ਸ਼ੁੱਕਰਵਾਰ, ਸਤੰਬਰ 19, 2025 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ ਵੇਟਲਿਫਟਿੰਗ ‘ਚ ਹਾਸਲ ਕੀਤਾ ਕਾਂਸੀ ਦਾ ਤਗਮਾ

by propunjabtv
ਅਗਸਤ 2, 2022
in Featured, ਖੇਡ, ਪੰਜਾਬ
0

ਨਾਭਾ ਬਲਾਕ ਦੇ ਪਿੰਡ ਮੈਹਸ਼ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਪੂਰੇ ਦੇਸ਼ ਦਾ ਨਾਮ ਰੌਸ਼ਨ,ਕਾਮਨਵੈਲਥ ਗੇਮਸ ਵਿੱਚ ਵੇਟ ਲਿਫ਼ਟਿੰਗ ‘ਚ ਹਰਜਿੰਦਰ ਕੌਰ ਨੇ ਬ੍ਰੌਂਜ਼ ਮੈਡਲ ਜਿੱਤਿਆ 71 ਕਿਲੋ ਵਰਗ ‘ਚ ਤੀਜੀ ਥਾਂ ਹਾਸਲ ਕੀਤੀ ਹੈ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੂੰ 9ਵਾਂ ਤਮਗਾ ਦਿਵਾਇਆ ਮਹਿਲਾ ਵੇਟਲਿਫਟਰ ਨੇ 71 ਕਿਲੋ ਭਾਰ ਵਰਗ ਵਿੱਚ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਉਸ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋ ਭਾਰ ਚੁੱਕਿਆ ਹਾਲਾਂਕਿ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ ਕਲੀਨ ਐਂਡ ਜਰਕ ਵਿੱਚ ਉਸਦਾ ਸਰਵੋਤਮ 121 ਕਿਲੋਗ੍ਰਾਮ ਹੈ ਵੇਟਲਿਫਟਿੰਗ ਵਿੱਚ ਇਹ 7ਵਾਂ ਤਮਗਾ ਹੈ ਨਾਭਾ ਬਲਾਕ ਦੇ ਪਿੰਡ ਮਹਿਤਾ ਵਿਖੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਦਾ ਖੁਸ਼ੀ ਦਾ ਠਿਕਾਣਾ ਨਹੀਂ ਅਤੇ ਪਿੰਡ ਦੇ ਲੋਕਾਂ ਵੱਲੋਂ ਘਰ ਵਿਚ ਆ ਕੇ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ ।

ਅਤੇ ਮੂੰਹ ਮਿੱਠਾ ਵੀ ਕਰਵਾਇਆ ਜਾ ਰਿਹਾ ਹੈ ਨਾਭਾ ਬਲਾਕ ਦੇ ਪਿੰਡ ਮੈਹਸ਼ ਦੀ ਰਹਿਣ ਵਾਲੀ ਹਰਜਿੰਦਰ ਕੌਰ ਵੱਲੋਂ ਕਾਮਨਵੈਲਥ ਖੇਡਾਂ ਵਿੱਚ ਬ੍ਰੋਨਜ਼ ਮੈਡਲ ਹਾਸਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕਰ ਦਿੱਤਾ ਹੈ ਇਸ ਖੁਸ਼ੀ ਵਿਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਟਵੀਟ ਕਰਕੇ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ ਵੱਖ ਮੰਤਰੀਆਂ ਵੱਲੋਂ ਵੀ ਵਧਾਈ ਦਿੱਤੀ ਗਈ ਹਰਜਿੰਦਰ ਕੌਰ ਨੇ ਗ਼ਰੀਬੀ ਵਿੱਚੋਂ ਉੱਠ ਕੇ ਐਡਾ ਵੱਡਾ ਮੁਕਾਮ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਕਿਉਂਕਿ ਪਿੰਡ ਵਿੱਚ ਕੋਈ ਗਰਾਊਂਡ ਵੀ ਨਹੀਂ ਸੀ ਜਿਸ ਨੇ ਵੇਟਲਿਫਟਿੰਗ ਦੀ ਕੋਚਿੰਗ ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿੱਚੋਂ ਹਾਸਲ ਕੀਤੀ ਇਸ ਮੌਕੇ ਤੇ ਹਰਜਿੰਦਰ ਕੌਰ ਦੇ ਭਰਾ ਪ੍ਰਿਤਪਾਲ ਸਿੰਘ ਅਤੇ ਹਰਜਿੰਦਰ ਕੌਰ ਦੇ ਪਿਤਾ ਸਾਹਿਬ ਸਿੰਘ ਅਤੇ ਮਾਤਾ ਕੁਲਦੀਪ ਕੌਰ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਜੋ ਅੱਜ ਬੱਚੀ ਨੇ ਐਡਾ ਵੱਡਾ ਮੁਕਾਮ ਹਾਸਲ ਕੀਤਾ ਹੈ ਕਿਉਂਕਿ ਗ਼ਰੀਬੀ ਵਿੱਚੋਂ ਉੱਠ ਕੇ ਇਹ ਮੁਕਾਮ ਹਾਸਲ ਕੀਤਾ ਹੈ ਉਨ੍ਹਾਂ ਕਿਹਾ ਕਿ ਗ਼ਰੀਬੀ ਦੇ ਮਾਹੌਲ ਵਿੱਚੋਂ ਉੱਠ ਕੇ ਅਸੀਂ ਆਪਣੀ ਮਿਹਨਤ ਦੇ ਸਦਕਾ ਇਸ ਮੁਕਾਮ ਤੇ ਪਹੁੰਚਾਇਆ ਹੈ ।ਕਿਉਂਕਿ ਸਰਕਾਰਾਂ ਵੱਲੋਂ ਤੁਹਾਡੀ ਕੋਈ ਸਹਾਇਤਾ ਨਹੀਂ ਕੀਤੀ ਗਈ ਇਸ ਮੌਕੇ ਤੇ ਪਿੰਡ ਵਾਸੀ ਬਚਿੱਤਰ ਸਿੰਘ ਮੱਲ੍ਹੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਇਸ ਪਰਿਵਾਰ ਦੀ ਕੋਈ ਸਾਰ ਨਹੀਂ ਲਈ ਗਈ ਸੀ ਅਤੇ ਇਨ੍ਹਾਂ ਵੱਲੋਂ ਆਪਣੇ ਬਲਬੂਤੇ ਤੇ ਹੀ ਬੱਚੀ ਨੂੰ ਇਸ ਮੁਕਾਮ ਤੇ ਪਹੁੰਚਾਇਆ ਗਿਆ ਤੇ ਹੁਣ ਸਰਕਾਰਾਂ ਦਾ ਵੀ ਫ਼ਰਜ਼ ਹੈ ਕਿ ਇਸ ਨੂੰ ਵਧੀਆ ਨੌਕਰੀ ਦੇ ਕੇ ਇਸ ਨੂੰ ਨਿਵਾਜਿਆ ਜਾਵੇ।

Tags: bronze medaldaughter Harjinder Kaurpunjabweightlifting
Share205Tweet128Share51

Related Posts

DUSU ਇਲੈਕਸ਼ਨ ‘ਚ ABVP ਨੇ ਵੱਡੀ ਜਿੱਤ ਕੀਤੀ ਪ੍ਰਾਪਤ, ਆਰੀਅਨ ਮਾਨ ਬਣੇ ਪ੍ਰਧਾਨ

ਸਤੰਬਰ 19, 2025

ਭਾਰਤ ਦੀ ਇਸ ਕੰਪਨੀ ਨੇ ਤਿਆਰ ਕੀਤੀ ਦੇਸ਼ ਦੀ ਪਹਿਲੀ Rare Earth-Free EV ਮੋਟਰ

ਸਤੰਬਰ 19, 2025

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025
Load More

Recent News

DUSU ਇਲੈਕਸ਼ਨ ‘ਚ ABVP ਨੇ ਵੱਡੀ ਜਿੱਤ ਕੀਤੀ ਪ੍ਰਾਪਤ, ਆਰੀਅਨ ਮਾਨ ਬਣੇ ਪ੍ਰਧਾਨ

ਸਤੰਬਰ 19, 2025

ਭਾਰਤ ਦੀ ਇਸ ਕੰਪਨੀ ਨੇ ਤਿਆਰ ਕੀਤੀ ਦੇਸ਼ ਦੀ ਪਹਿਲੀ Rare Earth-Free EV ਮੋਟਰ

ਸਤੰਬਰ 19, 2025

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.