ਵੀਰਵਾਰ, ਸਤੰਬਰ 3, 2026 08:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਪੁਸ਼ਪਾ’ ਫ਼ਿਲਮ ਫੇਮ ਅੱਲੂ ਅਰਜੁਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ…

by Gurjeet Kaur
ਸਤੰਬਰ 29, 2022
in Featured, ਮਨੋਰੰਜਨ
0
'ਪੁਸ਼ਪਾ' ਫ਼ਿਲਮ ਫੇਮ ਅੱਲੂ ਅਰਜੁਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ...

'ਪੁਸ਼ਪਾ' ਫ਼ਿਲਮ ਫੇਮ ਅੱਲੂ ਅਰਜੁਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ...

ਤੇਲਗੂ ਫ਼ਿਲਮ ਦੇ ਮਸ਼ਹੂਰ ਅਦਾਕਾਰ ਤੇ ਪੁਸ਼ਪਾ ਫਿਲਮ ਨਾਲ ਪੂਰੀ ਦੁਨੀਆ ‘ਚ ਆਪਣਾ ਨਾਮ ਚਮਕਾਉਣ ਵਾਲੇ ਅੱਲੂ ਅਰਜੁਨ ਅੱਜ ਸਵੇਰੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਅਲੂ ਅਰਜੁਨ ਨਾਲ ਉਨ੍ਹਾਂ ਦੀ ਪਤਨੀ ਤੇ 2 ਬੱਚੇ ਵੀ ਨਜ਼ਰ ਆਏ।ਅੱਲੂ ਅਰਜੁਨ ਆਪਣੀ ਪਤਨੀ ਦੇ ਜਨਮਦਿਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਤੇ ਇਸ ਦੌਰਾਨ ਅੱਲੂ ਅਰਜੁਨ ਦੇ ਪ੍ਰਸ਼ੰਸਕ ਵੀ ਉਥੇ ਮੌਜੂਦ ਸਨ।
ਉਨ੍ਹਾਂ ਵਲੋਂ ਅੱਲੂ ਅਰਜੁਨ ਨਾਲ ਸੈਲਫੀਆਂ ਵੀ ਲਈਆਂ ਗਈਆਂ।

ਹਾਲਾਂਕਿ ਅੱਲੂ ਅਰਜੁਨ ਵਲੋਂ ਪਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗੱਲਬਾਤਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਉਹ ਇਕ ਆਮ ਸ਼ਰਧਾਲੂ ਦੇ ਤੌਰ ‘ਤੇ ਨਤਮਸਤਕ ਹੋਣ ਪਹੁੰਚੇ ਹਨ।ਦਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਬਾਣੀ ਦਾ ਆਨੰਦ ਮਾਣਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਅੱਲੂ ਅਰਜੁਨ ਨੂੰ ਸਨਮਾਨਿਤ ਕੀਤਾ ਗਿਆ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਰੋਜ਼ਾਨਾ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ।ਕਈ ਫਿਲਮੀ ਸਿਤਾਰੇ ਤੇ ਕਈ ਸਿਆਸੀ ਆਗੂ ਵੀ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ।

ਇਹ ਵੀ ਪੜ੍ਹੋ : VIDEO:’ਮੈਂ’ਤੁਸੀਂ ਤਾਂ ਸੰਤਾਂ ਦੇ ਪੈਰਾਂ ਵਰਗਾ ਵੀ ਨਹੀਂ’,ਬੇਅਦਬੀ,ਨਸ਼ੇ ,ਧਰਮ ਪਰਿਵਰਤਨ ਦੇ ਖੁਲ ਕੇ ਬੋਲੇ ਅਮ੍ਰਿਤਪਾਲ

ਇਹ ਵੀ ਪੜ੍ਹੋ : ਲੁਧਿਆਣਾ ਕੋਰਟ ‘ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਕਰੜੀ ਸੁਰੱਖਿਆ ‘ਚ ਲਿਆਂਦਾ ਜਾਵੇਗਾ ਕੋਰਟ

Tags: #darbar sahibAllu Arjunallu arjun with familyamritsar sahibindian actorlatest newspro punjab tvtelgu movie
Share241Tweet151Share60

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.