ਸ਼ੁੱਕਰਵਾਰ, ਅਗਸਤ 22, 2025 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਧੀ ਨੇ ਕੈਨੇਡਾ ‘ਚ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਈ ਭਰਤੀ

by Gurjeet Kaur
ਜੁਲਾਈ 3, 2024
in ਪੰਜਾਬ, ਵਿਦੇਸ਼
0

ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ ਵਿਖੇ ਹੁੰਦਾ ਹੈ ਸੰਦੀਪ ਦੇ ਪਿਤਾ ਦਵਿੰਦਰ ਸਿੰਘ ਗਰਚਾ ਜੋ ਕਿ ਸਮਰਾਲਾ ਥਾਣਾ ਵਿਖੇ ਬਤੌਰ ਏਐਸਆਈ ਤੈਨਾਤ ਹਨ। ਸੰਦੀਪ ਕੌਰ ਨੇ ਬੀਟੈਕ ਦੀ ਡਿਗਰੀ ਲੈਣ ਤੋਂ ਬਾਅਦ ਕਨੇਡਾ ਅਗਲੇਰੀ ਪੜ੍ਹਾਈ ਲਈ ਜਾਂਦੀ ਹੈ ਅਤੇ ਉਥੇ ਮਿਹਨਤ ਕਰਦੀ ਹੈ ਅਤੇ ਕਨੇਡਾ ਪੁਲਿਸ ਵਿੱਚ ਭਰਤੀ ਹੋ ਜਾਂਦੀ। ਜੋ ਕਿ ਪੂਰੇ ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ ਹੈ।

ਅੱਜ ਅਸੀਂ ਕਈ ਥਾਵਾਂ ਤੇ ਦੇਖਦੇ ਹਾਂ ਕਿ ਲੜਕੇ ਅਤੇ ਲੜਕੀਆਂ ਵਿੱਚ ਫਰਕ ਰੱਖਿਆ ਜਾਂਦਾ ਹੈ। ਲੜਕੀਆਂ ਨੂੰ ਲੜਕਿਆਂ ਦੇ ਮੁਕਾਬਲੇ ਬਹੁਤ ਘੱਟ ਮੌਕੇ ਦਿੱਤੇ ਜਾਂਦੇ ਹਨ। ਲੜਕੀ ਦੇ ਪਿਤਾ ਏਐਸਆਈ ਦਵਿੰਦਰ ਸਿੰਘ ਗਰਚਾ ਜਦੋਂ ਕੈਨੇਡਾ ਤੋਂ ਵਾਪਸ ਆ ਕੇ ਆਪਣੀ ਡਿਊਟੀ ਤੇ ਥਾਣਾ ਸਮਰਾਲਾ ਵਿਖੇ ਪਹੁੰਚੇ ਤਾਂ ਡੀਐਸਪੀ ਤਰਲੋਚਨ ਸਿੰਘ , ਐਸਐਚਓ ਰਾਓ ਵਰਿੰਦਰ ਸਿੰਘ ਅਤੇ ਸਮੂਹ ਥਾਣਾ ਮੁਲਾਜ਼ਮਾਂ ਨੇ ਹਰ ਪਾ ਕੇ ਕੀਤਾ ਮੂੰਹ ਮਿੱਠਾ ਕਰਾ ਕੇ ਸਵਾਗਤ ਕੀਤਾ।

ਲੜਕੀ ਦੇ ਪਿਤਾ ਏਐਸਆਈ ਦਵਿੰਦਰ ਸਿੰਘ ਗਰਚਾ ਨੇ ਦੱਸਿਆ ਕਿ ਮੇਰੇ ਤਿੰਨ ਬੱਚੇ ਹਨ ਤਿੰਨੋ ਕਨੇਡਾ ਵਿੱਚ ਹੀ ਰਹਿੰਦੇ ਹਨ ਮੇਰੀ ਬੇਟੀ ਸੰਦੀਪ ਕੌਰ ਨੇ ਬੀਟੈਕ ਦੀ ਪੜ੍ਹਾਈ ਕਰਨ ਤੋਂ ਬਾਅਦ ਕਨੇਡਾ ਜਾ ਕੇ ਪੜ੍ਹਨ ਦਾ ਫੈਸਲਾ ਕੀਤਾ ਅਤੇ ਮੇਰੀ ਬੇਟੀ ਸੰਦੀਪ ਕੌਰ 2017 ਵਿੱਚ ਕਨੇਡਾ ਗਈ ਅਤੇ ਉੱਥੇ ਜਾ ਕੇ ਉਸ ਨੇ ਕਨੇਡਾ ਦੀ ਪੁਲਿਸ ਵਿੱਚ ਭਰਤੀ ਹੋਣ ਲਈ ਆਪਣੀ ਪੜ੍ਹਾਈ ਨੂੰ ਪੂਰਾ ਕੀਤਾ ਅਤੇ ਸਾਨੂੰ ਵੀ ਸਰਪ੍ਰਾਈਜ਼ ਦਿੱਤਾ।

ਉਨ੍ਹਾਂ ਕਿਹਾ ਕਿ ਮੈਂ ਕਨੇਡਾ ਜਾ ਕੇ ਆਪਣੀ ਪੁਲਿਸ ਦੀ ਵਰਦੀ ਵਿੱਚ ਆਪਣੀ ਬੇਟੀ ਨੂੰ ਉਸ ਦੀ ਕਨੇਡਾ ਪੁਲਿਸ ਦਾ ਨਿਯੁਕਤੀ ਪੱਤਰ ਦਿੱਤਾ ਜੋ ਕਿ ਮੇਰੇ ਅਤੇ ਮੇਰੇ ਪਰਿਵਾਰ ਲਈ ਪੂਰੀ ਮਾਣ ਵਾਲੀ ਗੱਲ ਹੈ ਅੱਜ ਕੱਲ ਜੋ ਮਾਂ ਪਿਓ ਕੁੜੀਆਂ ਅਤੇ ਮੁੰਡਿਆਂ ਵਿੱਚ ਫਰਕ ਰੱਖਦੇ ਹਨ ਉਹਨਾਂ ਲਈ ਮੇਰੀ ਬੇਟੀ ਇੱਕ ਮਿਸਾਲ ਹੈ ਅਤੇ ਮੈਂ ਉਹਨਾਂ ਮਾਪਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਕੁੜੀਆਂ ਵੀ ਤੁਹਾਡਾ ਨਾਂ ਰੌਸ਼ਨ ਕਰ ਸਕਦੀਆਂ ਹਨ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜਾਓ।

ਸੰਦੀਪ ਕੌਰ ਦੀ ਮਾਂ ਪਰਮਜੀਤ ਕੌਰ ਨੇ ਕਿਹਾ ਕਿ ਮੇਰੀ ਬੇਟੀ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਉਸਨੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਿਹਾ ਕਿ ਉਹ ਵੀ ਆਪਣੇ ਭੈਣ ਭਰਾ ਕੋਲ ਕਨੇਡਾ ਜਾ ਕੇ ਵਸਣਾ ਚਾਹੁੰਦੀ ਹੈ ਅਸੀਂ ਉਸ ਨੂੰ ਹੋਰ ਪੜ੍ਹਨ ਕਰਨ ਲਈ ਕਨੇਡਾ ਵਿਖੇ ਭੇਜ ਦਿੱਤਾ ਜਿੱਥੇ ਜਾ ਕੇ ਮੇਰੀ ਬੇਟੀ ਨੇ ਕਨੇਡਾ ਪੁਲਿਸ ਵਿੱਚ ਭਰਤੀ ਹੋਣ ਲਈ ਆਪਣੀ ਪੜ੍ਹਾਈ ਨੂੰ ਪੂਰਾ ਕੀਤਾ ਅਤੇ ਕਨੇਡਾ ਪੁਲਿਸ ਦੇ ਵਿੱਚ ਭਰਤੀ ਹੋ ਗਈ ਜਿਸ ਤੇ ਮੈਨੂੰ ਬਹੁਤ ਮਾਣ ਹੈ।

DSP ਤਰਲੋਚਨ ਸਿੰਘ ਨੇ ਕਿਹਾ ਕਿ ਸਾਡੇ ਥਾਣੇ ਦੇ ਏਐਸਆਈ ਦਵਿੰਦਰ ਸਿੰਘ ਗਰਚੇ ਦੀ ਬੇਟੀ ਸੰਦੀਪ ਕੌਰ ਨੇ ਕਨੇਡਾ ਪੁਲਿਸ ਵਿੱਚ ਭਰਤੀ ਹੋ ਪੁਲਿਸ ਜਿਲਾ ਖੰਨਾ ਦਾ ਨਾਂ ਰੌਸ਼ਨ ਕੀਤਾ ਹੈ ਸਾਨੂੰ ਆਪਣੀ ਬੇਟੀ ਸੰਦੀਪ ਕੌਰ ਤੇ ਬਹੁਤ ਮਾਣ ਹੈ।

Tags: canadacanada policelatest newspro punjab tvpunjabpunjabi newsSandeep Kaur
Share373Tweet233Share93

Related Posts

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025
Load More

Recent News

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.