ਸ਼ੁੱਕਰਵਾਰ, ਜੁਲਾਈ 17, 2026 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌ.ਤ

by Gurjeet Kaur
ਸਤੰਬਰ 11, 2023
in ਪੰਜਾਬ, ਵਿਦੇਸ਼
0

ਬਰਨਾਲਾ ਦੇ ਪਿੰਡ ਛਾਪਾ ਦੇ 30 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਮਨਪ੍ਰੀਤ ਦੇ ਟਰਾਲੇ ਦਾ ਹਾਦਸਾ ਪਰਥ ਅਤੇ ਐਡੀਲੇਡ ਵਿਚਕਾਰ ਮੁੱਖ ਮਾਰਗ ‘ਤੇ ਵਾਪਰਿਆ ਅਤੇ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਉਹ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ। ਮਨਪ੍ਰੀਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਤੋਂ ਬਾਅਦ ਉਸ ਦੇ ਮਾਤਾ-ਪਿਤਾ ਵੀ ਆਸਟ੍ਰੇਲੀਆ ਚਲੇ ਗਏ ਹਨ।

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਿਓਲ ਪਿਛਲੇ ਛੇ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਕੰਮ ਕਰ ਰਿਹਾ ਸੀ। ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਜਿਸ ਦੀ ਆਸਟ੍ਰੇਲੀਆ ਵਿੱਚ ਇੱਕ ਵੱਡੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਇੱਕ ਬੱਚੇ ਦਾ ਪਿਤਾ ਸੀ। ਉਸ ਨੇ ਦੱਸਿਆ ਕਿ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੂੰ ਘਟਨਾ ਬਾਰੇ ਆਸਟ੍ਰੇਲੀਆ ਤੋਂ ਇਕ ਰਿਸ਼ਤੇਦਾਰ ਤੋਂ ਫੋਨ ‘ਤੇ ਪਤਾ ਲੱਗਾ। ਉਸ ਨੇ ਦੱਸਿਆ ਕਿ ਮਨਪ੍ਰੀਤ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਪਿੱਛੇ ਜਿਹੇ ਆਸਟ੍ਰੇਲੀਆ ਦੇ ਐਡੀਲੇਡ ਨੇੜੇ ਸੜਕ ‘ਤੇ ਉਸ ਦੇ ਟਰਾਲੇ ਨੂੰ ਇਕ ਹੋਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਨਪ੍ਰੀਤ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਨੇ ਘਟਨਾ ਤੋਂ ਦੋ ਦਿਨ ਪਹਿਲਾਂ ਪਰਿਵਾਰ ਨਾਲ ਗੱਲ ਕੀਤੀ ਸੀ। ਘਟਨਾ ਤੋਂ ਬਾਅਦ ਮਨਪ੍ਰੀਤ ਦੀ ਮਾਂ ਅਤੇ ਪਿਤਾ ਆਸਟ੍ਰੇਲੀਆ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਹੁਤ ਹੀ ਨਿਮਾਣਾ ਜਿਹਾ ਮੁੰਡਾ ਸੀ, ਜੋ ਆਪਣੇ ਚੰਗੇ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ, ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਨਾਲ ਇੰਨਾ ਵੱਡਾ ਹਾਦਸਾ ਵਾਪਰ ਜਾਵੇਗਾ। ਪਰਿਵਾਰ ਇਸ ਨੁਕਸਾਨ ਤੋਂ ਕਦੇ ਵੀ ਉਭਰ ਨਹੀਂ ਸਕੇਗਾ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiadeathpro punjab tvpunjabi newsPunjabi youth
Share984Tweet615Share246

Related Posts

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026

ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਕਿਹਾ . . . .

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026
Load More

Recent News

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.