ਮੰਗਲਵਾਰ, ਜੁਲਾਈ 7, 2026 10:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Student Death in Canada: ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤ

Punjabi Student in Canada: ਅਰਸ਼ਦੀਪ ਸਿੰਘ ਖੋਸਾ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਰਹਿ ਰਿਹਾ ਸੀ ਜਿੱਥੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਹਾਰਟ ਅਟੈਕ ਨਾਲ ਉਸਦੀ ਮੌਤ ਹੋ ਗਈ ਹੈ।

by propunjabtv
ਨਵੰਬਰ 21, 2022
in ਪੰਜਾਬ, ਵਿਦੇਸ਼
0

ਸਰੀ: ਕੈਨੇਡਾ ਵਿਖੇ ਪੜਾਈ ਕਰਨ ਆਏ ਅੰਤਰ- ਰਾਸ਼ਟਰੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ ਖੋਸਾ ਦੀ ਉਮਰ 22 ਸਾਲ ਸੀ ਤੇ ਉਹ ਇੱਕ ਸਾਲ ਪਹਿਲਾ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ‘ਤੇ ਆਇਆ ਸੀ।

ਦੱਸ ਦਈਏ ਕਿ ਅਰਸ਼ਦੀਪ ਸਿੰਘ ਖੋਸਾ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਰਹਿ ਰਿਹਾ ਸੀ ਜਿੱਥੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਹਾਰਟ ਅਟੈਕ ਨਾਲ ਉਸਦੀ ਮੌਤ ਹੋ ਗਈ ਹੈ, ਮ੍ਰਿਤਕ ਨੌਜਵਾਨ ਪੰਜਾਬ ਦੇ ਫ਼ਿਰੋਜ਼ਪੁਰ ਜਿਲੇ ਦੇ ਪਿੰਡ ਕੋਟ ਕਰੋੜ ਕਲਾ ਦਾ ਮਾਪਿਆ ਦਾ ਇਕਲੌਤਾ ਪੁੱਤਰ ਸੀ ਜਿਸ ਦੇ ਪਿੱਛੇ ਮਾਤਾ ਪਿਤਾ ਪੰਜਾਬ ਵਿੱਚ ਹਨ। ਨੌਜਵਾਨ ਦੇ ਦੋਸਤਾਂ ਰਿਸ਼ਤੇਦਾਰਾਂ ਵੱਲੋਂ ਉਸਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਲਈ ਗੋਫੰਡ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arshdeep Singh KhosacanadaCanada Student Visapro punjab tvpunjabi newsPunjabi StudentStudent dies of heart attack
Share298Tweet186Share74

Related Posts

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026
Load More

Recent News

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.