ਵੀਰਵਾਰ, ਮਈ 8, 2025 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ

Punjab Government News: ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 16, 2023
in ਪੰਜਾਬ
0

Gurmeet Singh Meet Hayer: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਬੋਰਡ ਦੇ ਯਤਨਾਂ ਸਦਕਾ ਇੱਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੋਟੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇੱਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ ਤਿੰਨ ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ ‘ਤੇ ਅਪਲਾਈ ਕੀਤਾ ਹੈ। ਤਿੰਨ ਯੂਨਿਟਾਂ ਵਿੱਚੋਂ ਬੋਰਡ ਦੀਆਂ ਸਿਫ਼ਾਰਸ਼ਾਂ ‘ਤੇ ਮੈਸਰਜ਼ ਏਬੀ ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲਾ) ਨੂੰ 3 ਟੀਪੀਐਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਤ ਟੋਰੀਫੈਕਸ਼ਨ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫੀਸਦੀ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਇਸ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਝੋਨੇ ਦੀ ਪਰਾਲੀ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਅਧਾਰਿਤ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿੱਚ ਕਮੀ ਆਵੇਗੀ। ਅਜਿਹੇ ਪੈਲੇਟਾਈਜ਼ੇਸ਼ਨ/ਟੋਰੋਟੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ ਵਿੱਚ ਕਾਫੀ ਵਾਧਾ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Central Pollution Control Boardgurmeet singh meet hayerPaddy Straw based Torrefactionpro punjab tvpunjabpunjab governmentpunjab newsPunjab Pollution Control Boardpunjabi news
Share209Tweet131Share52

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.