ਸ਼ੁੱਕਰਵਾਰ, ਫਰਵਰੀ 27, 2026 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਦੇ ਮੋਨਟਰਿਆਲ ਤੋਂ ਪੰਜਾਬ ਦਾ ਨੌਜਵਾਨ ਲਵਪ੍ਰੀਤ ਸਿੰਘ ਲਾਪਤਾ

by Gurjeet Kaur
ਮਈ 19, 2023
in ਪੰਜਾਬ, ਵਿਦੇਸ਼
0

Canada News: ਕੈਨੇਡਾ ਤੋਂ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ।ਜਿੱਥੇ ਇਕ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।ਕੈਨੇਡਾ ਦੇ ਮੋਨਟਰਿਆਲ ਤੋਂ ਇੱਕ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਇੱਕ ਨੌਜਵਾਨ, ਜਿਸਦਾ ਨਾਮ ਲਵਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਉਹ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ। ਇਸ ਦੌਰਾਨ ਭਾਰਤ ‘ਚ ਉਸਦਾ ਪਰਿਵਾਰ ਲੋਕਾਂ ਤੋਂ ਅਪੀਲ ਕਰ ਰਿਹਾ ਹੈ ਕਿ ਕੈਨੇਡਾ ‘ਚ ਵੱਸ ਰਹੇ ਪੰਜਾਬੀ ਉਨ੍ਹਾਂ ਦੀ ਮਦਦ ਕਰਨ।

ਦੱਸਣਯੋਗ ਹੈ ਕਿ ਲਵਪ੍ਰੀਤ ਸਿੰਘ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਦਾ ਰਹਿਣ ਵਾਲਾ ਹੈ ਤੇ ਉਸਦੇ ਪਰਿਵਾਰ ‘ਚ ਉਸਦੇ ਮਾਤਾ, ਪਿਤਾ ਤੇ ਇੱਕ ਭੈਣ ਹੈ ਜੋ ਕਿ ਨਿਊਜ਼ੀਲੈਂਡ ਵਿੱਚ ਰਹਿੰਦੀ ਹੈ। ਦੱਸ ਦਈਏ ਕਿ ਲਵਪ੍ਰੀਤ ਸਿੰਘ 2 ਸਾਲ ਪਹਿਲਾਂ ਸਟੱਡੀ ਲਈ ਕੈਨੇਡਾ ਗਿਆ ਸੀ। ਉੱਥੇ ਉਹ Lachien college ‘ਚ ਪੜ੍ਹਦਾ ਸੀ ਤੇ Amazon ware house ‘ਚ part time ਕੰਮ ਕਰਦਾ ਸੀ।

ਮਿਲੀ ਜਾਣਕਾਰੀ ਦੇ ਮੁਤਾਬਕ ਲਵਪ੍ਰੀਤ ਸਿੰਘ ਨੂੰ 7 ਮਈ ਦੀ ਸ਼ਾਮ 7 ਵਜੇ ਆਖਰੀ ਵਾਰ ਕੈਨੇਡਾ ਦੇ ਮੋਨਟਰਿਆਲ ਵਿਖੇ ਦੇਖਿਆ ਗਿਆ ਸੀ। ਫਿਲਹਾਲ ਪੁਲਿਸ ਨੂੰ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਪਰ ਹੁਣ ਤੱਕ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਰਿਵਾਰ ਵੱਲੋਂ ਲਵਪ੍ਰੀਤ ਸਿੰਘ ਦੀ ਹਾਲ ਹੀ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਪਛਾਣਨ ‘ਚ ਦਿੱਕਤ ਨਾ ਹੋਵੇ। ਇਸ ਦੌਰਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਦਾ ਬੁਰਾ ਹਾਲ ਹੈ। ਅਜਿਹੇ ‘ਚ ਕਈ ਲੋਕਾਂ ਵੱਲੋਂ ਸੋਸ਼ਲ ਮੀਡਿਆ ‘ਤੇ ਅਪੀਲ ਕੀਤੀ ਗਈ ਕਿ ਕੈਨੇਡਾ ‘ਚ ਰਹਿ ਰਹੇ ਲੋਕ ਉਨ੍ਹਾਂ ਦੀ ਮਦਦ ਕਰਨ।

ਕਈ ਪੰਜਾਬੀ ਸਿਤਾਰਿਆਂ ਵੱਲੋਂ ਵੀ ਲਵਪ੍ਰੀਤ ਸਿੰਘ ਦੇ ਬਾਰੇ ਵੀਡੀਓ ਤੇ ਸੁਨੇਹਾ ਪੋਸਟ ਕੀਤਾ ਗਿਆ। ਗਾਇਕ ਗੈਰੀ ਢਿੱਲੋਂ, ਹੈਪੀ ਰਾਏਕੋਟੀ, ਤੇ ਰੁਪਿੰਦਰ ਹਾਂਡਾ ਵਰਗੇ ਕਲਾਕਾਰਾਂ ਵੱਲੋਂ ਵੀ ਆਪਣੇ ਸੋਸ਼ਲ ਮੀਡਿਆ ਅਕਾਊਂਟ ‘ਤੇ ਪੋਸਟ ਕੀਤੀ ਗਈ ਹੈ ਤੇ ਕੈਨੇਡਾ ‘ਚ ਰਹਿ ਰਹੇ ਲੋਕਾਂ ਤੋਂ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਲਵਪ੍ਰੀਤ ਸਿੰਘ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਉਨ੍ਹਾਂ ਨੂੰ ਸੰਪਰਕ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsar newscanada newsMontreal newspunjab newsPunjab News Amritsar News Punjabi News Canada News Montreal news
Share226Tweet142Share57

Related Posts

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.