ਸ਼ੁੱਕਰਵਾਰ, ਅਗਸਤ 15, 2025 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’: ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ਵਿੱਚ ਛੋਟ ਦੇ ਨਾਲ ਨਕਦ ਛੋਟ …

by Gurjeet Kaur
ਅਗਸਤ 28, 2022
in Featured, ਪੰਜਾਬ
0

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ ਹੋ ਗਈ ਹੈ। ਸਰਕਾਰ ਇਲੈਕਟ੍ਰਿਕ ਵਾਹਨਾਂ ‘ਤੇ ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ‘ਚ ਛੋਟ ਦੇਵੇਗੀ। ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨ ਖਰੀਦਣ ਵਾਲਿਆਂ ਨੂੰ ਕੈਸ਼ ਡਿਸਕਾਊਂਟ ਵੀ ਮਿਲੇਗਾ। ਸਰਕਾਰ ਦਾ ਫੋਕਸ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ‘ਤੇ ਹੋਵੇਗਾ। ਇਨ੍ਹਾਂ 5 ਸ਼ਹਿਰਾਂ ਵਿੱਚ ਰਾਜ ਦੇ 50% ਵਾਹਨ ਹਨ। ਸਰਕਾਰ ਨੇ ਸ਼ਹਿਰਾਂ ਵਿੱਚ ਕੁੱਲ ਵਾਹਨਾਂ ਵਿੱਚੋਂ 25% ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਲਿਆਉਣ ਦੀ ਯੋਜਨਾ ਬਣਾਈ ਹੈ। ਇਸ ਦੇ ਲਈ ਜਲਦੀ ਹੀ ਲੋਕਾਂ ਤੋਂ ਸੁਝਾਅ ਵੀ ਲਏ ਜਾਣਗੇ।

ਇਹ ਵੀ ਪੜ੍ਹੋ : ਟਵਿਨ ਟਾਵਰ ਦਾ ਅੱਜ ਆਖਰੀ ਦਿਨ: 5 ਹਜ਼ਾਰ ਲੋਕ ਹਟਾਏ, ਬੁਲਡੋਜ਼ਰ ਪਹੁੰਚੇ, ਕੈਮਰਿਆਂ ਨਾਲ ਹੋ ਰਹੀ ਨਿਗਰਾਨੀ

  • ਇਹ ਮਿਲੇਗਾ ਕੈਸ਼ ਡਿਸਕਾਊਂਟ
    ਪਹਿਲਾਂ 1 ਲੱਖ ਇਲੈਕਟ੍ਰਿਕ ਟੂ-ਵਹੀਲਰ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਰਿਆਇਤ ਮਿਲੇਗੀ।
    ਇਲੈਕਟ੍ਰਿਕ ਆਟੋ ਰਿਕਸ਼ਾ ਜਾਂ ਈ-ਰਿਕਸ਼ਾ ਖਰੀਦਣ ਵਾਲੇ ਪਹਿਲੇ 10 ਹਜ਼ਾਰ ਖਰੀਦਦਾਰਾਂ ਨੂੰ 30 ਹਜ਼ਾਰ ਦੀ ਛੂਟ ਮਿਲੇਗੀ।
    ਪਹਿਲੇ 5 ਹਜ਼ਾਰ ਈ-ਕਾਰਟ ਖਰੀਦਣ ਵਾਲਿਆਂ ਨੂੰ 30 ਹਜ਼ਾਰ ਰੁਪਏ ਦੀ ਛੂਟ ਮਿਲੇਗੀ।
    ਹਲਕੇ ਕਾਮਰਸ਼ੀਅਲ ਗੱਡੀਆਂ ਦੇ ਪਹਿਲੇ 5 ਹਜ਼ਾਰ ਖਰੀਦਦਾਰਾਂ ਨੂੰ 30 ਤੋਂ 50 ਹਜ਼ਾਰ ਦੀ ਛੂਟ ਮਿਲੇਗੀ।

ਸੀਐੱਮ ਭਗਵੰਤ ਮਾਨ ਨੇ ਪਾਲਿਸੀ ਦਾ ਡ੍ਰਾਫਟ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ਇਲੈਕਟ੍ਰਿਕ ਵਹੀਕਲਸ ਦੇ ਲਈ ਬੁਨਿਆਦੀ ਢਾਂਚਾ ਵਿਕਸਿਤ ਕਰਨਗੇ।ਜਿਸ ‘ਚ ਇਲੈਕਟ੍ਰਿਕ ਚਾਰਜਿੰਗ ਪੁਆਇੰਟ ਬਣਾਏ ਜਾਣਗੇ।ਸੂਬੇ ‘ਚ ਇਲੈਕਟ੍ਰਿਕ ਵਹੀਕਲ ਦੇ ਨਾਲ ਉਨ੍ਹਾਂ ਦੇ ਪੁਰਜੇ ਤੇ ਬੈਟਰੀਆਂ ਬਣਾਉਣ ‘ਤੇ ਧਿਆਨ ਦੇਣਗੇ।ਇਲੈਕਟ੍ਰਿਕ ਵਹੀਕਲਸ ਦੇ ਰਿਸਰਚ ਤੇ ਡਿਵੈਲਪਮੈਂਟ ਲਈ ਸੈਂਟਰ ਆਫ ਐਕਸੀਲੇਂਸ ਬਣਾਇਆ ਜਾਵੇਗਾ।ਨੌਕਰੀਆਂ ਦੇ ਨਵੇਂ ਮੌਕਿਆਂ ਲਈ ਕੋਰਸਜ਼ ਸ਼ੁਰੂ ਕੀਤੇ ਜਾਣਗੇ।ਪੰਜਾਬ ਨੂੰ ਸਾਫ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ‘ਚ ਇਸ ਨਾਲ ਅਹਿਮ ਮੱਦਦ ਮਿਲੇਗੀ।

ਇਹ ਵੀ ਪੜ੍ਹੋ : PNB Sarkari Naukri:ਪੰਜਾਬ ਨੈਸ਼ਨਲ ਬੈਂਕ ਵਿੱਚ ਇਹਨਾਂ ਅਸਾਮੀਆਂ ‘ਤੇ ਕਰੋ ਜਲਦ ਅਪਲਾਈ , ਇਸ ਸਿੱਧੇ ਲਿੰਕ ਨਾਲ ਜਲਦੀ ਕਰੋ ਅਪਲਾਈ

Tags: cm bhagwant mannE Vehicle PolicyPunjab Electric Vehicle PolicyRegistration And Cash DiscountRoad Tax
Share386Tweet241Share97

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

PM ਮੋਦੀ ਨੇ ਨੌਜਵਾਨਾਂ ਲਈ ਕੀਤਾ ਖ਼ਾਸ ਐਲਾਨ, ਅੱਜ ਤੋਂ ਲਾਗੂ ਹੋਵੇਗੀ 1 ਕਰੋੜ ਵਾਲੀ ਸਕੀਮ, ਜਾਣੋ ਕਿਵੇਂ ਮਿਲਣਗੇ 15 ਹਜ਼ਾਰ ਰੁਪਏ

ਅਗਸਤ 15, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.