ਸ਼ਨੀਵਾਰ, ਅਗਸਤ 16, 2025 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਬਾਲੀਵੁੱਡ ਫਿਲਮ ‘Khel Khel Mein’ ‘ਚ ਅਕਸ਼ੈ ਕੁਮਾਰ ਨਾਲ ਸਕ੍ਰੀਨ ਸ਼ੇਅਰ ਕਰਨਗੇ ਪੰਜਾਬੀ ਸਟਾਰ Ammy Virk

ਹਾਲ ਹੀ ਵਿੱਚ ਅਕਸ਼ੈ ਕੁਮਾਰ (Akshay Kumar) ਫਿਲਮ ਰਾਮ ਸੇਤੂ ਵਿੱਚ ਨਜ਼ਰ ਆਏ ਸੀ ਅਤੇ ਉਹ ਇੱਕੋ ਸਮੇਂ ਕਈ ਪ੍ਰੋਜੈਕਟਾਂ ਵਿੱਚ ਕੰਮ ਕਰ ਰਿਹਾ ਹੈ।

by Bharat Thapa
ਨਵੰਬਰ 23, 2022
in ਮਨੋਰੰਜਨ
0

Ammy Virk in Another Hindi Film:ਹਾਲ ਹੀ ਵਿੱਚ ਅਕਸ਼ੈ ਕੁਮਾਰ (Akshay Kumar) ਫਿਲਮ ਰਾਮ ਸੇਤੂ ਵਿੱਚ ਨਜ਼ਰ ਆਏ ਸੀ ਅਤੇ ਉਹ ਇੱਕੋ ਸਮੇਂ ਕਈ ਪ੍ਰੋਜੈਕਟਾਂ ਵਿੱਚ ਕੰਮ ਕਰ ਰਿਹਾ ਹੈ। ਹੁਣ ਉਹ ਇੱਕ ਹੋਰ ਫਿਲਮ ਨਾਲ ਵੱਡੇ ਪਰਦੇ ‘ਤੇ ਵਾਪਸੀ ਕਰਨ ਲਈ ਤਿਆਰ ਹੈ। ਅਤੇ ਇਸ ਵਿੱਚ ਉਹ ਕਾਮੇਡੀ ਰੋਲ ਪਲੇਅ ਕਰੇਗਾ। ਜੀ ਹਾਂ, ਅਕਸ਼ੈ ਇੱਕ ਨਵੀਂ ਫ਼ਿਲਮ ‘ਖੇਲ ਖੇਲ ਮੇਂ’ (Khel Khel Mein) ਨਾਲ ਕਾਮਿਕ ਅਵਤਾਰ ‘ਚ ਵਾਪਸੀ ਕਰਨਗੇ। ਫਿਲਮ ਵਿੱਚ ਅਕਸ਼ੈ ਦੇ ਨਾਲ ਬਾਲੀਵੁੱਡ ਦੀਆਂ ਹਸੀਨਾਵਾਂ ਵਾਣੀ ਕਪੂਰ (Vaani Kapoor) ਅਤੇ ਤਾਪਸੀ ਪੰਨੂ (Taapsee Pannu) ਹਨ। ਇਸ ਨੂੰ ਨਿਰਦੇਸ਼ਕ ਮੁਦੱਸਰ ਅਜ਼ੀਜ਼ (Mudassar Aziz) ਡਾਇਰੈਕਟ ਕਰ ਰਹੇ ਹਨ।

ਇਸ ਤੋਂ ਇਲਾਵਾ ਪੰਜਾਬੀ ਫਿਲਮ ਕਿਸਮਤ ਫੇਮ ਐਕਟਰ ਐਮੀ ਵਿਰਕ ਨੂੰ ਹਾਲ ਹੀ ਵਿੱਚ ਅਕਸ਼ੇ ਕੁਮਾਰ ਦੀ ਖੇਲ ਖੇਲ ਮੇਂ ‘ਚ ਕਾਸਟ ਕੀਤਾ ਗਿਆ ਹੈ। ਦੱਸ ਦਈਏ ਕਿ ਐਮੀ ਪਹਿਲਾਂ ਹੀ ਆਪਣੀਆਂ ਫਿਲਮਾਂ 83 ਅਤੇ ਭੁਜ: ਦ ਪ੍ਰਾਈਡ ਆਫ ਇੰਡੀਆ ਨਾਲ ਹਿੰਦੀ ਫਿਲਮਾਂ ‘ਚ ਕੰਮ ਕਰਕੇ ਆਪਣੀ ਫੈਨ ਫੋਲੋਇੰਗ ਨੂੰ ਕਾਫ਼ੀ ਵੱਧੀਾ ਚੁੱਕਿਆ ਹੈ। ਇਨ੍ਹਾਂ ਦੋਵਾਂ ਫਿਲਮਾਂ ਦੀ ਸਕਸੈਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਐਮੀ ਨੇ ਆਪਣੀ ਤੀਜੀ ਬਾਲੀਵੁੱਡ ਫਿਲਮ ਦੀ ਤਿਆਰੀ ਕਰ ਲਈ ਹੈ।

ਐਮੀ ਦਾ ਮੰਨਣਾ ਹੈ ਕਿ ਵੱਧੀਆ ਸਕ੍ਰਿਪਟ ਤੇ ਚੰਗੇ ਫਿਲਮ ਡਾਇਰੈਕਟਰਸ ਹੀ ਅਸਲ ਸਟਾਰ ਹੁੰਦੇ ਹਨ। ਲੱਗਦਾ ਹੈ ਕਿ ਐਮੀ ਇਸ ਫਿਲਮ ਦੇ ਨਾਲ ਹਰ ਵਾਰ ਦੀ ਤਰ੍ਹਾਂ ਸਭ ਤੋਂ ਵਧੀਆ ਕੰਮ ਕਰ ਫਿਰ ਤੋਂ ਆਪਣੇ ਫੈਨਸ ਨੂੰ ਸਰਪ੍ਰਾਈਜ਼ ਕਰੇਗਾ। ਉਸ ਨੂੰ ਇੰਨੀ ਵੱਡੀ ਕਾਸਟ ਨਾਲ ਦੇਖਣ ਲਈ ਉਸ ਦੇ ਫੈਨਸ ਪਹਿਲਾਂ ਹੀ ਐਕਸਾਈਟਡ ਹੋ ਰਹੇ ਹਨ।

ਦੱਸ ਦਈਏ ਕਿ ਇਸ ਪ੍ਰੋਜੈਕਟ ਦਾ ਅਜੇ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ ਪਰ ਖ਼ਬਰਾਂ ਮੁਤਾਬਕ ਫਿਲਮ ਦੀ ਸ਼ੂਟਿੰਗ ਅਗਲੇ ਸਾਲ ਮਾਰਚ ਜਾਂ ਅਪ੍ਰੈਲ ‘ਚ ਸ਼ੁਰੂ ਹੋਵੇਗੀ। ਅਤੇ ਫਿਲਮ ਵੀ 2023 ਦੇ ਅੰਤ ਤੱਕ ਰਿਲੀਜ਼ ਹੋਵੇਗੀ। ਨਾਲ ਹੀ ਦੱਸ ਦਈਏ ਕਿ ਖੇਲ ਖੇਲ ਮੇਂ ਇੱਕ ਪੁਰਾਣੀ ਹਿੰਦੀ ਫਿਲਮ ਹੈ ਜਿਸ ਵਿੱਚ ਨੀਤੂ ਕਪੂਰ, ਰਿਸ਼ੀ ਕਪੂਰ, ਅਤੇ ਰਾਕੇਸ਼ ਰੋਸ਼ਨ ਨੇ ਅਹਿਮ ਰੋਲ ਪਲੇਅ ਕੀਤੇ ਸੀ।

ਹੁਣ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅਕਸ਼ੈ ਕੁਮਾਰ ਅਤੇ ਐਮੀ ਵਿਰਕ ਦੀ ‘ਖੇਲ ਖੇਲ ਮੇਂ’ ਪਿਛਲੀ ਫਿਲਮ ਦਾ ਰੀਮੇਕ ਹੈ ਜਾਂ ਇਨ੍ਹਾਂ ਮੈਗਾਸਟਾਰਾਂ ਲਈ ਕੋਈ ਨਵੀਂ ਕਹਾਣੀ ਬਣਾਈ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virklatest newspro punjab tvpunjabi Actorpunjabi news
Share291Tweet182Share73

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

ਹੁਣ ਨੌਜਵਾਨਾਂ ਦੇ ਹਿਸਾਬ ਨਾਲ ਬਦਲੇਗੀ ਸਰਕਾਰ ਆਪਣੇ ਨਿਯਮ, Task Froce ਇੰਝ ਕਰੇਗੀ Reform

ਅਗਸਤ 16, 2025

ਦੋ ਵੱਡੇ ਦੇਸ਼ਾਂ ਦੇ ਰਾਸ਼ਟਰਪਤੀਆਂ ਦੀ ਆਪਸ ‘ਚ ਹੋਈ ਅਹਿਮ ਮੀਟਿੰਗ, ਜਾਣੋ ਕੀ ਹੋਇਆ ਫੈਸਲਾ

ਅਗਸਤ 16, 2025

1 ਘੰਟੇ ਦਾ ਸਫ਼ਰ ਹੁਣ 20 ਮਿੰਟ ‘ਚ ਹੋਵੇਗਾ, ਭਾਰੀ ਟਰੈਫਿਕ ਜਾਮ ਤੋਂ ਮਿਲੇਗੀ ਰਾਹਤ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.