ਸੋਮਵਾਰ, ਅਗਸਤ 24, 2026 07:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ

by Gurjeet Kaur
ਜੁਲਾਈ 6, 2024
in ਪੰਜਾਬ, ਵਿਦੇਸ਼
0

ਪੰਜਾਬ ਦੇ ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਦੇ ਇਕ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭੀਮ ਨਗਰ ਨਿਵਾਸੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਇਕਲੌਤੇ ਬੇਟੇ ਆਸ਼ੂਤੋਸ਼ ਨੂੰ ਪੜ੍ਹਾਈ ਦੇ ਲਈ ਕੈਨੇਡਾ ਭੇਜਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਅਗਸਤ ‘ਚ ਉਨ੍ਹਾਂ ਦੀ ਪੜ੍ਹਾਈ ਪੂਰੀ ਹੋਣੀ ਸੀ।ਇਸਦੇ ਦੌਰਾਨ ਅੱਜ ਖਬਰ ਮਿਲੀ ਕਿ ਆਸ਼ੂਤੋਸ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਨੌਜਵਾਨ ਦੀ ਮੌਤ ਦੀ ਖਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਹੈ।ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਰੋਜ਼ਾਨਾ ਆਸ਼ੂਤੋਸ਼ ਨਾਲ ਫੋਨ ‘ਤੇ ਗੱਲ ਹੁੰਦੀ ਸੀ।ਉਹ ਆਪਣੀ ਸਟੱਡੀ ‘ਤੇ ਪੂਰਾ ਫੋਕਸ ਰੱਖਦਾ ਸੀ।ਉਹ ਪਿੱਛੇ ਆਪਣੀ ਮਾਂ ਤੇ ਘਰ ਦੀ ਟੈਨਸ਼ਨ ਵੀ ਲੈਂਦਾ ਸੀ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਬਹੁਤ ਮਿਹਨਤੀ ਸੀ ਕਦੇ ਹਾਰ ਨਹੀਂ ਮੰਨਦਾ, ਕਹਿੰਦਾ ਸੀ ਪਾਪਾ ਮੈਂ ਕੁਝ ਬਣ ਜਾਊਂਗਾ ਤੇ ਮੈਂ ਤੁਹਾਨੂੰ ਵੀ ਕੈਨੇਡਾ ‘ਚ ਸੈਟ ਹੋ ਕੇ ਬੁਲਾ ਲਵਾਂਗਾ।

Tags: Dies CanadahoshiarpurHoshiarpur Youthlatest newspro punjab tvpunjabPunjabiNews
Share601Tweet376Share150

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.