ਐਤਵਾਰ, ਮਾਰਚ 29, 2026 04:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬ ਦੀ ਧੀ ਨੇ ਕੈਨੇਡਾ ਏਅਰਫੋਰਸ ‘ਚ ਕੈਪਟਨ ਬਣ ਵਧਾਇਆ ਮਾਣ, ਪੰਜਾਬ ਆ ਸਰਦਾਰ ਮੁੰਡੇ ਨਾਲ ਕਰਵਾਇਆ ਵਿਆਹ

by Gurjeet Kaur
ਅਪ੍ਰੈਲ 1, 2024
in ਅਜ਼ਬ-ਗਜ਼ਬ
0

ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਵੱਸੇ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਉੱਚੇ ਮੁਕਾਮ ਹਾਸਲ ਕੀਤੇ ਹਨ। ਅਜਿਹੀਆਂ ਮਿਸਾਲਾਂ ਵਿੱਚੋਂ ਇਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਰਾਂਦੀਆ ਦੇ ਪਰਿਵਾਰ ਦੀ ਧੀ ਨਾਲ ਵੀ ਸੰਬੰਧਤ ਹੈ, ਜਿਸ ਨੇ ਕੈਨੇਡਾ ਵਿਚ ਸਫ਼ਲਤਾ ਦੇ ਝੰਡੇ ਗੱਡੇ ਹਨ।

ਮਿਲੀ ਜਾਣਕਾਰੀ ਮੁਤਾਬਕ ਸੇਵਾਮੁਕਤ ਪ੍ਰਿੰਸੀਪਲ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਟਾਂਡਾ ਕਸ਼ਮੀਰ ਸਿੰਘ ਚੌਹਾਨ ਦੀ ਪੋਤਰੀ ਅਨਮੋਲ ਕੌਰ ਚੌਹਾਨ ਪੁੱਤਰੀ ਤੇਜਿੰਦਰ ਸਿੰਘ ਅਤੇ ਰਣਜੀਤ ਕੌਰ ਨੇ ਮਕੈਨੀਕਲ ਇੰਜੀਨੀਰਿੰਗ ਦੀ ਪੜ੍ਹਾਈ ਕਰਕੇ ਕੈਨੇਡਾ ਏਅਰਫੋਰਸ ਵਿਚ ਕਮਿਸ਼ਨਡ ਰੈਂਕ ਕੈਪਟਨ ਬਣੀ ਹੈ।ਪਿਛਲੇ ਕਈ ਦਹਾਕਿਆਂ ਤੋਂ ਕੈਨੇਡਾ ਵਿਚ ਵਸਿਆ ਚੌਹਾਨ ਪਰਿਵਾਰ ਆਪਣੇ ਪਿੰਡ ਦੀ ਮਿੱਟੀ ਨਾਲ ਜੁੜਿਆ ਹੈ।

ਪੰਜਾਬੀਅਤ ਦੀ ਪਰਵਰਿਸ਼ ਦੇ ਚਲਦਿਆਂ ਕੈਨੇਡੀਅਨ ਬੋਰਨ ਕੈਪਟਨ ਅਨਮੋਲ ਕੌਰ ਨੇ ਪਿੰਡ ਰਾਂਦੀਆਂ ਆ ਕੇ ਬੜੇ ਹੀ ਸਾਦੇ ਤਰੀਕੇ ਨਾਲ ਮੈਰਿਜ ਪੈਲਸਾਂ ਦੀ ਚਕਾਚੌਂਦ ਤੋਂ ਦੂਰ ਪੰਜਾਬੀ ਮੁੰਡੇ ਚੂਹੜਚੱਕ ਵਾਸੀ ਲਖਵਿੰਦਰ ਸਿੰਘ ਕਲੇਰ ਪੁੱਤਰ ਨਛੱਤਰ ਸਿੰਘ ਅਤੇ ਹਰਜਿੰਦਰ ਕੌਰ ਨਾਲ ਗੁਰੂਘਰ ਵਿਚ ਲਾਂਵਾਂ ਲਈਆਂ। ਪਿੰਡ ਦੀ ਧੀ ਕੈਪਟਨ ਅਨਮੋਲ ਕੌਰ ਚੌਹਾਨ ਦੀਆਂ ਖ਼ੁਸ਼ੀਆਂ ਵਿਚ ਸ਼ਾਮਲ ਹੁੰਦੀਆਂ ਪਿੰਡ ਵਾਸੀਆਂ ਨੇ ਉਸ ‘ਤੇ ਮਾਣ ਮਹਿਸੂਸ ਕੀਤਾ।

Tags: Air Forcecanadacaptainpro punjab tvpunjabPunjabi girlTanda Girl
Share234Tweet146Share58

Related Posts

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.