ਮੰਗਲਵਾਰ, ਅਕਤੂਬਰ 28, 2025 08:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਿਖਿਆ ਦੇ ਖੇਤਰ ‘ਚ ਦੇਸ਼ ਦਾ ਬਣੇਗਾ ਮੋਹਰੀ ਸੂਬਾ: ਹਰਭਜਨ ਸਿੰਘ ਈਟੀਓ

Punjab News: ਹਰਭਜਨ ਸਿੰਘ ਈਟੀਓ ਵਲੋਂ ਜ਼ਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਦੌਰਾਨ ਕੀਤਾ ਗਿਆ।

by ਮਨਵੀਰ ਰੰਧਾਵਾ
ਮਾਰਚ 2, 2023
in ਪੰਜਾਬ
0

Amritsar News: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਵੀ ਭੇਜਿਆ ਗਿਆ ਸੀ ਤਾਂ ਜੋ ਉਸ ਤਰ੍ਹਾਂ ਦਾ ਮਾਹੌਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਣਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਢੰਗਾਂ ਨਾਲ ਸਿਖਿਆ ਪ੍ਰਦਾਨ ਕਰਵਾਈ ਜਾ ਸਕੇ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਜ਼ਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹ, ਸਰਕਾਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਦੌਰਾਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ।

ਕੈਬਿਨਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ, ਪਰ ਸਾਡੀ ਸਰਕਾਰ ਸੱਚਮੁਚ ਵਿੱਚ ਹੀ ਇਨ੍ਹਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ।

ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ, ਮਾਲ ਰੋਡ, ਸਾਰਾਗੜ੍ਹੀ (ਮਾਲ ਮੰਡੀ) ਅਤੇ ਜੰਡਿਆਲਾ ਗੁਰੂ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ । ਮਾਨ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। pic.twitter.com/txkLruAS1W

— Harbhajan Singh ETO (@AAPHarbhajan) March 1, 2023

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਕੰਮ ਲਈ ਸਾਡੀ ਸਰਕਾਰ ਵੱਲੋਂ ਸੂਬੇ ਵਿੱਚ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿਥੇ ਲੋਕਾਂ ਦੇ ਮੁਫ਼ਤ ਟੈਸਟ ਕਰਨ ਦੇ ਨਾਲ ਨਾਲ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਐਸਈ ਇੰਦਰਜੀਤ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਕਸੀਅਨ ਦਿਆਲ ਸ਼ਰਮਾ, ਸੀਨੀਅਰ ਆਰਕੀਟੈਕਟ ਤਰੁਣ ਗਰਗ, ਪ੍ਰਿੰਸੀਪਲ ਮਨਮੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ, ਪ੍ਰਿੰਸੀਪਲ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਪਿੰਸੀਪਲ ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਉਨ ਹਾਲ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsar newsDevelop of the SchoolsHarbhajan Singh ETOpro punjab tvpunjab governmentpunjab newspunjabi news
Share228Tweet142Share57

Related Posts

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਕੋਰਟ ਨੇ ਕੀਤਾ ਬਰੀ, ਦੋਸ਼ ਸਾਬਿਤ ਨਾ ਹੋਣ ਕਾਰਨ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll

ਅਕਤੂਬਰ 28, 2025

ਸਰਕਾਰੀ ਸਕੂਲਾਂ ‘ਚ ਅੰਗਰੇਜ਼ੀ ਸਿੱਖਣਾ ਹੋਇਆ ਆਸਾਨ, ਪੰਜਾਬ ਸਰਕਾਰ ਨੇ ‘Englishh Helper’ ਐਪ ਕੀਤੀ ਲਾਂਚ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਕੀਤਾ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ

ਅਕਤੂਬਰ 28, 2025

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੌਰਾਨ ਰੋਜ਼ਾਨਾ 12,000 ਸ਼ਰਧਾਲੂਆਂ ਦੇ ਰਹਿਣ ਲਈ ਟੈਂਟ ਸਿਟੀ ਦੀ ਉਸਾਰੀ ਸ਼ੁਰੂ

ਅਕਤੂਬਰ 28, 2025
Load More

Recent News

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਦਿੱਲੀ ‘ਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ, ਜਾਣੋ ਕਿਸ ਤਰੀਕ ਤੋਂ ਨਹੀਂ ਚੱਲ ਸਕਣਗੇ?

ਅਕਤੂਬਰ 28, 2025

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਕੋਰਟ ਨੇ ਕੀਤਾ ਬਰੀ, ਦੋਸ਼ ਸਾਬਿਤ ਨਾ ਹੋਣ ਕਾਰਨ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll

ਅਕਤੂਬਰ 28, 2025

ਕੁਝ ਘੰਟਿਆਂ ‘ਚ ਜ਼ਮੀਨ ਨਾਲ ਟਕਰਾਏਗਾ ਚੱਕਰਵਾਤ ਮੈਂਥਾ, ਸਕੂਲ ਬੰਦ ਰੇਲ ਗੱਡੀਆਂ ਤੇ ਉਡਾਣਾਂ ਕੀਤੀਆਂ ਰੱਦ…

ਅਕਤੂਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.