ ਦਾ ਫਸਟ ਲੁੱਕ ਪੋਸਟਰ ਵੀ ਆਊਟ ਹੋ ਗਿਆ ਹੈ ਤੇ ਫੈਨਸ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।

ਵੇਖੋ ਬੂਹੇ ਬਰੀਆਂ ਦਾ ਫਸਟ ਲੁੱਕ:

 

View this post on Instagram

 

A post shared by Neeru Bajwa (@neerubajwa)

ਫਿਲਮ ਦੀ ਰਿਲੀਜ਼ ਦੀ ਗੱਲ ਕਰੀਏ ਤਾਂ ਬੂਹੇ ਬਰੀਆਂ 29 ਸਤੰਬਰ, 2023 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਹੈ। ਇਸ ਦੇ ਕ੍ਰੈਡਿਟ ਦੀ ਗੱਲ ਕੀਤੀ ਜਾਵੇ ਤਾਂ ਆਉਣ ਵਾਲੀ ਫਿਲਮ ਦਾ ਡਾਇਰੈਕਸ਼ਨ ਉਦੈ ਪ੍ਰਤਾਪ ਸਿੰਘ ਨੇ ਕੀਤਾ ਹੈ ਤੇ ਜਗਦੀਪ ਵੜਿੰਗ ਨੇ ਇਸ ਨੂੰ ਲਿਖਿਆ ਹੈ। ਇਹ ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ ਐਂਡ ਆਈ ਫਿਲਮਜ਼ ਅਤੇ ਲੀਨੀਆਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣ ਰਹੀ ਹੈ।

ਇਸ ਤੋਂ ਇਲਾਵਾ, ਸਟਾਰ ਕਾਸਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਅਤੇ ਰੁਬੀਨਾ ਬਾਜਵਾ ਤੋਂ ਇਲਾਵਾ ਬੂਹੇ ਬਰੀਆਂ ਵਿੱਚ ਨਿਰਮਲ ਰਿਸ਼ੀ, ਜਤਿੰਦਰ ਕੌਰ, ਸਿਮੋਨ ਸਿੰਘ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ, ਸੀਮਾ ਕੌਸ਼ਲ, ਬਲਜਿੰਦਰ ਕੌਰ ਅਤੇ ਧਰਮਿੰਦਰ ਕੌਰ ਵੀ ਪ੍ਰਮੁੱਖ ਭੂਮਿਕਾਵਾਂ ਵਿੱਚ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Boohey BariyanBoohey Bariyan Release Dateentertainment newsNeeru BajwaNeeru Bajwa and Rubina BajwaNirmal Rishipro punjab tvRubina BajwaSeema KaushalUpcoming Punjabi Movie
Share337Tweet211Share84

Related Posts

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025
Load More

Recent News

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.