ਵੀਰਵਾਰ, ਮਾਰਚ 19, 2026 09:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਫ੍ਰੀ, ਮੁੜ ਲੱਗਣ ਜਾ ਰਿਹਾ ਧਰਨਾ !

by Gurjeet Kaur
ਜਨਵਰੀ 19, 2024
in ਪੰਜਾਬ
0

Punjab News : ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਵੀ ਪੂਰਾ ਹੋ ਗਿਆ ਹੈ। ਪਰ ਸਰਕਾਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ। ਜਿਸ ਨੂੰ ਲੈ ਕੇ ਧਰਨਾਕਾਰੀਆਂ ਵਿੱਚ ਰੋਸ ਲਗਾਤਾਰ ਹੋਰ ਵੀ ਵੱਧ ਰਿਹਾ ਹੈ।

ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਾ ਮੋਦੀ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਹੱਲ ਕਰ ਰਹੀ। ਜਿਸ ਦੇ ਮੱਦੇਨਜ਼ਰ ਸਰਕਾਰਾਂ ਦੇ ਕੰਨਾਂ ਤੱਕ ਆਪਣੀ ਅਵਾਜ਼ ਪਹੁੰਚਾਉਣ ਦੇ ਲਈ 20 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਤੋਂ ਵੱਧ ਟੋਲ ਪਲਾਜ਼ਿਆਂ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।

ਇਸ ਸਬੰਧੀ ਮੋਰਚੇ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਮੋਰਚੇ ਵੱਲੋਂ ਜਿਹੜੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ ਉਸ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਹੈ।

ਇਨ੍ਹਾਂ ਵਿੱਚ ਮੁਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਨਵਾਂਸ਼ਹਿਰ ਦਾ ਟੋਲ ਪਲਾਜ਼ਾ, ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅਤੇ ਘਲਾਲ ਟੋਲ ਪਲਾਜ਼ਾ ਸ਼ਾਮਲ ਹਨ।

 

Tags: Breaking Newspro punjab tvpunjab newsToll Plaza NewsToll Plaza Rate
Share211Tweet132Share53

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.