ਸ਼ਨੀਵਾਰ, ਜਨਵਰੀ 3, 2026 10:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿਰਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀ ਕੈਨੇਡਾ 'ਚ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ

by Gurjeet Kaur
ਨਵੰਬਰ 24, 2022
in ਪੰਜਾਬ, ਵਿਦੇਸ਼
0

ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿਰਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀ ਕੈਨੇਡਾ ‘ਚ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ।ਕੈਨੇਡਾ ਦੇ ਵਿਨੀਪੇਗ ਸ਼ਹਿਰ ‘ਚ ਹੋਏ ਸੜਕ ਹਾਦਸੇ ‘ਚ 27 ਸਾਲ ਦੇ ਦੀਪੇਂਦਰ ਸਿੰਘ ਦੀ ਮੌਤ ਹੋ ਗਈ।

ਕਰੀਬ 2 ਸਾਲ ਪਹਿਲਾਂ ਦੀਪੇਂਦਰ ਦਾ ਵਿਆਹ ਹੋਇਆ ਸੀ, ਕੁਝ ਹੀ ਮਹੀਨੇ ਪਹਿਲਾ ਪੀਆਰ ਹੋ ਕੇ ਹੋਇਆ ਸੀ ਦੀਪੇਂਦਰ ਸਿੰਘ।ਦੱਸ ਦੇਈਏ ਕਿ ਦੀਪਿੰਦਰ ਸਿੰਘ ਆਪਣੀ ਗੱਡੀ ‘ਚ ਜਾ ਰਿਹਾ ਸੀ ਬਰਫ ਤੇ ਧੁੰਧ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਗੱਡੀ ਡਿਵਾਈਡਰ ਦੇ ਨਾਲ ਟਕਰਾ ਗਈ ਗਈ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਦੌਰਾਨ ਹਸਪਤਾਲ ਦੀਪੇਂਦਰ ਨੇ ਦਮ ਤੋੜ ਦਿੱਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadaCanada Road AccindentdeadDepender singhpro punjab tvpunjabi news
Share253Tweet158Share63

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.