ਬੁੱਧਵਾਰ, ਅਪ੍ਰੈਲ 22, 2026 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ‘ਚ ਫਲਾਇੰਗ ਅਫ਼ਸਰ ਵਜੋਂ ਚੋਣ

Punjab News: ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ।

by ਮਨਵੀਰ ਰੰਧਾਵਾ
ਜੂਨ 17, 2023
in ਨੌਕਰੀ, ਪੰਜਾਬ
0

Punjab’s Farmers Daughter as Flying Officers: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Air ForceAir Force Academyaman aroraFarmers Daughterflying officerMai Bhago AFPIpro punjab tvpunjab farmerspunjab newspunjabi news
Share212Tweet132Share53

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਅਪ੍ਰੈਲ 22, 2026

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅਪ੍ਰੈਲ 22, 2026

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.