ਵੀਰਵਾਰ, ਮਾਰਚ 26, 2026 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

by Pro Punjab Tv
ਨਵੰਬਰ 23, 2025
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਅਤੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਅਸਲ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਦਯੋਗਿਕ ਕਾਰਜਾਂ ਨੂੰ ਸਮਰਥਨ ਦੇਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਣ ਰਹੇ ਸਾਜ਼ਗਾਰ ਉਦਯੋਗਿਕ ਮਾਹੌਲ ਸਦਕਾ ਸੂਬੇ ਵਿੱਚ ਨਿਵੇਸ਼ ਕਰਨ ਲਈ ਦਿਲਚਸਪੀ ਦਿਖਾਉਣ ਵਾਲੇ ਨਿਵੇਸ਼ਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਹੋਏ ਨਿਵੇਸ਼ਾਂ ਦੇ ਨਤੀਜੇ ਵਜੋਂ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ, ਜੋ ਕਿ ਸੂਬੇ ਦੀ ਆਰਥਿਕਤਾ ਲਈ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਸਦੇ ਸਕਾਰਾਤਮਕ ਨਤੀਜੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅਹੁਦਾ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਉਦਯੋਗਿਕ ਜ਼ਰੂਰਤਾਂ ਅਤੇ ਵਿਕਾਸ ਸੰਭਾਵਨਾ ਨੂੰ ਵਿਸਥਾਰ ਵਿੱਚ ਸਮਝਣ ਲਈ ਜਲੰਧਰ, ਅੰਮ੍ਰਿਤਸਰ, ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿਖੇ ਰੋਡ ਸ਼ੋਅ ਕੀਤੇ ਤਾਂ ਜੋ ਮਜ਼ਬੂਤ ਉਪਾਵਾਂ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਇਸ ਮੀਟਿੰਗ ਦੌਰਾਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਸਬਸਿਡੀਆਂ, ਜੀਐਸਟੀ, ਹਰੀ ਊਰਜਾ, ਕਾਰੋਬਾਰ ਦਾ ਅਧਿਕਾਰ ਐਕਟ ਅਤੇ ਕਈ ਹੋਰ ਮੁੱਖ ਮੁੱਦਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।

Tags: Aam Aadmi Party Punjablatest newsLatest News Pro Punjab Tvlatest punjabi news pro punjab tvMLA sanjeev arorapro punjab tv news
Share201Tweet126Share50

Related Posts

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.