ਸੋਮਵਾਰ, ਜੂਨ 2, 2025 09:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

Road accident in America: ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਮੂਲ ਵਾਸੀ ਪਿੰਡ ਮੁਰਾਦਪੁਰ ਅਵਾਣਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਮ੍ਰਿਤਕ ਵਿਦੇਸ਼ 'ਚ ਟਰੱਕ ਚਾਲਕ ਸੀ।

by ਮਨਵੀਰ ਰੰਧਾਵਾ
ਜੂਨ 27, 2023
in ਪੰਜਾਬ, ਵਿਦੇਸ਼, ਵੀਡੀਓ
0

Punjabi Youth Death in America: ਇੱਕ ਵਾਰ ਫਿਰ ਵਿਦੇਸ਼ ਤੋਂ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਆਈ ਹੈ। ਦੱਸ ਦਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਇਲਾਕੇ ਦੇ ਪਿੰਡ ਦੇ ਨੌਜਵਾਨ ਦੀ ਅਮਰੀਕਾ ‘ਚ ਹੋਏ ਸੜਕ ਹਾਦਸੇ ਵਿਚ ਮੌਤ ਹੋ ਗਈ।

ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਮੂਲ ਵਾਸੀ ਪਿੰਡ ਮੁਰਾਦਪੁਰ ਅਵਾਣਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਮ੍ਰਿਤਕ ਵਿਦੇਸ਼ ‘ਚ ਟਰੱਕ ਚਾਲਕ ਸੀ ਤੇ ਲੰਘੇ ਕੱਲ੍ਹ ਅਮਰੀਕਾ ਦੇ ਸ਼ਹਿਰ ਨੇਵਾਦਾ ਵਿਖੇ ਹੋਏ ਸੜਕ ਹਾਦਸੇ ‘ਚ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਮ੍ਰਿਤਕ ਮਨਦੀਪ ਦੀ ਮੌਤ ’ਤੇ ਉਸ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਬੰਧੀ ਰਾਜਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵੀ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਮ੍ਰਿਤਕ ਦਾ ਪਿਤਾ ਜਰਨੈਲ ਸਿੰਘ ਏਐੱਸਆਈ ਵਜੋਂ ਥਾਣਾ ਟਾਂਡਾ ਵਿਖੇ ਤਾਇਨਾਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americadiedhoshiarpurinternational newspro punjab tvpunjabi newsPunjabi youthroad accident
Share274Tweet171Share69

Related Posts

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

US Attack: ਅਮਰੀਕਾ ਦੇ ਇਸ ਸ਼ਹਿਰ ਫਿਰ ਹੋਇਆ ਹਮਲਾ, ਭੀੜ ‘ਚ ਸੁੱਟਿਆ ਬੰਬ ਤਾਂ ਲੋਕਾਂ ‘ਚ ਮਚੀ ਭਗਦੜ

ਜੂਨ 2, 2025

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025
Load More

Recent News

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.