ਵੀਰਵਾਰ, ਅਪ੍ਰੈਲ 9, 2026 11:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

by Gurjeet Kaur
ਮਈ 31, 2024
in ਪੰਜਾਬ
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ
– ਚੋਣਾਂ ਨਾਲ ਸਬੰਧਤ ਦੋ ਆਕਸ਼ਕ ਲੈਂਜ਼ਾਂ ਨਾਲ ਸੈਲਫ਼ੀ ਲੈ ਕੇ ਸ਼ੋਸ਼ਲ ਮੀਡੀਆ ‘ਤੇ ਕਰ ਸਕਦੇ ਹਨ ਅਪਲੋਡ

ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਸੁਨੇਹਿਆਂ ਨੂੰ ਵਧੇਰੇ ਆਕਰਸ਼ਕ ਢੰਗ ਨਾਲ ਪ੍ਰਸਾਰਿਤ ਕਰਦੇ ਹਨ ਤਾਂ ਜੋ ਚੋਣਾਂ ਵਿੱਚ ਵੱਧ ਤੋ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਟੀਮ ਵੱਲੋਂ ਸਨੈਪਚੈਟ ਲਈ ਦੋ ਤਰ੍ਹਾਂ ਦੇ ਲੈਂਜ਼ ਬਣਾਏ ਗਏ ਹਨ ਜਿਸ ਵਿੱਚ ਪਹਿਲਾ “ਆਈ ਐਮ ਏ ਪਰਾਊਡ ਵੋਟਰ” ਅਤੇ ਦੂਜਾ ਯੂਜ਼ਰ ਦੇ ਚਿਹਰੇ ’ਤੇ ਚੋਣ ਲੋਗੋ ਦੇ ਪ੍ਰਿੰਟ ਵਾਲਾ ਲੈਂਜ਼ ਹੈ। “ਆਈ ਐਮ ਏ ਪਰਾਊਡ ਵੋਟਰ” ਲੈਂਜ਼ ਦੀ ਵਰਤੋਂ ਕਰਕੇ ਯੂਜ਼ਰ ਆਪਣੀ ’ਸਿਆਹੀ ਲੱਗੀ ਉਂਗਲ’ ਦੇ ਨਿਸ਼ਾਨ ਰਾਹੀਂ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਦਰਸਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਲੋਗੋ ਦੇ ਪ੍ਰਿੰਟ ਵਾਲਾ ਦੂਜਾ  ਲੈਂਜ਼ ਯੂਜ਼ਰਸ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ। ਯੂਜ਼ਰ ਇਹਨਾਂ ਫਿਲਟਰਾਂ ਜ਼ਰੀਏ ਸੈਲਫੀ ਲੈਣ ਲਈ ਸਨੈਪਚੈਟ ’ਤੇ ਕ੍ਰਮਵਾਰ “ਪੰਜਾਬ ਵੋਟਰਸ” ਅਤੇ “ਪ੍ਰਾਊਡ ਵੋਟਰਸ” ਲਈ ਸਰਚ ਕਰ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਰੋਮਾਂਚਕ ਤਜ਼ਰਬਾ ਯੂਜ਼ਰਸ ਨੂੰ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇੱਕ ਨਾਗਰਿਕ ਦੇ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੇ ਢੰਗ ਨਾਲ ਵਰਤੋ ਕਰਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

Tags: electionlatest newsLOK SABHA ELECTIONpro punjab tvpunjab election 2024
Share204Tweet127Share51

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.