ਬੁੱਧਵਾਰ, ਜੁਲਾਈ 2, 2025 11:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਧੀ ਨੇ ਕੈਨੇਡਾ ‘ਚ ਵਧਾਇਆ ਮਾਣ, ਅਫ਼ਸਰ ਬਣ ਮਾਪਿਆਂ ਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ

by Gurjeet Kaur
ਜਨਵਰੀ 9, 2024
in ਪੰਜਾਬ, ਵਿਦੇਸ਼
0

ਹਰੇਕ ਮਾਤਾ ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਪੜ੍ਹ ਲਿਖ ਕੇ ਇੱਕ ਚੰਗਾ ਮੁਕਾਮ ਹਾਸਿਲ ਕਰਨ ਅਤੇ ਦੇਸ਼ ਵਿਦੇਸ਼ ਵਿੱਚ ਉਹਨਾਂ ਦਾ ਨਾਂ ਰੋਸ਼ਨ ਕਰਨ ਉਸੇ ਸੁਪਨੇ ਨੂੰ ਪੂਰਾ ਕਰਦੇ ਹੋਏ ਅਜਨਾਲਾ ਦੀ ਕੋਮਲਜੀਤ ਕੌਰ ਜਿਸ ਨੇ 25 ਸਾਲ ਦੀ ਉਮਰ ‘ਚ ਕੈਨੇਡਾ ਦੀ ਪੁਲਿਸ ਚ ਕਰੈਕਸ਼ਨਲ ਪੀਸ ਅਫਸਰ ਬਣ ਕੇ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।

ਜਿਸ ਨੂੰ ਲੈ ਕੇ ਕੋਮਲਜੀਤ ਕੌਰ ਦੇ ਪਰਿਵਾਰ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਰਿਵਾਰਿਕ ਮੈਂਬਰ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ ਅਤੇ ਉੱਥੇ ਹੀ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਦੇ ਫੋਨ ਕੋਮਲਜੀਤ ਕੌਰ ਦੇ ਮਾਤਾ ਪਿਤਾ ਨੂੰ ਆ ਰਹੇ ਹਨ ਅਤੇ ਰਿਸ਼ਤੇਦਾਰ ਅਤੇ ਲੋਕ ਵਧਾਈ ਦੇ ਰਹੇ ਹਨ।

ਇਸ ਮੌਕੇ ਕੋਮਲਜੀਤ ਕੌਰ ਦੇ ਮਾਤਾ ਰਣਬੀਰ ਕੌਰ ਪਿਤਾ ਮਨਵੀਰ ਸਿੰਘ ਬੱਲ ਅਤੇ ਭਰਾ ਸੁਖਦੀਪ ਸਿੰਘ ਬੱਲ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਜਿਆਦਾ ਖੁਸ਼ੀ ਹੈ ਕਿ ਕੋਮਲਜੀਤ ਕੌਰ ਨੇ ਉਹਨਾਂ ਦਾ ਨਾਮ ਰੋਸ਼ਨ ਕੀਤਾ ਹੈ ਉਹਨਾਂ ਦੱਸਿਆ ਕਿ ਕੋਮਲਜੀਤ ਦੀ ਕੈਨੇਡਾ ਚ ਕਰੈਕਸ਼ਨਲ ਪੀਸ ਅਫਸਰ ਵਜੋਂ ਤੈਨਾਤ ਹੋਈ ਹੈ ਅਤੇ ਇਹ ਕੋਮਲਜੀਤ ਕੌਰ ਦੀ ਮਿਹਨਤ ਕਰਕੇ ਹੀ ਸਭ ਕੁਝ ਹੋਇਆ ਹੈ।

 

ਕੋਮਲਜੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ ਅਤੇ ਵਿਦੇਸ਼ ਕੈਨੇਡਾ ਵਿੱਚ ਜਾ ਕੇ ਉਸ ਵੱਲੋਂ ਕੜੀ ਮਿਹਨਤ ਅਤੇ ਪੜ੍ਹਾਈ ਕਰਨ ਤੋਂ ਬਾਅਦ ਇਹ ਮੁਕਾਮ ਹਾਸਿਲ ਕੀਤਾ ਗਿਆ ਹੈ ਉਹਨਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜਾਉਣ ਅਤੇ ਮੌਕਾ ਦੇਣ ਤਾਂ ਜੋ ਉਹ ਵੀ ਇੱਕ ਚੰਗਾ ਮੁਕਾਮ ਹਾਸਿਲ ਕਰਕੇ ਉਹਨਾਂ ਦੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂ ਰੋਸ਼ਨ ਕਰ ਸਕਣ।

 

 

Tags: canadacanada officerkomaljeet kaurlatest newspro punjab tvpunjab
Share214Tweet134Share54

Related Posts

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

”ਅਗਲੇ ਦਿਨ ਨਵੀਂ ਪਾਰਟੀ ਬਣਾਉ” ਕਿਸਨੇ ਟਰੰਪ ਨੂੰ ਦਿੱਤੀ ਧਮਕੀ

ਜੁਲਾਈ 1, 2025

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

ਰੂਸ ਦਾ ਯੂਕਰੇਨ ਤੇ ਸਭ ਤੋਂ ਵੱਡਾ ਹਮਲਾ, ਕਈ ਲੋਕ ਹੋਏ ਜਖ਼ਮੀ

ਜੂਨ 30, 2025

ਇਰਾਨ ਨੇ ਰਾਸ਼ਟਰਪਤੀ ਟਰੰਪ ਤੇ ਇਜ਼ਰਾਇਲ PM ਨੇਤਨਯਾਹੂ ਨੂੰ ਲੈ ਕੇ ਜਾਰੀ ਕੀਤਾ ਫਤਵਾ

ਜੂਨ 30, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025
Load More

Recent News

School Holidays: ਭਾਰੀ ਮੀਂਹ ਕਾਰਨ ਬੰਦ ਹੋਏ ਸਕੂਲ, ਬੱਚਿਆਂ ਨੂੰ ਹੋਈਆਂ ਛੁੱਟੀਆਂ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਅਲਰਟ ਜਾਰੀ

ਜੁਲਾਈ 2, 2025

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.