ਮੰਗਲਵਾਰ, ਅਗਸਤ 5, 2025 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

‘Kali Jotta’ ਤੋਂ ਬਾਅਦ ਪੰਜਾਬੀ ਸਟਾਰ Neeru Bajwa ਨੇ ਸ਼ੁਰੂ ਕੀਤੀ ਅਗਲੀ ਫਿਲਮ ਦੀ ਸ਼ੂਟਿੰਗ!

ਪੰਜਾਬੀ ਸਟਾਰ Neeru Bajwa ਨੇ ਸ਼ੁਰੂ ਕੀਤੀ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਫਿਲਮ ਨੂੰ ਸੰਤੋਸ਼ ਥੀਟੇ ਪ੍ਰੋਡਿਊਸ ਕਰਨਗੇ।

by ਮਨਵੀਰ ਰੰਧਾਵਾ
ਫਰਵਰੀ 27, 2023
in ਪਾਲੀਵੁੱਡ, ਮਨੋਰੰਜਨ
0

Neeru Bajwa’s Next Punjabi Movie: ‘Kali Jotta’ ਤੋਂ ਬਾਅਦ ਪੰਜਾਬੀ ਸਟਾਰ Neeru Bajwa ਨੇ ਸ਼ੁਰੂ ਕੀਤੀ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਫਿਲਮ ਨੂੰ ਸੰਤੋਸ਼ ਥੀਟੇ ਪ੍ਰੋਡਿਊਸ ਕਰਨਗੇ, ਪਰ ਅਜੇ ਤੱਕ ਇਸ ਫਿਲਮ ਦੇ ਟਾਈਟਲ ਦਾ ਖੁਲਾਸਾ ਨਹੀਂ ਹੋਇਆ ਹੈ।

ਦੱਸ ਦਈਏ ਕਿ ਨੀਰੂ ਦੀ ਇਸ ਆਉਣ ਵਾਲੀ ਫਿਲਮ ਨੂੰ ਪ੍ਰੋਜੈਕਟ ਜਗਦੀਪ ਵੜਿੰਗ ਨੇ ਲਿਖਿਆ ਹੈ ਜਿਸ ਦਾ ਡਾਇਰੈਕਸ਼ਨ ਉਦੈ ਪ੍ਰਤਾਪ ਸਿੰਘ ਕਰਨਗੇ।

ਇਸ ਪ੍ਰੋਜੈਕਟ ਬਾਰੇ ਐਕਟਰਸ ਨੀਰੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕੈਪਸ਼ਨ ਦੇ ਨਾਲ ਅਧਿਕਾਰਤ ਐਲਾਨ ਕਰਦਿਆਂ ਇੱਕ ਸਟੋਰੀ ਸ਼ੇਅਰ ਕੀਤੀ ਹੈ। ਜਿਸ ‘ਚ ਉਸ ਨੇ ਲਿਖਿਆ, ‘ਅਗਲੇ ਵੱਲ 🙏 ਬਾਕੀ ਕ੍ਰੈਡਿਟਸ ਦੇ ਨਾਲ ਜਗਦੀਪ ਵੜਿੰਗ ਵਲੋਂ ਲਿਖਿਆ ਇੱਕ ਹੋਰ ਦਿਲਚਸਪ ਕਿਰਦਾਰ’। ਇੱਥੇ ਦੇਖੋ!

ਦੱਸ ਦਈਏ ਕਿ ਇਸ ਤੋਂ ਪਹਿਲਾਂ ਟੀਮ ਨੇ ਫਿਲਮ ‘ਮਾਂ ਦਾ ਲਾਡਲਾ’ ਲਈ ਹੱਥ ਮਿਲਾਇਆ ਸੀ ਜਿਸ ‘ਚ ਨੀਰੂ ਤੇ ਤਰਸੇਮ ਜੱਸੜ ਨੇ ਸਕਰੀਨ ਸ਼ੇਅਰ ਕੀਤੀ ਸੀ। ਇਸ ਦੇ ਨਾਲ ਹੀ ਨੀਰੂ ਬਾਜਵਾ ਇਨ੍ਹਾਂ ਦਿਨੀਂ ਆਪਣੀ ਫਿਲਮਾਂ ਦੀ ਸਕਸੈਸ ਨੂੰ ਖੂਬ ਐਂਜੁਆਏ ਕਰ ਰਹੀ ਹੈ। ਉਸ ਦੀ ਹਾਲੀਆ ਰਿਲੀਜ਼ ਹੋਈ ਫਿਲਮ ‘ਕੱਲੀ ਜੌੋਟਾ’ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ। ਇਸ ਫਿਲਮ ‘ਚ ਨੀਰੂ ਦੇ ਨਾਲ ਪੰਜਾਬੀ ਸਿੰਗਰ Satinder Sartaj ਨੇ ਕੰਮ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsNeeru BajwaNeeru Bajwa Punjabi Moviespro punjab tvpunjabi actresspunjabi newsUpcoming Punjabi Movie
Share211Tweet132Share53

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

Punjab Weather Update: ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.