ਸ਼ਨੀਵਾਰ, ਅਕਤੂਬਰ 17, 2026 01:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕ.ਤਲ

by Gurjeet Kaur
ਅਕਤੂਬਰ 11, 2023
in ਪੰਜਾਬ
0

ਪਿੰਡ ਤਲਵੰਡੀ ਮਲਿਕ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਅਮਰੀਕਾ ਦੇ ਕੈਲੀਫੋਰਨੀਆ ’ਚ ਰਹਿ ਰਹੇ ਪਿੰਡ ਦੇ ਨੌਜਵਾਨ ਕਰਨਬੀਰ ਸਿੰਘ ਦਾ ਅਣਪਛਾਤੇ ਬੰਦੂਕਧਾਰੀ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਕਰਨਬੀਰ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ 1 ਸਾਲ ਪਹਿਲਾਂ ਹੀ ਉਸ ਦਾ ਪਤੀ ਅਮਰੀਕਾ ਗਿਆ ਸੀ। ਉੱਥੋਂ ਦੇ ਇਕ ਸਟੋਰ ’ਚ ਕੰਮ ਕਰਦਾ ਸੀ, ਜਿੱਥੇ ਲੁੱਟ ਦੀ ਨੀਅਤ ਨਾਲ ਆਏ ਬਦਮਾਸ਼ਾਂ ਨੇ ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਰਾਤ 8:45 ਵਜੇ ਦੇ ਕਰੀਬ ਘਟਨਾ ਵਾਪਰੀ। ਇਹ ਸਟੋਰ, ਜਿੱਥੇ ਨੌਜਵਾਨ ਨੂੰ ਗੋਲ਼ੀਆਂ ਮਾਰੀਆਂ ਗਈਆਂ, ਕੋਵਿਨਾ ਸ਼ਹਿਰ ਦੇ 1413 ਵੈਸਟ ਪੁਏਨਟੇ ਐਵੇਨਿਊ ਵਿਖੇ ਸਥਿਤ ਹੈ, ਜਿਸ ਦਾ ਨਾਂ ਬਿਗ ਬੌਬਜ਼ ਲਿਕਰਸ ਐਂਡ ਮਾਰਕੀਟ ਸਟੋਰ ਹੈ।

ਵੈਸਟ ਕੋਵਿਨਾ ਪੁਲਸ ਮੁਤਾਬਕ ਉਥੇ ਕੰਮ ਕਰਦੇ ਕਰਮਚਾਰੀ ਨੂੰ ਉਸ ਵੇਲੇ ਗੋਲ਼ੀ ਮਾਰ ਦਿੱਤੀ ਗਈ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਵਿਰੋਧ ਕੀਤਾ। ਕੈਮਰਿਆਂ ਦੀ ਫੁਟੇਜ ਵਿੱਚ ਆਇਆ ਕਿ ਲੁਟੇਰੇ ਸ਼ਰਾਬ ਦੀਆਂ ਕੁਝ ਬੋਤਲਾਂ ਚੁੱਕ ਕੇ ਭੱਜ ਗਏ, ਜਿਸ ਕਾਰਨ ਕੰਮ ਕਰਦੇ ਕਰਮਚਾਰੀ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਦੋਂ ਹੀ ਉਨ੍ਹਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ।

 

Tags: americainternational newsmurderPatialaYouthpro punjab tvpunjabi newsਅਮਰੀਕਾਕਤਲਨੌਜਵਾਨਪਟਿਆਲਾ
Share364Tweet227Share91

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.