ਸ਼ੁੱਕਰਵਾਰ, ਮਈ 9, 2025 10:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਸਸੀ ਵਿੰਗ ਦੇ ਅਹੁਦੇਦਾਰਾਂ ਨੇ ਦੀ ਪ੍ਰਿੰਸੀਪਲ ਬੁੱਧਰਾਮ ਨਾਲ ਮੀਟਿੰਗ, ‘ਆਪ’ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਚਰਚਾ

Punjab News: ਬੁੱਧਰਾਮ ਨੇ ਕਿਹਾ ਕਿ “ਆਪ ਪਰਿਵਾਰ 'ਚ ਸ਼ਾਮਿਲ ਹੋਣ ਦੀ ਮੁੱਢਲੀ ਸ਼ਰਤ ਹੀ ਇਹੋ ਹੈ ਕਿ ਤੁਸੀਂ ਪੰਜਾਬ ਲਈ ਸਮਰਪਿਤ ਹੋਵੋਂ ਤੇ ਇਮਾਨਦਾਰੀ ਤੁਹਾਡਾ ਗੁਣ ਹੋਵੇ!”

by ਮਨਵੀਰ ਰੰਧਾਵਾ
ਜੁਲਾਈ 4, 2023
in ਪੰਜਾਬ
0

AAP Punjab: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸਸੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਚੰਡੀਗੜ੍ਹ ਸਥਿਤ ਮੁੱਖ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਰਣਨੀਤੀ ‘ਤੇ ਗੰਭੀਰ ਚਰਚਾ ਵੀ ਕੀਤੀ ਗਈ।

ਇਸ ਬੈਠਕ ਵਿਚ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਸੂਬਾ ਪ੍ਰਧਾਨ ਵਪਾਰ ਮੰਡਲ ਵਨੀਤ ਵਰਮਾ, ਸੂਬਾ ਦੇ ਉਪ ਪ੍ਰਧਾਨ ਅਤੇ ਚੇਅਰਮੈਨ ਬਲਜਿੰਦਰ ਸਿੰਘ ਚੁੰਦਾ, ਸੂਬਾ ਜਨਰਲ ਸਕੱਤਰ ਅਤੇ ਚੇਅਰਮੈਨ ਜੱਸੀ ਸੋਹੀਆਂਵਾਲਾ,ਐਸ.ਸੀ ਵਿੰਗ ਦੇ ਸੂਬਾ ਉਪ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ, ਸੂਬਾ ਜਨਰਲ ਸਕੱਤਰ ਵਿੱਕੀ ਘਨੌਰ, ਸੂਬਾ ਜਨਰਲ ਸਕੱਤਰ ਹਰਮੀਤ ਸਿੰਘ ਝਿੱਬਰ ਅਤੇ ਸਮੂਹ ਜਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਵੀ ਹਾਜ਼ਰ ਰਹੇ।

ਬੈਠਕ ਦੌਰਾਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ “ਆਮ ਆਦਮੀ ਪਾਰਟੀ (ਆਪ) ਹਰ ਓਸ ਇਨਸਾਨ ਦੀ ਪਾਰਟੀ ਹੈ ਜੋ ਹਰ ਇੱਕ ਨਾਗਰਿਕ ਲਈ ਆਰਥਿਕ ਤੇ ਸਮਾਜਿਕ ਬਰਾਬਰਤਾ, ਆਪਣੇ ਬੱਚਿਆਂ ਲਈ ਮੁਫ਼ਤ ਅਤੇ ਮਿਆਰੀ ਸਿੱਖਿਆ, ਰੁਜ਼ਗਾਰ, ਪਰਿਵਾਰ ਲਈ ਵਧੀਆ ਸਿਹਤ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨੀ ਚਾਹੁੰਦਾ ਹੈ। ‘ਆਪ ਪਰਿਵਾਰ ਵਿੱਚ ਸ਼ਾਮਿਲ ਹੋਣ ਦੀ ਮੁੱਢਲੀ ਸ਼ਰਤ ਹੀ ਇਹੋ ਹੈ ਕਿ ਤੁਸੀਂ ਪੰਜਾਬ ਲਈ ਸਮਰਪਿਤ ਹੋਵੋਂ ਅਤੇ ਇਮਾਨਦਾਰੀ ਤੁਹਾਡਾ ਗੁਣ ਹੋਵੇ!”

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਇਸ ਅਹਿਮ ਮੀਟਿੰਗ ਦਾ ਮਨੋਰਥ ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕਰਨਾ ਸੀ। ਇਸ ਮੀਟਿੰਗ ਵਿੱਚ ਸ਼ਾਮਿਲ ਸੂਬੇ ਦੇ ਉੱਪ ਪ੍ਰਧਾਨ, ਜਰਨਲ ਸਕੱਤਰ, ਸਕੱਤਰ ਸਹਿਬਾਨ ਅਤੇ ਸੂਬਾ ਦੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਨਾਲ ਗੰਭੀਰ ਚਰਚਾ ਕੀਤੀ ਗਈ ਅਤੇ ਭਵਿੱਖ ਵਿਚ ਸੰਗਠਨ ਦੀ ਮਜ਼ਬੂਤੀ ਲਈ ਕਈ ਅਹਿਮ ਫ਼ੈਸਲੇ ਲਏ ਜਾਣਗੇ।

ਮੀਟਿੰਗ ਦੌਰਾਨ ਐਸਸੀ ਵਿੰਗ ਦੇ ਸਮੂਹ ਮੈਂਬਰ ਸਹਿਬਾਨਾਂ ਨੇ ਜਿੱਥੇ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਉੱਪਰ ਲਗਾਤਾਰ ਵਿਖਾਏ ਜਾ ਰਹੇ ਭਰੋਸੇ ਅਤੇ ਉਤਸ਼ਾਹ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ ਉੱਥੇ ਸੂਬੇ ਦੇ ਹਰ ਘਰ ਤੱਕ ‘ਆਪ ਦੀ ਇਮਾਨਦਾਰ ਸਿਆਸਤ ਦਾ ਲੋਕ-ਪੱਖੀ ਏਜੰਡਾ ਪਹੁੰਚਾਉਣ ਲਈ ਇਨਕਲਾਬ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵਿਚਾਰਾਂ ਕੀਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabPrincipal Buddharampro punjab tvpunjab newsPunjab's SC wingpunjabi news
Share213Tweet133Share53

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.