ਵੀਰਵਾਰ, ਅਕਤੂਬਰ 1, 2026 02:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ

by Pro Punjab Tv
ਦਸੰਬਰ 30, 2025
in Featured News, ਪੰਜਾਬ
0

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ ‘ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ।

ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਜਾਣ ਦੀ ਅਪੀਲ ਕੀਤੀ।

Tags: cm maanlatest newslatest Updatemaan govtpropunjabnewspropunjabtvpunjab govtpunjab news
Share202Tweet126Share51

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.