ਸ਼ਨੀਵਾਰ, ਅਕਤੂਬਰ 10, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੰਕੀ ਲਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

by Gurjeet Kaur
ਮਈ 16, 2024
in ਪੰਜਾਬ, ਵਿਦੇਸ਼
0

ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।ਕਰੀਬ 1 ਸਾਲ ਪਹਿਲਾਂ ਡੰਕੀ ਲਾ ਕੇ ਅਮਰੀਕਾ ਗਏ 30 ਸਾਲਾ ਤੀਰਥ ਸਿੰਘ ਵਾਸੀ ਪਿੰਡ ਮਹਿੰਦੀਪੁਰ ਦੀ ਕੱਲ੍ਹ ਮੌਤ ਹੋਣ ਦੀ ਖਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।ਇਸ ਦੁੱਖ ਦੀ ਘੜੀ ‘ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਰਿਸ਼ਤੇਦਾਰਾਂ ਵਲੋਂ ਪਰਿਵਾਰਕ ਮੈਂਬਰਾਂ ਨਾਲ ਗਹਿਰਾ ਸ਼ੋਕ ਜਤਾਇਆ ਜਾ ਰਿਹਾ ਹੈ।

ਪਰਿਵਾਰਕ ਮੈਂਬਰਾਂ ਨੇ ਨਮ ਅੱਖਾਂ ਨਾਲ ਦੱਸਿਆ ਕਿ ਤੀਰਥ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਜੋ ਕਿ ਕਰੀਬ 1 ਸਾਲ ਪਹਿਲਾਂ ਡੰਕੀ ਲਾ ਕੇ ਅਮਰੀਕਾ ਗਿਆ ਸੀ ਜਿੱਥੇ ਉਸਦੀ ਸਿਹਤ ਖਰਾਬ ਹੋਣ ਕਾਰਨ ਉਸਦੀ ਮੌਤ ਦੀ ਖਬਰ ਆਈ ਹੈ।ਪਰਿਵਾਰਕ ਮੈਂਬਰਾਂ ਵਲੋਂ ਤੀਰਥ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ

Tags: latest newsNawanshahrpro punjab tvUs NewsWorld NewsWorld news in Punjabi
Share218Tweet137Share55

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result