ਲੁਧਿਆਣਾ ਦੇ 22 ਸਾਲਾਂ ਨੌਜਵਾਨ ਦੀ ਕੈਨੇਡਾ ਵਿਚ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਦਾ ਨਾਮ ਗੁਰਅਸੀਸ ਦੱਸਿਆ ਜਾ ਰਿਹਾ ਹੈ। ਚਾਰ ਮਹੀਨੇ ਪਹਿਲਾਂ ਹੀ ਵਿਦੇਸ਼ ਪੜ੍ਹਾਈ ਕਰਨ ਲਈ ਗਿਆ ਸੀ। ਉਸ ਦੇ ਨਾਲ ਰਹਿੰਦੇ ਨੌਜਵਾਨ ਉੱਤੇ ਚਾਕੂ ਨਾਲ ਵਾਰ ਕਰਨ ਦੇ ਇਲਜ਼ਾਮ ਲੱਗੇ ਹਨ।
ਕੈਨੇਡਾ ਪੁਲਿਸ ਨੇ ਇਸ ਨੂੰ ਹਿਰਾਸਤ ਵਿਚ ਲਿਆ ਹੈ।