ਵੀਰਵਾਰ, ਅਗਸਤ 27, 2026 04:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ

by Gurjeet Kaur
ਦਸੰਬਰ 22, 2022
in ਪੰਜਾਬ, ਵਿਦੇਸ਼
0

ਪੰਜਾਬ ਲਈ ਕੈਨੇਡਾ ਤੋਂ ਮੁੜ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ (ਸਰੀ) ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ, ਜਿਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।

ਗੁਰਜਿੰਦਰ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਘਈ। ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Tags: canadapro punjab tvpunjabi newsPunjabi Youth Death
Share278Tweet174Share69

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.