ਐਤਵਾਰ, ਅਪ੍ਰੈਲ 12, 2026 06:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਵਿਕਾਸ ਮਾਡਲ ਨੂੰ ਦੇਸ਼-ਵਿਦੇਸ਼ ਵਿੱਚ ਲੋਕਾਂ ਵੱਲੋਂ ਅਥਾਹ ਪਿਆਰ ਦਿੱਤਾ ਗਿਆ ਹੈ, ਇਸ ਲਈ ਦਿੱਲੀ ਮਾਡਲ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾਵੇਗਾ।

by Gurjeet Kaur
ਜਨਵਰੀ 10, 2023
in ਪੰਜਾਬ
0

Punjab Health Minister: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਸਣੇ ਕਈ ਨੇਤਾ ਮੌਜੂਦ ਰਹੇ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 50,000 ਤੋਂ ਵੱਧ ਵੋਟਾਂ ਨਾਲ ਜੇਤੂ ਰਹਿ ਕੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬਣੇ ਡਾ. ਬਲਬੀਰ ਸਿੰਘ ਨੇ ਇਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਵਿਕਾਸ ਮਾਡਲ ਨੂੰ ਦੇਸ਼-ਵਿਦੇਸ਼ ਵਿੱਚ ਲੋਕਾਂ ਵੱਲੋਂ ਅਥਾਹ ਪਿਆਰ ਦਿੱਤਾ ਗਿਆ ਹੈ, ਇਸ ਲਈ ਦਿੱਲੀ ਮਾਡਲ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਤਰਜੀਹੀ ਖੇਤਰ ਹਨ। ਇਸ ਲਈ ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਪੰਜਾਬ ਵਾਸੀਆਂ ਨੂੰ ਉੱਚ-ਮਿਆਰੀ ਪ੍ਰਾਇਮਰੀ, ਸੈਕੰਡਰੀ ਅਤੇ ਆਲ੍ਹਾ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਖੇਤਰ ਦੇ ਆਪਸੀ ਤਾਲਮੇਲ ਨਾਲ ਸਿਹਤ ਖੇਤਰ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।

ਇਸ ਮੌਕੇ ਹਾਜ਼ਰ ਕੈਬਨਿਟ ਮੰਤਰੀਆਂ ਨੇ ਉਮੀਦ ਜਤਾਈ ਕਿ ਡਾ. ਬਲਬੀਰ ਸਿੰਘ ਇੱਕ ਮਿਹਨਤੀ, ਯੋਗ ਅਤੇ ਦੂਰਅੰਦੇਸ਼ ਆਗੂ ਹੋਣ ਦੇ ਨਾਤੇ ਆਪਣੇ ਵਿਭਾਗਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਡਾ. ਬਲਬੀਰ ਸਿੰਘ ਖ਼ੁਦ ਨਾਮਵਰ ਡਾਕਟਰ ਹਨ ਅਤੇ ਸਿਹਤ ਖੇਤਰ ਦੀਆਂ ਬਾਰੀਕੀਆਂ ਨੂੰ ਭਲੀਭਾਂਤ ਜਾਣਦੇ ਹਨ।

ਅੱਖਾਂ ਦੇ ਮਾਹਰ ਡਾਕਟਰ ਅਤੇ ਸਮਾਜ-ਸੇਵੀ ਡਾ. ਬਲਬੀਰ ਸਿੰਘ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਕਿਸਾਨਾਂ ਅਤੇ ਗ਼ਰੀਬਾਂ ਦਾ ਇਲਾਜ ਬਹੁਤ ਹੀ ਘੱਟ ਕੀਮਤ ‘ਤੇ ਕਰ ਰਹੇ ਹਨ। ਉਨ੍ਹਾਂ ਲੱਖਾਂ ਮਰੀਜ਼ਾਂ ਦਾ ਬਹੁਤ ਘੱਟ ਖ਼ਰਚੇ ‘ਤੇ ਇਲਾਜ ਕੀਤਾ ਅਤੇ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਵਿੱਚ ਦਵਾਈਆਂ ਵੰਡਣ ਤੋਂ ਇਲਾਵਾ 30,000 ਤੋਂ ਵੱਧ ਨੇਤਰਹੀਣ ਮਰੀਜ਼ਾਂ ਨੂੰ ਅੱਖਾਂ ਦੀ ਰੌਸ਼ਨੀ ਦਿੱਤੀ ਹੈ।

ਡਾ. ਬਲਬੀਰ ਸਿੰਘ ਤੋਂ ਇਲਾਜ ਕਰਵਾਉਣ ਲਈ ਸਮੁੱਚੇ ਉੱਤਰੀ ਭਾਰਤ, ਖ਼ਾਸਕਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਆਦਿ ਰਾਜਾਂ ਤੋਂ ਮਰੀਜ਼ ਪਟਿਆਲਾ ਆਉਂਦੇ ਹਨ। ਵੱਖ-ਵੱਖ ਸੂਬਾ ਸਰਕਾਰਾਂ ਤੋਂ ਕਈ ਐਵਾਰਡ ਪ੍ਰਾਪਤ ਕਰਨ ਵਾਲੇ ਡਾ. ਬਲਬੀਰ ਸਿੰਘ, ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੁਫ਼ਤ ਦਵਾਈਆਂ ਅਤੇ ਡਾਕਟਰੀ ਸੇਵਾ ਦਾ ਲੰਗਰ ਵੀ ਲਗਾ ਚੁੱਕੇ ਹਨ।

Tags: health minister balbir singhPunjab's new Health Minister Balbir Singh assumed the post
Share233Tweet146Share58

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.