ਸ਼ੁੱਕਰਵਾਰ, ਅਕਤੂਬਰ 31, 2025 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੌਜਵਾਨ ਵੋਟਰਾਂ ਦੇ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸਨੈਪਚੈਟ ‘ਤੇ ਨਵੇਂ ਫਿਲਟਰ ਕੀਤੇ ਜਾਰੀ |

by Gurjeet Kaur
ਮਈ 30, 2024
in ਪੰਜਾਬ
0

ਚੋਣਾਂ ਨਾਲ ਸਬੰਧਤ ਦੋ ਆਕਸ਼ਕ ਲੈਂਜ਼ਾਂ ਨਾਲ ਸੈਲਫ਼ੀ ਲੈ ਕੇ ਸ਼ੋਸ਼ਲ ਮੀਡੀਆ ‘ਤੇ ਕਰ ਸਕਦੇ ਹਨ ਅਪਲੋਡ

30 ਮਈ 2024 – ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਸੁਨੇਹਿਆਂ ਨੂੰ ਵਧੇਰੇ ਆਕਰਸ਼ਕ ਢੰਗ ਨਾਲ ਪ੍ਰਸਾਰਿਤ ਕਰਦੇ ਹਨ ਤਾਂ ਜੋ ਚੋਣਾਂ ਵਿੱਚ ਵੱਧ ਤੋ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਟੀਮ ਵੱਲੋਂ ਸਨੈਪਚੈਟ ਲਈ ਦੋ ਤਰ੍ਹਾਂ ਦੇ ਲੈਂਜ਼ ਬਣਾਏ ਗਏ ਹਨ ਜਿਸ ਵਿੱਚ ਪਹਿਲਾ “ਆਈ ਐਮ ਏ ਪਰਾਊਡ ਵੋਟਰ” ਅਤੇ ਦੂਜਾ ਯੂਜ਼ਰ ਦੇ ਚਿਹਰੇ ‘ਤੇ ਚੋਣ ਲੋਗੋ ਦੇ ਪ੍ਰਿੰਟ ਵਾਲਾ ਲੈਂਜ਼ ਹੈ। “ਆਈ ਐਮ ਏ ਪਰਾਊਡ ਵੋਟਰ” ਲੈਂਜ਼ ਦੀ ਵਰਤੋਂ ਕਰਕੇ ਯੂਜ਼ਰ ਆਪਣੀ ‘ਸਿਆਹੀ ਲੱਗੀ ਉਂਗਲ’ ਦੇ ਨਿਸ਼ਾਨ ਰਾਹੀਂ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਦਰਸਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਲੋਗੋ ਦੇ ਪ੍ਰਿੰਟ ਵਾਲਾ ਦੂਜਾ ਲੈਂਜ਼ ਯੂਜ਼ਰਸ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ। ਯੂਜ਼ਰ ਇਹਨਾਂ ਫਿਲਟਰਾਂ ਜ਼ਰੀਏ ਸੈਲਫੀ ਲੈਣ ਲਈ ਸਨੈਪਚੈਟ ‘ਤੇ ਕ੍ਰਮਵਾਰ “ਪੰਜਾਬ ਵੋਟਰਸ” ਅਤੇ “ਪ੍ਰਾਊਡ ਵੋਟਰਸ” ਲਈ ਸਰਚ ਕਰ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਰੋਮਾਂਚਕ ਤਜ਼ਰਬਾ ਯੂਜ਼ਰਸ ਨੂੰ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇੱਕ ਨਾਗਰਿਕ ਦੇ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੇ ਢੰਗ ਨਾਲ ਵਰਤੋ ਕਰਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ

 

Tags: Chief Electoral Officer of PunjabElections2024LokSabhaElections2024pro punjab tvreleased new filterssnapchatyoung voters
Share203Tweet127Share51

Related Posts

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 30, 2025

ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ

ਅਕਤੂਬਰ 30, 2025

ਪਿਛਲੀਆਂ ਸਰਕਾਰਾਂ ਦੀ 20 ਸਾਲ ਦੀ ਲਾਪਰਵਾਹੀ ‘ਤੇ ਲੱਗੀ ਰੋਕ, ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦਾ ਵਧਾਇਆ ਟ੍ਰੀ ਕਵਰ

ਅਕਤੂਬਰ 30, 2025
Load More

Recent News

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਕਤੂਬਰ 31, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.