ਅਮਰੀਕਾ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।ਦੱਸ ਦੇਈਏ ਕਿ ਹਸ਼ਨਪ੍ਰੀਤ ਸਿੰਘ ਮਾਪਿਆਂ ਦਾ ਇਕੱਲਾ ਪੁੱਤ ਸੀ।ਪਿਤਾ ਦੀ ਮੌਤ ਤੋਂ ਬਾਅਦ ਹਸ਼ਨਪ੍ਰੀਤ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ।ਜ਼ਿਕਰਯੋਗ ਹੈ ਹਸ਼ਨਪ੍ਰੀਤ ਸਿੰਘ ਬਨੂੜ ਦਾ ਰਹਿਣ ਵਾਲਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h